ਪੜਚੋਲ ਕਰੋ

Punjab Breaking News LIVE: ਦੀਵਾਲੀ 'ਤੇ ਸਰਕਾਰੀ ਹੁਕਮਾਂ ਦੀ ਉੱਡੀਆਂ ਧੱਜੀਆਂ, ਪੰਜਾਬ 'ਚ ਵਿਗੜੀ ਆਬੋਹਵਾ, ਜੇਲ੍ਹਾਂ 'ਚੋਂ ਚੱਲ ਰਿਹਾ ਵਿਦੇਸ਼ਾਂ ਤੱਕ ਖਤਰਨਾਕ ਖੇਡ, ਮਹਿੰਗਾਈ ਦਾ ਮੁੜ ਲੱਗੇਗਾ ਝਟਕਾ

Punjab Breaking News, 25 October 2022 LIVE Updates: ਦੀਵਾਲੀ 'ਤੇ ਸਰਕਾਰੀ ਹੁਕਮਾਂ ਦੀ ਉੱਡੀਆਂ ਧੱਜੀਆਂ, ਪੰਜਾਬ 'ਚ ਵਿਗੜੀ ਆਬੋਹਵਾ, ਜੇਲ੍ਹਾਂ 'ਚੋਂ ਚੱਲ ਰਿਹਾ ਵਿਦੇਸ਼ਾਂ ਤੱਕ ਖਤਰਨਾਕ ਖੇਡ, ਮਹਿੰਗਾਈ ਦਾ ਮੁੜ ਲੱਗੇਗਾ ਝਟਕਾ

Punjab Breaking News, 25 October 2022 LIVE Updates: ਪੰਜਾਬ ਵਿੱਚ ਕਈ ਥਾਵਾਂ 'ਤੇ ਸਰਕਾਰ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡੀਆਂ ਹਨ ਤੇ ਲੋਕਾਂ ਨੇ ਖ਼ੂਬ ਪਟਾਕੇ ਚਲਾਏ ਹਨ। ਜਿਸ ਕਰਕੇ ਦੀਵਾਲੀ 'ਤੇ ਪਟਾਕਿਆਂ ਨੇ ਕਈ ਸ਼ਹਿਰਾਂ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਦਰਅਸਲ 'ਚ ਦੀਵਾਲੀ ਵਾਲੇ ਦਿਨ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ ਸੀ ਪਰ ਇਸ ਦੇ ਉਲਟ ਕਈ ਥਾਵਾਂ 'ਤੇ ਲੋਕਾਂ ਨੇ ਸ਼ਾਮ 6 ਵਜੇ ਦੇ ਕਰੀਬ ਹੀ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ, ਜੋ ਰਾਤ ਦੇ ਕਰੀਬ 1 ਵਜੇ ਤੱਕ ਜਾਰੀ ਰਹੇ। ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਲੋਕਾਂ ਨੇ ਸ਼ਰੇਆਮ ਉਡਾਈਆਂ ਧੱਜੀਆਂ

ਪਾਰਾ 15 ਡਿਗਰੀ ਤੋਂ ਥੱਲੇ AQI 300 ਤੋਂ ਉੱਤੇ, ਸਾਹ ਲੈਣਾ ਹੋਇਆ ਔਖਾ

Punjab Weather Updates: ਦੀਵਾਲੀ ਦੇ ਅਗਲੇ ਹੀ ਦਿਨ ਪੰਜਾਬ ਸਮੇਤ ਦਿੱਲੀ-ਐਨਸੀਆਰ ਵਿੱਚ ਸਰਦੀ ਦਾ ਪ੍ਰਭਾਵ ਵਧ ਗਿਆ ਹੈ। ਸੋਮਵਾਰ ਨੂੰ ਵੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 15 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੋਮਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 14.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਘੱਟ ਹੈ। ਉਂਜ ਮੌਸਮ ਸਾਫ਼ ਹੋਣ ਅਤੇ ਧੁੱਪਾਂ ਨਿਕਲਣ ਕਾਰਨ ਅਜੇ ਸਰਦੀ ਦਾ ਪ੍ਰਕੋਪ ਸ਼ੁਰੂ ਨਹੀਂ ਹੋਇਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਦੇ ਬਰਾਬਰ 31.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।  ਪਾਰਾ 15 ਡਿਗਰੀ ਤੋਂ ਥੱਲੇ AQI 300 ਤੋਂ ਉੱਤੇ, ਸਾਹ ਲੈਣਾ ਹੋਇਆ ਔਖਾ

ਪੰਜਾਬ ਦੀਆਂ ਜੇਲ੍ਹਾਂ 'ਚੋਂ ਚੱਲ ਰਿਹਾ ਵਿਦੇਸ਼ਾਂ ਤੱਕ ਖਤਰਨਾਕ ਖੇਡ

Punjab jails: ਭਗਵੰਤ ਮਾਨ ਸਰਕਾਰ ਲਈ ਪੰਜਾਬ ਦੀਆਂ ਜੇਲ੍ਹਾਂ ਵੱਡੀ ਸਿਰਦਰਦੀ ਬਣ ਗਈਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਜੇਲ੍ਹਾਂ ਦੇ ਸੁਧਾਰ ਲਈ ਕਾਫੀ ਕੋਸ਼ਿਸ਼ ਕੀਤੀ ਗਈ ਪਰ ਅਜੇ ਵੀ ਖਤਰਨਾਕ ਗੈਂਗਸਟਰ ਤੇ ਵੱਡੇ ਨਸ਼ਾ ਤਸਕਰ ਜੇਲ੍ਹਾਂ ਵਿੱਚੋਂ ਹੀ ਆਪਣੇ ਧੰਦੇ ਚਲਾ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਹ ਗੈਂਗਸਟਰ ਤੇ ਨਸ਼ਾ ਤਸਕਰ ਦੇਸ਼ ਹੀ ਨਹੀਂ ਵਿਦੇਸ਼ਾਂ ਵਿੱਚ ਫੋਨ ਕਰਕੇ ਹਥਿਆਰ ਤੇ ਨਸ਼ੇ ਦੀਆਂ ਖੇਪਾਂ ਮੰਗਵਾ ਰਹੇ ਹਨ। ਪੰਜਾਬ ਦੀਆਂ ਜੇਲ੍ਹਾਂ 'ਚੋਂ ਚੱਲ ਰਿਹਾ ਵਿਦੇਸ਼ਾਂ ਤੱਕ ਖਤਰਨਾਕ ਖੇਡ

ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰੇ ਦੀ ਮਿਸਾਲ, ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਵਿੱਚ ਮੁਸਲਮਾਨਾਂ ਨੇ ਕੀਤੀ ਨਮਾਜ਼ ਅਦਾ

ਦਿਵਾਲੀ ਅਤੇ ਬੰਦੀ ਛੋੜ ਦਿਵਸ ਵਾਲੇ ਦਿਨ ਦੁਪਹਿਰ ਵੇਲੇ ਕੁਝ ਮੁਸਲਿਮ ਭਾਈਚਾਰੇ ਦੇ ਲੋਕ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਇਕੱਠੇ ਹੋਏ। ਇਕ ਪਾਸੇ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਅੰਦਰ ਦਾਖਲ ਹੋ ਰਹੇ ਸਨ, ਜਦਕਿ ਇਹ ਮੁਸਲਮਾਨ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਕੋਲ ਇਕੱਠੇ ਖੜ੍ਹੇ ਸਨ। ਇਹ ਮੁਸਲਿਮ ਭਾਈਚਾਰਾ ਸਿੱਖ ਕੌਮ ਅਤੇ ਹੋਰ ਸ਼ਰਧਾਲੂਆਂ ਲਈ ਆਪਸੀ ਸਦਭਾਵਨਾ ਦਾ ਸੰਦੇਸ਼ ਲੈ ਕੇ ਆਇਆ ਸੀ। ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰੇ ਦੀ ਮਿਸਾਲ, ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਵਿੱਚ ਮੁਸਲਮਾਨਾਂ ਨੇ ਕੀਤੀ ਨਮਾਜ਼ ਅਦਾ

ਮੁੜ ਵਧ ਸਕਦੀਆਂ ਪਾਮ ਆਇਲ ਦੀਆਂ ਕੀਮਤਾਂ

ਆਉਣ ਵਾਲੇ ਦਿਨਾਂ 'ਚ ਪਾਮ ਆਇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਪ੍ਰਮੁੱਖ ਉਤਪਾਦਕ ਦੇਸ਼ਾਂ 'ਚ ਜ਼ਿਆਦਾ ਬਾਰਸ਼ ਕਾਰਨ ਉਤਪਾਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪਾਮ ਤੇਲ ਮਹਿੰਗਾ ਹੋਣ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਆ ਜਾਣਗੇ, ਜਿਸ ਕਾਰਨ ਉਹ ਕਈ ਮਹੀਨਿਆਂ ਤੋਂ ਜੂਝ ਰਹੇ ਹਨ। ਪਾਮ ਆਇਲ ਉਤਪਾਦਕ ਦੇਸ਼ਾਂ 'ਚ ਉਤਪਾਦਨ 'ਚ ਕਮੀ ਆਉਣ ਦੀ ਉਮੀਦ ਹੈ, ਦੂਜੇ ਦੇਸ਼ਾਂ 'ਚ ਇਸ ਦੀ ਮੰਗ ਮਜ਼ਬੂਤ ਰਹੇਗੀ। ਪਾਮ ਆਇਲ ਦੀ ਵਰਤੋਂ ਬਾਇਓਫਿਊਲ ਦੇ ਨਾਲ-ਨਾਲ ਖਾਣ-ਪੀਣ ਵਿਚ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਵਿਚ ਇਸ ਦੀਆਂ ਕੀਮਤਾਂ ਵਿਚ ਵਾਧਾ ਹੋ ਸਕਦਾ ਹੈ। ਇਸ ਸਾਲ ਮਾਰਚ ਮਹੀਨੇ ਵਿਚ ਤੇਲ ਦੀਆਂ ਕੀਮਤਾਂ ਵਿਚ ਵੱਡਾ ਵਾਧਾ ਹੋਇਆ ਸੀ ਪਰ ਬਾਅਦ ਵਿਚ ਇਸ ਵਿਚ ਕੁਝ ਗਿਰਾਵਟ ਦੇਖਣ ਨੂੰ ਮਿਲੀ ਸੀ।  ਮੁੜ ਵਧ ਸਕਦੀਆਂ ਪਾਮ ਆਇਲ ਦੀਆਂ ਕੀਮਤਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Embed widget