ਪੜਚੋਲ ਕਰੋ

Punjab Breaking News LIVE: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਗਰਮਾਇਆ ਪੰਜਾਬ ਦਾ ਮਾਹੌਲ, ਸੀਐਮ ਭਗਵੰਤ ਮਾਨ ਐਕਸ਼ਨ ਮੋਡ 'ਚ..Live Updates

Punjab Breaking News, 30 May 2022 LIVE Updates: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਗਰਮਾਇਆ ਪੰਜਾਬ ਦਾ ਮਾਹੌਲ, ਸੀਐਮ ਭਗਵੰਤ ਮਾਨ ਐਕਸ਼ਨ ਮੋਡ 'ਚ..Live Updates

LIVE

Key Events
Punjab Breaking News LIVE: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਗਰਮਾਇਆ ਪੰਜਾਬ ਦਾ ਮਾਹੌਲ, ਸੀਐਮ ਭਗਵੰਤ ਮਾਨ ਐਕਸ਼ਨ ਮੋਡ 'ਚ..Live Updates

Background

Punjab Breaking News, 30 May 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ 'ਚ ਐਤਵਾਰ 29 ਮਈ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਖ਼ਬਰ ਨਾਲ ਪੂਰੇ ਦੇਸ਼ 'ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ 'ਤੇ 30 ਗੋਲੀਆਂ ਚਲਾਈਆਂ। ਮੂਸੇਵਾਲਾ ਦੀ ਲਾਸ਼ ਦੀਆਂ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਹੁਣ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਕਈ ਖੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ 'ਚ 1994 ਦੀ ਇੱਕ ਏਐਨ-94 ਰਸ਼ੀਅਨ ਅਸਾਲਟ ਰਾਈਫਲ ਦੀ ਵਰਤੋਂ ਕੀਤੀ ਗਈ ਸੀ। ਇਹ AN-94 ਰਸ਼ੀਅਨ ਰਾਈਫਲ 1994 ਦੇ ਐਵਟੋਮੈਟ ਨਿਕੋਨੋਵਾ ਮਾਡਲ ਦੀ ਹੈ। ਪੰਜਾਬ ਗੈਂਗ ਵਾਰ 'ਚ ਪਹਿਲੀ ਵਾਰ ਏਐਨ-94 ਦੀ ਵਰਤੋਂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਕਈ ਖੁਲਾਸੇ, AN-94 ਰਸ਼ੀਅਨ ਰਾਈਫਲ ਨਾਲ ਕੀਤੀ ਤਾਬੜਤੋੜ ਫਾਇਰਿੰਗ, ਜਾਅਲੀ ਨੰਬਰ ਪਲੇਟ ਵਾਲੀ ਗੱਡੀ 'ਚ ਆਏ ਹਮਲਾਵਰ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਿਖੀ ਸੀਐਮ ਮਾਨ ਨੂੰ ਚਿੱਠੀ, ਸਰਕਾਰ ਸਾਹਮਣੇ ਰੱਖੀਆਂ ਇਹ ਮੰਗਾਂ

 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਕੱਲ੍ਹ ਸਰੇਆਮ ਗੋਲੀਆਂ ਮਾਰ ਕਿ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਪੂਰੀ ਪਰਿਵਾਰ ਡੂੰਘੇ ਸਦਮੇ 'ਚ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕਿਹਾ, "ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾਂ ਲਈ ਚੱਲਾ ਗਿਆ। ਸ਼ੁੱਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਤੇ ਕਦੋਂ ਘਰ ਵਾਪਸ ਆਵੇਗਾ? ਮੈਂ ਉਸ ਨੂੰ ਕੀ ਜਵਾਬ ਦੇਵਾਂ?ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ ਮਿਲੇਗਾ। ਮੇਰੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੇਰੀ ਬੇਨਤੀ ਕਿ- ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਿਖੀ ਸੀਐਮ ਮਾਨ ਨੂੰ ਚਿੱਠੀ, ਸਰਕਾਰ ਸਾਹਮਣੇ ਰੱਖੀਆਂ ਇਹ ਮੰਗਾਂ

ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਹਰਭਜਨ ਸਿੰਘ ਨੇ ਕੀਤਾ ਐਸਾ ਟਵੀਟ ਕਿ ਅਕਾਲੀ ਦਲ ਬੋਲਿਆ, ਸ਼ਰਮ ਦਾ ਘਾਟਾ ਹੈ, ਇਸ ਬੰਦੇ ਨੂੰ ….

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਦਿਨ ਦਿਹਾੜੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ 'ਚ ਸਿੱਧੂ ਦੇ ਫੈਨਸ, ਮਿਊਜ਼ਿਕ ਇੰਡਸਟਰੀ ਤੇ ਬਾਲੀਵੁੱਡ ਤਕ ਹਰ ਕੋਈ ਸੋਗ ਦੇ ਮਾਹੌਲ 'ਚ ਹੈ। ਸੋਸ਼ਲ ਮੀਡੀਆ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਨਾਲ ਭਰਿਆ ਪਿਆ। ਹਰ ਕੋਈ ਸਿੱਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਿਹਾ ਹੈ ਪਰ ਇਸ ਵਿਚਾਲੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ 'ਤੇ ਕੁਝ ਸਿਆਸੀ ਲੋਕ ਸਵਾਲ ਕਰ ਰਹੇ ਹਨ।  ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਹਰਭਜਨ ਸਿੰਘ ਨੇ ਕੀਤਾ ਐਸਾ ਟਵੀਟ ਕਿ ਅਕਾਲੀ ਦਲ ਬੋਲਿਆ, ਸ਼ਰਮ ਦਾ ਘਾਟਾ ਹੈ, ਇਸ ਬੰਦੇ ਨੂੰ ….

ਪਿਤਾ ਦੀਆਂ ਅੱਖਾਂ ਸਾਹਮਣੇ ਸਿੱਧੂ ਮੂਸੇਵਾਲਾ ਨੂੰ ਉਤਾਰਿਆ ਮੌਤ ਦੇ ਘਾਟ, FIR 'ਚ ਪਿਤਾ ਨੇ ਬਿਆਨੀ ਵਾਰਦਾਤ ਦੀ ਕਹਾਣੀ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਹੱਤਿਆ ਮਗਰੋਂ ਸਦਰ ਥਾਣਾ ਮਾਨਸਾ 'ਚ ਕੇਸ ਦਰਜ ਕਰ ਲਿਆ ਗਿਆ ਹੈ। ਮੂਸੇਵਾਲਾ ਦੇ ਪਿਤਾ ਦੇ ਬਿਆਨ 'ਤੇ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪਿਤਾ ਦੇ ਬਿਆਨ ਮੁਤਾਬਕ ਮੂਸੇਵਾਲਾ ਨੂੰ ਕਈ ਗੈਂਗਸਟਰ ਫਿਰੌਤੀ ਲਈ ਫੋਨ 'ਤੇ ਧਮਕੀਆਂ ਭੇਜਦੇ ਸੀ। ਉਨ੍ਹਾਂ ਦੱਸਿਆ ਕਿ ਲੌਰੈਂਸ ਬਿਸ਼ਨੋਈ ਗੈਂਗ ਨੇ ਵੀ ਉਸ ਨੂੰ ਕਈ ਵਾਰ ਧਮਕੀ ਦਿੱਤੀ ਸੀ। ਇਸ ਲਈ ਸਿੱਧੂ ਨੇ ਇੱਕ ਬੁਲਟਪਰੂਫ ਫਾਰਚੂਨਰ ਗੱਡੀ ਵੀ ਰੱਖੀ ਹੋਈ ਸੀ। ਪਿਤਾ ਨੇ ਐਫਆਈਆਰ 'ਚ ਦੱਸਿਆ ਕਿ ਐਤਵਾਰ ਨੂੰ ਉਸ ਦਾ ਬੇਟਾ ਘਰੋਂ ਦੋ ਦੋਸਤਾਂ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦੇ ਨਾਲ ਥਾਰ ਗੱਡੀ 'ਚ ਨਿਕਲਿਆ ਸੀ। ਉਹ ਆਪਣੇ ਗਨਮੈਨ ਅਤੇ ਬੁਲਟਪਰੂਫ ਗੱਡੀ ਨਹੀਂ ਲੈ ਕੇ ਗਿਆ ਸੀ। ਪਿਤਾ ਦੀਆਂ ਅੱਖਾਂ ਸਾਹਮਣੇ ਸਿੱਧੂ ਮੂਸੇਵਾਲਾ ਨੂੰ ਉਤਾਰਿਆ ਮੌਤ ਦੇ ਘਾਟ, FIR 'ਚ ਪਿਤਾ ਨੇ ਬਿਆਨੀ ਵਾਰਦਾਤ ਦੀ ਕਹਾਣੀ

15:11 PM (IST)  •  30 May 2022

SUKHBIR BADAL: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗਵਰਨਰ ਕੋਲ ਪਹੁੰਚਿਆ ਅਕਾਲੀ ਦਲ, ਸੁਖਬੀਰ ਬਾਦਲ ਬੋਲੇ, ਭਗਵੰਤ ਮਾਨ ਨੂੰ ਇੱਕ ਦਿਨ ਵੀ ਸੀਐਮ ਰਹਿਣ ਦਾ ਹੱਕ ਨਹੀਂ...

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸਿਆਸਤ ਵੀ ਸਿਖਰਾਂ 'ਤੇ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਪੰਜਾਬ ਭਾਜਪਾ ਦੇ ਵਫ਼ਦ ਨੇ ਵੱਖਰੇ ਤੌਰ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਦੱਸ ਦੇਈਏ ਕਿ ਪੰਜਾਬ ਦੇ ਮਾਨਸਾ 'ਚ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ, "ਭਗਵੰਤ ਮਾਨ ਇੱਕ ਦਿਨ ਵੀ ਮੁੱਖ ਮੰਤਰੀ ਬਣਨ ਦੇ ਕਾਬਲ ਨਹੀਂ ਹਨ। ਪੰਜਾਬ ਵਿੱਚ ਮਾੜੇ ਕੰਮ ਹੋ ਰਹੇ ਹਨ। ਡੀਜੀਪੀ ਦੇ ਹੱਥ ਕੁਝ ਨਹੀਂ ਹੈ। ਆਪ ਸਰਕਾਰ ਕੋਈ ਕੰਮ ਕਰਨ ਦੇ ਕਾਬਲ ਨਹੀਂ ਹੈ।" ਸੁਖਬੀਰ ਬਾਦਲ ਨੇ ਕਿਹਾ ਕਿ, "ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਹ ਜਿਉਂਦਾ ਹੁੰਦਾ ਜੇਕਰ ਪੰਜਾਬ ਸਰਕਾਰ ਨੇ ਗਲਤ ਫੈਸਲੇ ਨਾ ਲਏ ਹੁੰਦੇ। ਪੁਲਿਸ 'ਚ ਸਕਿਓਰਿਟੀ ਥਰੈਟ ਪ੍ਰੋਟੈਕਸ਼ਨ ਕਮੇਟੀ ਹੈ, ਜੋ ਸਮੀਖਿਆ ਕਰਦੀ ਹੈ ਪਰ ਸੀਐਮ ਨੇ ਖੁਦ ਹੁਕਮ ਦੇ ਕੇ ਸੁਰੱਖਿਆ ਖਤਮ ਕਰ ਦਿੱਤੀ। ਆਪਣੇ ਮੀਡੀਆ ਇੰਚਾਰਜ ਦੇ ਮੋਬਾਈਲ ਤੋਂ ਸਾਰੇ ਲੋਕਾਂ ਦੇ ਨਾਮ ਤੇ ਵੇਰਵੇ ਭੇਜੇ। ਸੂਚੀ ਤੁਹਾਡੇ ਪੋਰਟਲ 'ਤੇ ਜਾਰੀ ਕੀਤੀ ਗਈ ਹੈ। ਝੂਠੀ ਚੌਧਰ ਦਿਖਾਉਣ ਲਈ ਇਹ ਕੰਮ ਕੀਤਾ।"

14:45 PM (IST)  •  30 May 2022

Sidhu Moose Wala Murder: ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿੱਚ ਸੱਤ ਜਣੇ ਆਏ ਸਨ

ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਨਵੇਂ ਖੁਲਾਸੇ ਹੋ ਰਹੇ ਹਨ। ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿੱਚ ਸੱਤ ਜਣੇ ਆਏ ਸਨ। ਹਮਲਾਵਰਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ਵਿੱਚ ਗੋਲੀਆਂ ਮਾਰੀਆਂ ਤੇ ਥਾਰ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਦੋਵਾਂ ਕਾਰਾਂ ਵਿੱਚੋਂ ਸੱਤ ਜਣੇ ਬਾਹਰ ਆਏ ਤੇ ਇੱਕ ਜਣੇ ਨੇ ਤੀਹ ਦੇ ਕਰੀਬ ਫਾਇਰ ਮੂਸੇਵਾਲਾ ’ਤੇ ਕੀਤੇ ਤੇ ਬਾਕੀ ਛੇ ਜਣਿਆਂ ਨੇ ਘੇਰਾ ਪਾ ਲਿਆ। ਜਦ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆਏ ਤਾਂ ਹਮਲਾਵਰਾਂ ਨੇ ਲਲਕਾਰ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। ਇਹ ਖੁਲਾਸਾ ਘਟਨਾ ਦੇ ਚਸ਼ਮਦੀਦ ਨੇ ਇੱਕ ਖਬਰ ਏਜੰਸੀ ਕੋਲ ਕੀਤਾ।

14:39 PM (IST)  •  30 May 2022

14:18 PM (IST)  •  30 May 2022

Sidhu Moose Wala Murder: ਮੂਸੇਵਾਲ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦਿੱਲੀ ਦੀ ਤਿਹਾੜ ਜੇਲ੍ਹ ਜਾ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦਿੱਲੀ ਦੀ ਤਿਹਾੜ ਜੇਲ੍ਹ ਜਾ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਸੂਤਰਾਂ ਮੁਤਾਬਕ ਪੁਲਿਸ ਉਸ ਨੂੰ ਰਿਮਾਂਡ ’ਤੇ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ। ਬਿਸ਼ਨੋਈ ਇਸ ਵੇਲੇ ਤਿਹਾੜ ਜੇਲ੍ਹ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਨੰਬਰ ਅੱਠ ਵਿੱਚ ਬੰਦ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਰਜ ਕਰਵਾਈ ਐਫਆਈਆਰ ਵਿਚ ਕਿਹਾ ਹੈ ਕਿ ਉਸ ਦੇ ਲੜਕੇ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਫਿਰੌਤੀ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਧਰ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰਾਂ ਕਾਲਾ ਜਠੇੜੀ ਤੇ ਕਾਲਾ ਰਾਣਾ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget