ਪੜਚੋਲ ਕਰੋ

Punjab Breaking News LIVE: ਪੰਜਾਬ 'ਚ ਅੱਜ ਤੋਂ ਬਿਜਲੀ ਦੀ ਝਟਕਾ, ਗਰਮੀ ਦਾ ਕਹਿਰ ਵਧਿਆ, ਸ਼ਾਹੀ ਸ਼ਹਿਰ ਨੂੰ ਅੱਜ ਮਿਲੇਗਾ ਤੋਹਫ਼ਾ

Punjab Breaking News LIVE 16 May, 2023: ਪੰਜਾਬ 'ਚ ਅੱਜ ਤੋਂ ਬਿਜਲੀ ਦੀ ਝਟਕਾ, ਗਰਮੀ ਦਾ ਕਹਿਰ ਵਧਿਆ, ਸ਼ਾਹੀ ਸ਼ਹਿਰ ਨੂੰ ਅੱਜ ਮਿਲੇਗਾ ਤੋਹਫ਼ਾ

LIVE

Key Events
Punjab Breaking News LIVE: ਪੰਜਾਬ 'ਚ ਅੱਜ ਤੋਂ ਬਿਜਲੀ ਦੀ ਝਟਕਾ, ਗਰਮੀ ਦਾ ਕਹਿਰ ਵਧਿਆ, ਸ਼ਾਹੀ ਸ਼ਹਿਰ ਨੂੰ ਅੱਜ ਮਿਲੇਗਾ ਤੋਹਫ਼ਾ

Background

Punjab Breaking News LIVE 16 May, 2023:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ-ਅਲੱਗ ਮੁੱਦਿਆਂ ’ਤੇ ਟਕਰਾਅ ਵੀ ਬਣਿਆ ਰਿਹਾ ਹੈ। ਇਨ੍ਹਾਂ ਦੌਰਿਆਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਰਾਜਪਾਲ ਨੇ ਸਰਕਾਰ ਨੂੰ ਅਸਿੱਧੇ ਤਰੀਕੇ ਨਾਲ ਨਿਸ਼ਾਨੇ ’ਤੇ ਵੀ ਲਿਆ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਐਨ ਦੋ ਦਿਨ ਪਹਿਲਾਂ ਰਾਜਪਾਲ ਦੌਰਾ ਕਰਨਗੇ। ਰਾਜਪਾਲ ਪੁਰੋਹਿਤ ਵੱਲੋਂ ਮੁੜ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦਾ ਐਲਾਨ

ਪੰਜਾਬ 'ਚ ਅੱਜ ਤੋਂ ਬਿਜਲੀ ਮਹਿੰਗੀ

Electricity rate in Punjab: ਪੰਜਾਬ ਵਿੱਚ ਅੱਜ ਤੋਂ ਬਿਜਲੀ ਦੀਆਂ ਵਧੀਆਂ ਦਰਾਂ ਲਾਗੂ ਹੋ ਗਈਆਂ ਹਨ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸਾਲ 2023-24 ਲਈ ਨਵਾਂ ਟੈਰਿਫ਼ ਲਾਗੂ ਕਰ ਦਿੱਤਾ ਹੈ। ਅੱਜ ਤੋਂ ਬਿਜਲੀ ਬਿੱਲ 8.64 ਫ਼ੀਸਦੀ ਵਧੀਆਂ ਦਰਾਂ ਨਾਲ ਆਇਆ ਕਰੇਗਾ। ਉਂਝ 600 ਯੂਨਿਟਾਂ ਤੋਂ ਘੱਟ ਬਿਜਲੀ ਖਪਤ ਕਰਨ ਵਾਲਿਆਂ ਉੱਪਰ ਇਸ ਦਾ ਕੋਈ ਅਸਰ ਨਹੀਂ ਪਏਗਾ ਕਿਉਂਕਿ ਇਹ ਅਦਾਇਗੀ ਪੰਜਾਬ ਸਰਕਾਰ ਕਰੇਗੀ। ਪੰਜਾਬ 'ਚ ਅੱਜ ਤੋਂ ਬਿਜਲੀ ਮਹਿੰਗੀ

ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਮਿਲੇਗੀ ਬਿਜਲੀ

Paddy Season in Punjab: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ ਲਾਇਆ ਜਾ ਸਕੇਗਾ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਮਿਲੇਗੀ ਬਿਜਲੀ

Punjab News: ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਮਿਲੇਗੀ ਖੁਸ਼ਖਬਰੀ

Punjab News: ਸਿਹਤ ਵਿਭਾਗ 'ਚ ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਪੰਜਾਬ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਲਦੀ ਹੀ ਨੀਤੀ ਲਿਆਵੇਗੀ।  Punjab News: ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਮਿਲੇਗੀ ਖੁਸ਼ਖਬਰੀ

16:24 PM (IST)  •  16 May 2023

Amritsar News: ਸੜਕ 'ਤੇ ਹੀ ਭਿੜੇ ਪੁਲਿਸ ਮੁਲਾਜ਼ਮ ਤੇ ਵਾਹਨ ਚਾਲਕ, ਵਰਦੀ ਪਾਟੀ, ਪੱਗ ਲੱਥੀ

ਅੰਮ੍ਰਿਤਸਰ 'ਚ ਸੜਕ 'ਤੇ ਪੁਲਿਸ ਮੁਲਾਜ਼ਮ ਤੇ ਇੱਕ ਵਾਹਨ ਚਾਲਕ ਵਿੱਚ ਟਕਰਾਅ ਹੋ ਗਿਆ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੋਵੇਂ ਜਣੇ ਸੜਕ 'ਤੇ ਉਲਝ ਰਹੇ ਹਨ। ਝਗੜੇ ਦੌਰਾਨ ਜਿੱਥੇ ਪੁਲਿਸ ਮੁਲਾਜ਼ਮ ਦੀ ਵਰਦੀ ਪਾਟ ਗਈ, ਉੱਥੇ ਹੀ ਹੱਥੋਪਾਈ ਦੌਰਾਨ ਵਿਅਕਤੀ ਦੀ ਪੱਗ ਵੀ ਉੱਤਰ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਦੱਸੀ ਜਾ ਰਹੀ ਹੈ।

15:44 PM (IST)  •  16 May 2023

MLA Narinderpal Singh Sawna: ਹਾਦਸੇ ਦਾ ਸ਼ਿਕਾਰ ਜ਼ਖਮੀਆਂ ਨੂੰ ਆਪਣੀ ਗੱਡੀ 'ਚ ਪਹੁੰਚਿਆ ਹਸਪਤਾਲ

'ਆਪ' ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪੂਰੇ ਸ਼ਹਿਰ 'ਚ ਚਰਚਾ ਹੋ ਰਹੀ ਹੈ। ਇਹ ਚਰਚਾ ਉਨ੍ਹਾਂ ਵੱਲੋਂ ਇਨਸਾਨੀਅਤ ਭਰਿਆ ਕੰਮ ਕਰਨ ਕਰਕੇ ਹੋ ਰਹੀ ਹੈ। ਦਰਅਸਲ, ਉਹ ਹਾਦਸੇ ਦਾ ਸ਼ਿਕਾਰ ਹੋਈਆਂ ਦੋ ਔਰਤਾਂ ਤੇ ਇੱਕ ਬੱਚੇ ਨੂੰ ਆਪਣੀ ਕਾਰ ਵਿੱਚ ਹਸਪਤਾਲ ਲੈ ਗਏ ਤੇ ਖੁਦ ਕੋਲ ਖੜ੍ਹ ਕੇ ਉਨ੍ਹਾਂ ਦਾ ਇਲਾਜ ਕਰਵਾਇਆ। ਇਸ ਦੌਰਾਨ ਹਾਦਸੇ 'ਚ ਜ਼ਖਮੀ ਹੋਈ ਇੱਕ ਔਰਤ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਦੂਜੀ ਔਰਤ ਤੇ ਬੱਚਾ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

15:14 PM (IST)  •  16 May 2023

Punjab News: ਨਹੀਂ ਰੁਕ ਰਹੇ ਕਿਸਾਨ ! ਇੱਕ ਦਿਨ 'ਚ 507 ਥਾਵਾਂ 'ਤੇ ਸਾੜੀ ਗਈ ਪਰਾਲੀ , ਜ਼ਹਿਰੀਲੀ ਹੋਈ ਹਵਾ

ਪੰਜਾਬ ਵਿੱਚ ਇੱਕ ਵਾਰ ਫਿਰ ਪਰਾਲੀ ਸਾੜਨ ਦੇ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਇਕੱਲੇ ਸੋਮਵਾਰ ਨੂੰ ਹੀ 507 ਖੇਤਾਂ ਨੂੰ ਅੱਗ ਲੱਗਣ ਦੀ ਖ਼ਬਰ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 74 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜੇਕਰ ਪੂਰੇ ਸੀਜ਼ਨ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਪਰਾਲੀ ਸਾੜਨ ਦੇ 9 ਹਜ਼ਾਰ 247 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਅਪ੍ਰੈਲ ਵਿੱਚ ਹੋਈ ਬਰਸਾਤ ਕਾਰਨ ਪੂਰੇ ਮਹੀਨੇ ਵਿੱਚ ਸਿਰਫ਼ 654 ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਘੱਟ ਰਹਿਣ ਕਾਰਨ ਖੇਤਾਂ ਵਿੱਚ ਅੱਗ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ।

14:42 PM (IST)  •  16 May 2023

IAS Jaspinder Singh: ਵਿਦੇਸ਼ ਜਾਣ ਨਾਲੋਂ ਚੰਗਾ ਪੰਜਾਬ 'ਚ ਰਹਿ ਕੇ ਮਿਹਨਤ ਕਰੀਏ ਤੇ ਵੱਡੇ ਅਫਸਰ ਬਣੀਏ

ਵਿਦੇਸ਼ ਜਾਣ ਨਾਲੋਂ ਚੰਗਾ ਹੈ ਕਿ ਪੰਜਾਬ ਵਿੱਚ ਰਹਿ ਕੇ ਮਿਹਨਤ ਕੀਤੀ ਜਾਏ ਤੇ ਵੱਡੇ ਅਫਸਰ ਬਣਿਆ ਜਾਵੇ। ਇਹ ਸੋਚ ਇਸ ਨੌਜਵਾਨ ਆਈਏਐਸ ਅਫਸਰ ਜਸਪਿੰਦਰ ਸਿੰਘ ਦੀ ਹੈ। ਉਹ ਮਿਹਨਤ ਦੇ ਸਦਕਾ ਅੱਜ ਇਸ ਮੁਕਾਮ 'ਤੇ ਪਹੁੰਚਿਆ ਹੈ। ਆਈਏਐਸ ਅਫਸਰ ਬਣਨ ਤੋਂ ਬਾਅਦ ਹੁਣ ਜਸਪਿੰਦਰ ਆਪਣੇ ਅਧਿਆਪਕਾਂ ਨੂੰ ਮਿਲਣ ਤੇ ਉਨ੍ਹਾਂ ਦਾ ਸ਼ੁਕਰਾਨਾ ਕਰਨ ਲਈ ਪਹੁੰਚਿਆ। ਸ੍ਰੀ ਮੁਕਤਸਰ ਸਾਹਿਬ ਦੀ ਆਕਾਲ ਅਕੈਡਮੀ ਦਾ ਵਿਦਿਆਰਥੀ ਜਸਪਿੰਦਰ ਸਿੰਘ ਅੱਜ ਆਈਏਐਸ ਅਫਸਰ ਬਣ ਕੇ ਇੱਥੇ ਪਹੁੰਚਿਆ। ਜਸਪਿੰਦਰ ਨੇ ਆਪਣੇ ਸਾਥੀਆਂ, ਪਰਿਵਾਰ ਤੇ ਅਧਿਆਪਕਾਂ ਨਾਲ ਕੇਕ ਕੱਟ ਕੇ ਖੁਸ਼ੀ ਮਨਾਈ। ਜਸਰਿੰਦਰ ਸਿੰਘ ਕੱਲ੍ਹ ਸਗਰੂਰ ਵਿਖੇ ਆਪਣੀ ਪਹਿਲੀ ਪੋਸਟ ਜੁਆਇਨ ਕਰੇਗਾ।

14:22 PM (IST)  •  16 May 2023

Ludhian News: MLA ਨੇ ਪਟਵਾਰਖਾਨੇ ਵਿੱਚ ਮਾਰਿਆ ਛਾਪਾ, ਪਟਵਾਰੀ ਲਾਪਤਾ

ਲੁਧਿਆਣਾ 'ਚ ਮੰਗਲਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਗਿੱਲ-1 ਅਤੇ ਗਿੱਲ-2 ਦੇ ਪਟਵਾਰਖਾਨੇ 'ਤੇ ਛਾਪੇਮਾਰੀ ਕੀਤੀ। ਚੈਕਿੰਗ ਦੌਰਾਨ ਉਨ੍ਹਾਂ 1 ਪਟਵਾਰੀ ਗੈਰ ਹਾਜ਼ਰ ਪਾਇਆ। ਜਦੋਂ ਵਿਧਾਇਕ ਸਿੱਧੂ ਨੇ ਪਟਵਾਰੀ ਤੋਂ ਸਮੇਂ ਸਿਰ ਡਿਊਟੀ ’ਤੇ ਨਾ ਪਹੁੰਚਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਪਹਿਲਾਂ ਦੱਸਿਆ ਕਿ ਉਹ ਵਾਧੂ ਚਾਰਜ ਕਾਰਨ ਕਿਸੇ ਹੋਰ ਥਾਂ ਚਲਾ ਗਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Advertisement
ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
Embed widget