ਪੜਚੋਲ ਕਰੋ

Punjab Breaking News LIVE: ਐਵਾਈਐਲ 'ਤੇ ਕਾਂਗਰਸ ਤੇ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਘੇਰਿਆ, ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ, ਅਗਲੇ ਦਿਨ ਵਰ੍ਹੇਗਾ ਠੰਢ ਦਾ ਹੋਰ ਕਹਿਰ

Punjab Breaking News LIVE 05 January 2023: ਐਵਾਈਐਲ 'ਤੇ ਕਾਂਗਰਸ ਤੇ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਘੇਰਿਆ, ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ, ਅਗਲੇ ਦਿਨ ਵਰ੍ਹੇਗਾ ਠੰਢ ਦਾ ਹੋਰ ਕਹਿਰ

LIVE

Key Events
Punjab Breaking News LIVE:  ਐਵਾਈਐਲ 'ਤੇ ਕਾਂਗਰਸ ਤੇ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਘੇਰਿਆ, ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ, ਅਗਲੇ ਦਿਨ ਵਰ੍ਹੇਗਾ ਠੰਢ ਦਾ ਹੋਰ ਕਹਿਰ

Background

Punjab Breaking News LIVE 05 January 2023: ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ-ਯਮਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ਉੱਪਰ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਬਾਦਲ ਤੇ ਕੈਪਟਨ ਵੇਲੇ ਹੀ ਸ਼ੁਰੂ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਐਸਵਾਈਐਲ ਵਿਵਾਦ ਬਾਦਲ ਤੇ ਦੇਵੀ ਲਾਲ ਵੇਲੇ ਸ਼ੁਰੂ ਹੋਇਆ, ਕੈਪਟਨ ਨੇ ਚਾਂਦੀ ਦੀ ਕਹੀ ਨਾਲ ਟੱਕ ਲਵਾਇਆ, ਹੁਣ ਕਹਿੰਦੇ ਸਾਡੇ ਤੋਂ ਸਲਾਹਾਂ ਲਓ: ਭਗਵੰਤ ਮਾਨ

ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜਿਓਂ ਮਿਲੇ ਬੰਬ ਬਾਰੇ ਵੱਡਾ ਖੁਲਾਸਾ

Chandigarh News: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਿਹਾਇਸ਼ ਨੇੜੇ ਮਿਲੇ ਬੰਬ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ। ਇਸ ਬੰਬ ਨੂੰ ਫੌਜ ਆਪਣੇ ਨਾਲ ਲੈ ਗਈ ਸੀ। ਇਸ ਬੰਬ ਬਾਰੇ ਹੁਣ ਨਵਾਂ ਖੁਲਾਸਾ ਹੋਇਆ ਹੈ। ਇਹ ਬੰਬ 60 ਸਾਲ ਪੁਰਾਣਾ ਹੈ। ਇਹ ਬੰਬ ਟੈਂਕਾਂ ਲਈ ਵਰਤਿਆ ਜਾਂਦਾ ਸੀ। ਇਹ ਜਾਣਕਾਰੀ ਚੰਡੀਗੜ੍ਹ ਦੇ ਕਾਰਜਕਾਰੀ ਐਸਐਸਪੀ ਮਨੀਸ਼ ਚੌਧਰੀ ਨੇ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜਿਓਂ ਮਿਲੇ ਬੰਬ ਬਾਰੇ ਵੱਡਾ ਖੁਲਾਸਾ

ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ! 

Agriculture News: ਪੰਜਾਬ ਦੇ ਕਿਸਾਨ ਫਸਲਾਂ ਦਾ ਵੱਧ ਝਾੜ ਲੈਣ ਲੀ ਅੰਨ੍ਹੇਵਾਹ ਖਾਦਾਂ ਦੀ ਵਰਤੋਂ ਕਰ ਰਹੇ ਹਨ। ਪੰਜਾਬ ਨੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ ਤੋੜ ਦਿੱਤੇ ਹਨ। ਖੇਤੀ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਪੰਜਾਬ ਖਾਦਾਂ ਵਰਤਣ ਵਿੱਚ ਦੇਸ਼ ਭਰ 'ਚ ਨੰਬਰ ਵਨ ਹੈ। ਰਿਪੋਰਟ ਮੁਤਾਬਕ ਫ਼ਸਲਾਂ ਦੇ ਵੱਧ ਝਾੜ ਨੂੰ ਬਰਕਰਾਰ ਰੱਖਣ ਲਈ ਪੰਜਾਬ ਵਿੱਚ ਪਿਛਲੇ 5 ਸਾਲਾਂ ਤੋਂ ਰਸਾਇਣਕ ਖਾਦਾਂ ਦੀ ਵਰਤੋਂ ਔਸਤਨ 240 ਕਿਲੋ ਪ੍ਰਤੀ ਹੈਕਟੇਅਰ ਹੋ ਰਹੀ ਹੈ। ਇਸ ਤਰ੍ਹਾਂ ਦੇਸ਼ 'ਚ 'ਰਸਾਇਣਕ ਖਾਦਾਂ' ਦੀ ਪ੍ਰਤੀ ਹੈਕਟੇਅਰ ਖ਼ਪਤ ਪੰਜਾਬ 'ਚ ਸਭ ਤੋਂ ਵੱਧ ਹੈ। ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ!

ਚੰਡੀਗੜ੍ਹ 'ਚ ਵਰ੍ਹੇਗਾ ਠੰਢ ਦਾ ਕਹਿਰ!

Chandigarh News: ਚੰਡੀਗੜ੍ਹ ਵਿੱਚ ਅਗਲੇ ਦਿਨ ਠੰਢ ਦਾ ਹੋਰ ਕਹਿਰ ਵਰ੍ਹੇਗਾ। ਮੌਸਮ ਵਿਭਾਗ ਵੱਲੋਂ 5 ਤੇ 6 ਜਨਵਰੀ ਨੂੰ ਸੰਘਣੀ ਧੁੰਦ ਤੇ ਠੰਢੀ ਹਵਾ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਪਿਛਲੇ ਚਾਰ-ਪੰਜ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੀ ਬਰਫ਼ ਨੇ ਮੈਦਾਨੀ ਇਲਾਕੇ ਨੂੰ ਠਾਰ ਕੇ ਰੱਖ ਦਿੱਤਾ ਹੈ। ਇਸੇ ਕਰਕੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ।  ਚੰਡੀਗੜ੍ਹ 'ਚ ਵਰ੍ਹੇਗਾ ਠੰਢ ਦਾ ਕਹਿਰ!

ਅਮਿਤ ਸ਼ਾਹ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Amit Shah Plane Emergency Landing: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਹਾਜ਼ ਨੂੰ ਬੁੱਧਵਾਰ ਨੂੰ ਗੁਹਾਟੀ ਦੇ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ ਬੀਤੀ ਰਾਤ ਅਮਿਤ ਸ਼ਾਹ ਨੇ ਅਗਰਤਲਾ ਪਹੁੰਚਣਾ ਸੀ ਪਰ ਖਰਾਬ ਮੌਸਮ ਕਾਰਨ ਉਨ੍ਹਾਂ ਦੇ ਜਹਾਜ਼ ਨੂੰ ਕਰੀਬ 10.45 ਵਜੇ ਗੁਹਾਟੀ ਲੈਂਡ ਕਰਨਾ ਪਿਆ। ਅਮਿਤ ਸ਼ਾਹ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

17:07 PM (IST)  •  05 Jan 2023

ਗੈਸ ਪਾਇਪ ਲਾਇਨ ਵਿਛਾਉਣ ਨੂੰ ਲੈ ਕੇ ਵਿਵਾਦ, ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਚੱਲੀਆਂ ਡਾਂਗਾਂ

ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਵਿਖੇ ਗੈਸ ਪਾਇਪ ਲਾਇਨ ਪਾਉਣ ਨੂੰ ਲੈ ਕੇ ਉਸ ਸਮੇ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸਥਿਤੀ ਤਨਾਅਪੂਰਨ ਬਣ ਗਈ ਜਦੋ ਪੁਲਿਸ ਨੇ ਸਵੇਰੇ 5 ਵਜੇ ਗੈਸ ਪਾਇਪ ਪਾਉਣ ਵਾਲੀ ਕੰਪਨੀ ਨੂੰ ਨਾਲ ਲੈ ਕੇ ਕਿਸਾਨ ਦੇ ਖੇਤਾ ਵਿੱਚ ਪਾਇਪ ਪਾਉਣੀ ਸੁਰੂ ਕਰ ਦਿੱਤੀ,ਜਿਸ ਦਾ ਵਿਰੋਧ ਕਰਨ ਵਾਲੇ 7 ਕਿਸਾਨ ਆਪਣੇ ਹਿਰਾਸਤ ਵਿੱਚ ਲੈ ਗਏ ਪਰ ਉਸ ਤੋ ਬਾਅਦ ਇੱਕਠੇ ਹੋ ਕੇ ਆਏ ਕਿਸਾਨ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕਰਦੇ ਪਾਇਪ ਲਾਇਨ ਵਾਲੀ ਜਗਾ 'ਤੇ ਪੁੱਜ ਕੇ ਕੰਮ ਬੰਦ ਕਰਵਾ ਦਿੱਤਾ। ਜਿਸ ਤੋਂ ਬਾਅਦ ਕਿਸਾਨਾਂ ਦਾ ਰੋਹ ਵੇਖਦਿਆਂ ਹੋਇਆ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਭਲਕੇ ਇਸ ਮੁੱਦੇ ਦਾ ਹੱਲ ਕੱਢਣ ਲਈ ਮੀਟਿੰਗ ਰੱਖ ਦਿੱਤੀ ਹੈ

16:39 PM (IST)  •  05 Jan 2023

ਮਾਨ ਸਰਕਾਰ ਪਾਰਦਰਸ਼ੀ ਰੁਜ਼ਗਾਰ ਪ੍ਰਕਿਰਿਆ ਲਈ ਵਚਨਬੱਧ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਨੌਕਰੀ ਲਈ ਚੋਣ ਪ੍ਰਕਿਰਿਆ ਵਿੱਚ ਪੂਰਨ ਤੌਰ ਉੱਤੇ ਪਾਰਦਰਸ਼ੀ ਮਾਪਦੰਡ ਵਰਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਆਂਗਨਵਾੜੀ ਵਰਕਰਾਂ ਵਿਚੋਂ ਸੁਪਰਵਾਈਜਰਾਂ ਦੀ ਚੋਣ ਕਰਨ ਲਈ ਆਰਜੀ ਮੈਰਿਟ ਸੂਚੀਆਂ ਸਬੰਧੀ ਬਿਨੈਕਾਰਾਂ ਤੋਂ ਇਤਰਾਜ਼ਾਂ ਦੀ ਮੰਗ 11 ਜਨਵਰੀ 2023 ਤੱਕ ਸ਼ਾਮ 04:00 ਵਜੇ ਤੱਕ ਕੀਤੀ ਗਈ  ਹੈ। ਬਿਨੈਕਾਰ ਸਿੱਧੇ ਤੌਰ 'ਤੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਦਸਤੀ ਤੌਰ ਤੇ ਸਬੂਤਾਂ ਸਮੇਤ ਆਪਣੇ ਇਤਰਾਜ਼ ਦਰਜ ਕਰਵਾ ਸਕਦੇ ਹਨ।

16:06 PM (IST)  •  05 Jan 2023

Sukhbir Badal on SYL: ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਹੋ ਰਹੀ ਸਾਜਿਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ। ਐਸਵਾਈਐਲ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਸਾਜ਼ਿਸ਼ ਨੂੰ ਸਫ਼ਲ ਕਰਨ ਦੇ ਸਾਧਨ ਬਣ ਗਏ ਹਨ।

14:42 PM (IST)  •  05 Jan 2023

Farmers Protest:  ਟੋਲ ਪਲਾਜ਼ਿਆਂ ਖਿਲਾਫ ਡਟੇ ਕਿਸਾਨ, ਅੱਜ ਪੰਜਾਬ ਭਰ 'ਚ ਸੜਕਾਂ 'ਤੇ ਰੋਸ ਪ੍ਰਦਰਸ਼ਨ

ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਔਰਤਾਂ ਪਹੁੰਚੀਆਂ।ਕਿਸਾਨ ਲੀਡਰਾਂ ਨੇ ਕਿਹਾ ਕਿ ਦੁਪਹਿਰ 12 ਤੋਂ 3 ਵਜੇ ਤੱਕ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇਕਰ ਸਰਕਾਰ ਵਾਹਨ ਖਰੀਦਣ ਸਮੇਂ ਰੋਡ ਟੈਕਸ ਲੈ ਰਹੀ ਹੈ ਤਾਂ ਟੋਲ ਪਲਾਜ਼ਾ 'ਤੇ ਟੋਲ ਕਿਸ ਗੱਲ ਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਗੈਰ-ਕਾਨੂੰਨੀ ਟੋਲ ਵਸੂਲੀ ਦਾ ਵਿਰੋਧ ਕਰਦੇ ਹਾਂ ਤੇ ਪੰਜਾਬ 'ਚ ਟੋਲ ਪਲਾਜ਼ਾ ਬੰਦ ਰੱਖਾਂਗੇ। ਚਾਹੇ ਕਿੰਨਾ ਵੀ ਸਖ਼ਤ ਲੜਨੀ ਪਵੇ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
Embed widget