ਪੜਚੋਲ ਕਰੋ

Punjab Breaking News LIVE: ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤਾ ਸ਼ਹਾਦਤ ਨੂੰ ਸਿੱਜਦਾ, ਕੋਰੋਨਾ ਦਾ ਕਹਿਰ, ਠੰਢ ਨੇ ਕੱਢੇ ਵੱਟ, ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ

Punjab Breaking News, 28 December 2022 LIVE Updates: ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤਾ ਸ਼ਹੀਦਤ ਨੂੰ ਸਿੱਜਦਾ, ਕੋਰੋਨਾ ਦਾ ਕਹਿਰ, ਠੰਢ ਨੇ ਕੱਢੇ ਵੱਟ, ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ

LIVE

Key Events
Breaking News Live Updates 28 December 2022 punjab news punjab breaking sidhu moosewala Jalandhar Chandigarh Amritsar Ludhiana Patiala Latest news updates Breaking Live Punjab Breaking News LIVE:  ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤਾ ਸ਼ਹਾਦਤ ਨੂੰ ਸਿੱਜਦਾ, ਕੋਰੋਨਾ ਦਾ ਕਹਿਰ, ਠੰਢ ਨੇ ਕੱਢੇ ਵੱਟ, ਲਤੀਫਪੁਰਾ 'ਚੋਂ ਉਜਾੜੇ ਲੋਕਾਂ ਨੇ ਕੀਤਾ ਵੱਡਾ ਐਲਾਨ
PUNJAB NEWS

Background

16:16 PM (IST)  •  28 Dec 2022

Stock Market Closing On 28th December 2022:  ਗਿਰਾਵਟ ਨਾਲ ਬੰਦ ਹੋਇਆ Stock Market

ਦੋ ਦਿਨਾਂ ਦੇ ਮਜ਼ਬੂਤ ​​ਵਾਧੇ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ। ਸਵੇਰੇ ਗਿਰਾਵਟ ਨਾਲ ਖੁੱਲ੍ਹਣ ਤੋਂ ਬਾਅਦ, ਬਾਜ਼ਾਰ ਨੇ ਵੀ ਰਿਕਵਰੀ ਦਿਖਾਈ ਅਤੇ ਹਰੇ ਨਿਸ਼ਾਨ 'ਤੇ ਵਾਪਸੀ ਕੀਤੀ। ਪਰ ਬਾਜ਼ਾਰ ਬੰਦ ਹੋਣ 'ਤੇ ਬੀਐੱਸਈ ਦਾ ਸੈਂਸੈਕਸ 17.15 ਅੰਕਾਂ ਦੀ ਮਾਮੂਲੀ ਗਿਰਾਵਟ ਨਾਲ 60,910 ਅੰਕ ਜਾਂ 0.03 ਫੀਸਦੀ 'ਤੇ ਆ ਗਿਆ, ਜਦੋਂ ਕਿ ਐੱਨਐੱਸਈ ਨਿਫਟੀ 10 ਅੰਕਾਂ ਦੀ ਗਿਰਾਵਟ ਨਾਲ 18,122 ਅੰਕਾਂ 'ਤੇ ਬੰਦ ਹੋਇਆ।

15:53 PM (IST)  •  28 Dec 2022

Punjab News: ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਦੇਵੇਗੀ ਨਵੇਂ ਸਾਲ ਦਾ ਤੋਹਫਾ

ਪੰਜਾਬ ਦੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਮਿਲ ਸਕਦਾ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਲਈ ਨਵੇਂ ਸਾਲ ਮੌਕੇ ਵੱਡਾ ਐਲਾਨ ਕਰ ਸਕਦੀ ਹੈ। ਇਸ ਲਈ ਮੁਲਾਜ਼ਮ ਜਥੇਬੰਦੀਆਂ ਨਾਲ 30 ਦਸੰਬਰ ਨੂੰ ਮੀਟਿੰਗ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 28 ਦਸੰਬਰ ਨੂੰ ਹੋਣੀ ਸੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ 28 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਮਗਰੋਂ ਪੰਜਾਬ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ।

15:36 PM (IST)  •  28 Dec 2022

Bharat Jodo Yatra: ਕਾਂਗਰਸ ਨੇ ਲਿਖਿਆ ਅਮਿਤ ਸ਼ਾਹ ਨੂੰ ਲੈਟਰ

ਕਾਂਗਰਸ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਹੁਣ ਪੰਜਾਬ ਤੇ ਜੰਮੂ-ਕਸ਼ਮੀਰ ਵਰਗੇ ਸੰਵੇਦਨਸ਼ੀਲ ਰਾਜਾਂ ਵਿੱਚ ਯਾਤਰਾ ਲਈ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪ੍ਰਬੰਧ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਦਿੱਲੀ ਦੇ ਹਾਲਾਤ ਅਜਿਹੇ ਬਣ ਗਏ ਸਨ ਕਿ ਕਾਂਗਰਸ ਵਰਕਰਾਂ ਅਤੇ 'ਭਾਰਤ ਯਾਤਰੀਆਂ' ਨੂੰ ਰਾਹੁਲ ਗਾਂਧੀ ਦੇ ਦੁਆਲੇ ਘੇਰਾਬੰਦੀ ਕਰਨੀ ਪਈ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਤੇ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

14:52 PM (IST)  •  28 Dec 2022

Amritsar News: ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਦਾ ਵੱਡਾ ਐਕਸਨ

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ਵਿੱਚ ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅੰਦਰ ਰੋਸ ਹੈ। ਮਾਮਲਾ ਗਰਮਾਉਂਦਾ ਵੇਖ ਪੁਲਿਸ ਨੇ ਵੀ ਸਖਤ ਐਕਸ਼ਨ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਹੋਟਲ ਦੇ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

14:40 PM (IST)  •  28 Dec 2022

Heeraben Health Update: ਪੀਐਮ ਮੋਦੀ ਦੀ ਮਾਂ ਹੀਰਾਬੇਨ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਲਿਜਾਇਆ ਗਿਆ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਉਨ੍ਹਾਂ ਨੂੰ ਸਾਹ ਦੀ ਤਕਲੀਫ ਮਹਿਸੂਸ ਹੋ ਰਹੀ ਸੀ।ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਅਹਿਮਦਾਬਾਦ ਜਾ ਸਕਦੇ ਹਨ। ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੀਐਮ ਮੋਦੀ ਦੀ ਮਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਦੇ ਕਾਰਡੀਓਲੋਜੀ ਤੇ ਰਿਸਰਚ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Embed widget