ਪੜਚੋਲ ਕਰੋ

Punjab Breaking News LIVE: 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ, ਨਵਜੋਤ ਸਿੱਧੂ ਦੀ ਸਮੇਂ ਤੋਂ ਪਹਿਲਾਂ ਹੋ ਸਕਦੀ ਰਿਹਾਈ, ਗੈਂਗਸਟਰਾਂ 'ਤੇ ਐਨਆਈਏ ਦਾ ਸ਼ਿਕੰਜਾ, ਕਦੋਂ ਹੋਵੇਗੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ?

Punjab Breaking News, 29 November 2022 LIVE Updates: 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ, ਨਵਜੋਤ ਸਿੱਧੂ ਦੀ ਸਮੇਂ ਤੋਂ ਪਹਿਲਾਂ ਹੋ ਸਕਦੀ ਰਿਹਾਈ, ਗੈਂਗਸਟਰਾਂ 'ਤੇ ਐਨਆਈਏ ਦਾ ਸ਼ਿਕੰਜਾ

LIVE

Key Events
Breaking News Live Updates 29 November 2022 punjab news punjab breaking sidhu moosewala Jalandhar Chandigarh Amritsar Ludhiana Patiala Latest news updates Breaking Live Punjab Breaking News LIVE:  1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ, ਨਵਜੋਤ ਸਿੱਧੂ ਦੀ ਸਮੇਂ ਤੋਂ ਪਹਿਲਾਂ ਹੋ ਸਕਦੀ ਰਿਹਾਈ, ਗੈਂਗਸਟਰਾਂ 'ਤੇ ਐਨਆਈਏ ਦਾ ਸ਼ਿਕੰਜਾ, ਕਦੋਂ ਹੋਵੇਗੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ?
PUNJAB NEWS

Background

17:00 PM (IST)  •  29 Nov 2022

ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਜੰਗ: ਇੱਕ ਹਫ਼ਤੇ ਵਿੱਚ 4.18 ਕਿਲੋ ਹੈਰੋਇਨ, 6.46 ਕਿਲੋ ਅਫ਼ੀਮ ਅਤੇ 37 ਕਿਲੋ ਗਾਂਜਾ ਸਮੇਤ 301 ਨਸ਼ਾ ਤਸਕਰ ਗ੍ਰਿਫ਼ਤਾਰ

ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।

15:26 PM (IST)  •  29 Nov 2022

Gangster in Punjab: ਬਿਸ਼ਨੋਈ ਦੇ ਕਰੀਬੀ ਸੋਨੂੰ ਦਾ ਜਲੰਧਰ 'ਚ ਗੋਲ਼ੀਆਂ ਮਾਰ ਕੇ ਕਤਲ

ਜਲੰਧਰ ਦੇ ਰਾਮਾ ਮੰਡੀ ਦੇ ਸਤਨਾਮਪੁਰਾ 'ਚ ਸੋਮਵਾਰ ਦੇਰ ਰਾਤ ਹੋਈ ਗੋਲੀਬਾਰੀ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਕਰੀਬੀ ਮਾਰਿਆ ਗਿਆ, ਜਦਕਿ ਇਕ ਹੋਰ ਔਰਤ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ ਉਰਫ ਸੋਨੂੰ ਵਾਸੀ ਪਿੰਡ ਰੁੜਕਾ ਅਤੇ ਜ਼ਖਮੀ ਦੀ ਪਛਾਣ ਕੁਲਜੀਤ ਕੌਰ ਵਾਸੀ ਸਤਨਾਮਪੁਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੋਨੂੰ ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਦੱਸਿਆ ਜਾਂਦਾ ਹੈ, ਕਿਸੇ ਕੰਮ ਲਈ ਕੁਲਜੀਤ ਕੌਰ ਪੁੱਤਰ ਬਲਜਿੰਦਰ ਸਿੰਘ ਔਲਖ ਨੂੰ ਉਸਦੇ ਘਰ ਮਿਲਣ ਆਇਆ ਸੀ। ਬਲਜਿੰਦਰ ਬਾਊਂਸਰ ਮੁਹੱਈਆ ਕਰਵਾਉਣ ਵਾਲੀ ਕੰਪਨੀ ਦਾ ਮਾਲਕ ਸੀ ਅਤੇ ਸੋਨੂੰ ਉਸ ਨਾਲ ਕੰਮ ਕਰਦਾ ਸੀ। 

14:17 PM (IST)  •  29 Nov 2022

Sidhu Moose Wala Murder Case : ਲਾਰੈਂਸ ਬਿਸ਼ਨੋਈ ਦੇ ਠਿਕਾਣਿਆਂ 'ਤੇ NIA ਦੀ ਰੇਡ

NIA ਦੀ ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।  ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਸੋਮਵਾਰ (29 ਨਵੰਬਰ) ਨੂੰ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ। ਐਨਆਈ ਦੀ ਟੀਮ ਨੇ ਦਿੱਲੀ, ਰਾਜਸਥਾਨ, ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ (NIA Headquater) ਲਿਆਂਦਾ ਗਿਆ ਸੀ।

13:48 PM (IST)  •  29 Nov 2022

Firing in Gurdaspur: ਵਿਦੇਸ਼ ਬੈਠੇ ਐਨਆਰਆਈ ਨੌਜਵਾਨ ਨੂੰ ਪਹਿਲਾਂ ਫੋਨ 'ਤੇ ਦਿੱਤੀ ਧਮਕੀ, ਫਿਰ ਰਾਤ ਨੂੰ ਪੰਜਾਬ 'ਚ ਘਰ 'ਤੇ ਕੀਤੀ ਫਾਇਰਿੰਗ

ਪੁਲਿਸ ਜ਼ਿਲ੍ਹਾ ਬਟਾਲਾ ਦੇ ਪਿੰਡ ਘਣੀਆਂ ਕੇ ਬਾਂਗਰ ਦੇ ਬਾਹਰਵਾਰ ਖੇਤਾਂ ਵਿੱਚ ਬਣੀ ਐਨਆਰਆਈ ਪਰਿਵਾਰ ਦੀ ਕੋਠੀ 'ਤੇ ਬੀਤੀ ਦਰਮਿਆਨੀ ਰਾਤ ਨੂੰ ਅਣਪਛਾਤਿਆਂ ਵੱਲੋਂ ਫਾਇਰ ਕੀਤੇ ਗਏ। ਉੱਥੇ ਹੀ ਘਰ ਵਿੱਚ ਮੌਜੂਦ ਬਜ਼ੁਰਗ ਮਾਂ-ਬਾਪ ਤੇ ਪਰਿਵਾਰ ਦੀਆਂ ਨੂੰਹਾਂ ਸਹਿਮ ਵਿੱਚ ਹਨ। ਹਾਸਲ ਜਾਣਕਾਰੀ ਮੁਤਾਬਕ ਵਿਦੇਸ਼ ਬੈਠੇ ਇਸ ਪਰਿਵਾਰ ਦੇ ਨੌਜਵਾਨ ਬੇਟੇ ਨੂੰ ਪਹਿਲਾਂ ਬੀਤੀ ਰਾਤ ਫੋਨ ਤੇ ਧਮਕੀ ਦਿੱਤੀ ਗਈ। ਮੁੜ ਦੇਰ ਰਾਤ ਪੰਜਾਬ ਵਿੱਚ ਘਰ ਵਿੱਚ ਫਾਇਰਿੰਗ ਕੀਤੀ ਗਈ। ਉੱਥੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਰੀਬ 16 ਰਾਉਂਡ ਫਾਇਰ ਕੀਤੇ ਗਏ ਹਨ। 

13:23 PM (IST)  •  29 Nov 2022

Kotkapura Police Firing Case : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਸਾਹਮਣੇ ਮੁੜ ਪੇਸ਼ ਹੋਣਗੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ

ਸਾਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਘਟਨਾ ਵਿੱਚ ਕਥਿਤ ਭੂਮਿਕਾ ਲਈ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁੜ ਤਲਬ ਕੀਤਾ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਅੱਜ 29 ਨਵੰਬਰ ਨੂੰ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਐਸਆਈਟੀ ਸੈਣੀ ਤੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਕਿਸਾਨਾਂ ਦੀਆਂ ਟਰਾਲੀਆਂ ਤੇ ਟਰੈਕਟਰ ਚੋਰੀKisan| Shambhu| Khanauri Morcha| ਸ਼ੰਭੂ ਤੇ ਖਨੌਰੀ ਤੋਂ ਕਿਸਾਨਾਂ ਨੂੰ ਚੁੱਕਣ ਦਾ ਮਾਮਲਾ ਅਸਲ ਸੱਚ ਆਇਆ ਸਾਮਣੇ|abpShambhu Border| Khanauri Kisan Morcha| ਕਿਸਾਨਾਂ 'ਤੇ ਦੋਹਰੀ ਮਾਰ, ਪੁਲਿਸ ਨੇ ਕੁੱਟੇ, ਲੋਕਾਂ ਨੇ ਲੁੱਟੇ|PunjabKisan Khanauri Border| ਲੋਕਾਂ ਨੂੰ ਗੈਰਤ ਪਿਆਰੀ ਨਹੀਂ, ਕਿਸਾਨਾਂ ਦਾ ਲੱਖਾਂ ਦਾ ਸਮਾਨ ਲੁੱਟਿਆ|Punjab News|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Punjab Weather: ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
Punjab News: ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...
Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...
ਨੋਟਾਂ ਦੇ ਢੇਰ ਦੀ ਵੀਡੀਓ, ਰਿਪੋਰਟ, ਦਸਤਾਵੇਜ਼ – ਸੁਪਰੀਮ ਕੋਰਟ ਨੇ ਅਪਲੋਡ ਕੀਤਾ ਜਸਟਿਸ ਯਸ਼ਵੰਤ ਵਰਮਾ ਕਾਂਡ ਦਾ ਪੂਰਾ ਚਿੱਠਾ
ਨੋਟਾਂ ਦੇ ਢੇਰ ਦੀ ਵੀਡੀਓ, ਰਿਪੋਰਟ, ਦਸਤਾਵੇਜ਼ – ਸੁਪਰੀਮ ਕੋਰਟ ਨੇ ਅਪਲੋਡ ਕੀਤਾ ਜਸਟਿਸ ਯਸ਼ਵੰਤ ਵਰਮਾ ਕਾਂਡ ਦਾ ਪੂਰਾ ਚਿੱਠਾ
Embed widget