ਪੜਚੋਲ ਕਰੋ

Punjab Breaking News LIVE: ਦੇਸ਼ ਭਰ 'ਚ ਸੜਕਾਂ 'ਤੇ ਉੱਤਰੀ ਕਾਂਗਰਸ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ, ਕੋਰੋਨਾ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼, ਪੰਜਾਬ 'ਚ ਲੰਪੀ ਸਕਿੱਨ ਦਾ ਕਹਿਰ ਵੱਡੀਆਂ ਖਬਰਾਂ

Punjab Breaking News, 5 August 2022 LIVE Updates: ਦੇਸ਼ ਭਰ 'ਚ ਸੜਕਾਂ 'ਤੇ ਉੱਤਰੀ ਕਾਂਗਰਸ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ, ਕੋਰੋਨਾ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼, ਪੰਜਾਬ 'ਚ ਲੰਪੀ ਸਕਿੱਨ ਦਾ ਕਹਿਰ ਵੱਡੀਆਂ ਖਬਰਾਂ

LIVE

Key Events
Punjab Breaking News LIVE: ਦੇਸ਼ ਭਰ 'ਚ ਸੜਕਾਂ 'ਤੇ ਉੱਤਰੀ ਕਾਂਗਰਸ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ, ਕੋਰੋਨਾ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼, ਪੰਜਾਬ 'ਚ ਲੰਪੀ ਸਕਿੱਨ ਦਾ ਕਹਿਰ ਵੱਡੀਆਂ ਖਬਰਾਂ

Background

Punjab Breaking News, 5 August 2022 LIVE Updates: ED ਦੀ ਕਾਰਵਾਈ ਦਰਮਿਆਨ ਕਾਂਗਰਸ ਦੇਸ਼ ਭਰ 'ਚ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ ਸੜਕਾਂ 'ਤੇ ਉਤਰ ਆਈ ਹੈ। ਕਾਂਗਰਸ ਨੇਤਾ ਦਿੱਲੀ ਸਮੇਤ ਦੇਸ਼ ਭਰ 'ਚ ਵਿਰੋਧ ਕਰ ਰਹੇ ਹਨ। ਕਾਂਗਰਸ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਖਤਮ ਹੁੰਦਾ ਦੇਖ ਕੇ ਤੁਹਾਨੂੰ ਕੀ ਲੱਗ ਰਿਹਾ ਹੈ। ਅੱਜ ਦੇਸ਼ ਵਿੱਚ ਲੋਕਤੰਤਰ ਨਹੀਂ ਹੈ। ਅੱਜ ਦੇਸ਼ ਵਿੱਚ ਚਾਰ ਲੋਕਾਂ ਦੀ ਤਾਨਾਸ਼ਾਹੀ ਹੈ। ਅਸੀਂ ਮਹਿੰਗਾਈ, ਬੇਰੁਜ਼ਗਾਰੀ ਦਾ ਮੁੱਦਾ ਉਠਾਉਣਾ ਚਾਹੁੰਦੇ ਹਾਂ। ਅਸੀਂ ਇਸ ਬਾਰੇ ਚਰਚਾ ਕਰਨਾ ਚਾਹੁੰਦੇ ਹਾਂ। ਸਾਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਸੰਸਦ ਵਿੱਚ ਕੋਈ ਚਰਚਾ ਨਹੀਂ ਹੁੰਦੀ। ਸਾਨੂੰ ਗ੍ਰਿਫਤਾਰ ਕੀਤਾ ਗਿਆ ਹੈ. ਇਹ ਅੱਜ ਭਾਰਤ ਦੀ ਹਾਲਤ ਹੈ।

ਕਾਂਗਰਸ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਪ੍ਰਦਰਸ਼ਨ ਤੋਂ ਪਹਿਲਾਂ ਲੱਗੀ ਦਫਾ 144

 ਕਾਂਗਰਸ ਪਾਰਟੀ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਦੇ ਸੱਦੇ ਤੋਂ ਪਹਿਲਾਂ, ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਛੱਡ ਕੇ ਨਵੀਂ ਦਿੱਲੀ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਿਵਾਸਾਂ ਸਣੇ ਪੂਰੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਗੱਲ ਤੋਂ ਇਨਕਾਰ ਕੀਤਾ। ਕਾਂਗਰਸ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਪ੍ਰਦਰਸ਼ਨ ਤੋਂ ਪਹਿਲਾਂ ਲੱਗੀ ਦਫਾ 144

RBI Monetary Policy: ਰਿਜ਼ਰਵ ਬੈਂਕ ਨੇ ਰੇਪੋ ਦਰ 'ਚ 0.50 ਫੀਸਦੀ ਕੀਤਾ ਵਾਧਾ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ

ਦੇਸ਼ ਦੇ ਕੇਂਦਰੀ ਬੈਂਕ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ (Reserve Bank of India Governor Shaktikanta Das)  ਨੇ ਦੋ-ਮਾਸਿਕ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ ਵਿੱਚ 0.50 ਬੇਸਿਸ ਪੁਆਇੰਟ ਦਾ ਵਾਧਾ ਕਰਕੇ ਇਸ ਨੂੰ 5.40 ਫੀਸਦੀ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਸ ਕਾਰਨ ਤੁਹਾਡੀ EMI ਕਾਫੀ ਵਧਣ ਵਾਲੀ ਹੈ। RBI Monetary Policy: ਰਿਜ਼ਰਵ ਬੈਂਕ ਨੇ ਰੇਪੋ ਦਰ 'ਚ 0.50 ਫੀਸਦੀ ਕੀਤਾ ਵਾਧਾ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ

Corona in Punjab: ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਸੀਐਮ ਭਗਵੰਤ ਮਾਨ ਵੱਲੋਂ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼ 

Corona in Punjab: ਪੰਜਾਬ 'ਚ ਕੋਰੋਨਾ ਮੁੜ ਰਫਤਾਰ ਫੜ ਰਿਹਾ ਹੈ। ਵੀਰਵਾਰ ਨੂੰ 24 ਘੰਟਿਆਂ ਦੌਰਾਨ 3 ਕੋਰੋਨਾ ਪੀੜਤ ਲੋਕਾਂ ਦੀ ਮੌਤ ਹੋ ਗਈ, ਜਦਕਿ 554 ਲੋਕਾਂ 'ਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਸੂਬੇ ਦੀ ਲਾਗ ਦਰ 4.09 ਫੀਸਦੀ ਦਰਜ ਕੀਤੀ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਅਨੁਸਾਰ, ਹੁਸ਼ਿਆਰਪੁਰ, ਪਠਾਨਕੋਟ ਤੇ ਰੋਪੜ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ। ਸਿਹਤ ਵਿਭਾਗ ਅਨੁਸਾਰ ਮੁਹਾਲੀ ਵਿੱਚ 143, ਜਲੰਧਰ ਵਿੱਚ 69, ਲੁਧਿਆਣਾ ਵਿੱਚ 50, ਹੁਸ਼ਿਆਰਪੁਰ ਵਿੱਚ 47, ਬਠਿੰਡਾ ਵਿੱਚ 37, ਪਟਿਆਲਾ ਵਿੱਚ 36, ਰੋਪੜ ਵਿੱਚ 31, ਐਸਬੀਐਸ ਨਗਰ ਵਿੱਚ 28, ਅੰਮ੍ਰਿਤਸਰ ਵਿੱਚ 20, ਕਪੂਰਥਲਾ ਵਿੱਚ 15, ਫਰੀਦਕੋਟ ਵਿੱਚ 12, ਫਤਿਹਗੜ੍ਹ ਸਾਹਿਬ ਤੇ ਮੋਗਾ ਵਿੱਚ 11 -11, ਬਰਨਾਲਾ ਵਿੱਚ 8, ਚਾਰ ਜ਼ਿਲ੍ਹਿਆਂ ਵਿੱਚ 6-6, ਦੋ ਜ਼ਿਲ੍ਹਿਆਂ ਵਿੱਚ 4-4, ਮਾਨਸਾ ਵਿੱਚ 3 ਤੇ ਤਰਨ ਤਾਰਨ ਵਿੱਚ ਇੱਕ ਨਵਾਂ ਮਰੀਜ਼ ਸਾਹਮਣੇ ਆਇਆ ਹੈ। Corona in Punjab: ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਸੀਐਮ ਭਗਵੰਤ ਮਾਨ ਵੱਲੋਂ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼

ਲੰਪੀ ਸਕਿੱਨ ਦਾ ਕਹਿਰ, 11 ਹਜ਼ਾਰ ਪਸ਼ੂ ਬਿਮਾਰ, ਹਾਲਤ ਵਿਗੜਦੇ ਵੇਖ ਪਸ਼ੂ ਪਾਲਣ ਮੰਤਰੀ ਭੁੱਲਰ ਨੇ ਆਪਣੇ ਦਫਤਰ ਦੇ ਅਫਸਰ ਜ਼ਿਲ੍ਹਿਆਂ 'ਚ ਭੇਜੇ

ਪੰਜਾਬ ਵਿੱਚ ਪਸ਼ੂਆਂ ਵਿੱਚ ਲੰਪੀ ਸਕਿੱਨ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਹੁਣ ਤੱਕ ਸੈਂਕੜੇ ਪਸ਼ੂ ਮਾਰੇ ਗਏ ਹਨ। ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਮੁੱਖ ਦਫਤਰ ’ਚ ਤਾਇਨਾਤ ਅਧਿਕਾਰੀਆਂ ਨੂੰ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਆਰਜ਼ੀ ਤੌਰ ’ਤੇ ਤਾਇਨਾਤ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਬਿਮਾਰੀ ਵਧਣ ਤੇ ਅਮਲੇ ਦੀ ਘਾਟ ਦੇ ਸਨਮੁਖ ਪੰਜ ਜ਼ਿਲ੍ਹਿਆਂ ’ਚ ਮੁੱਖ ਦਫ਼ਤਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਿੰਘ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵੈਟਰਨਰੀ ਅਫ਼ਸਰ ਡਾ. ਕਰਨ ਗੋਇਲ ਨੂੰ ਫਾਜ਼ਿਲਕਾ, ਵੈਟਰਨਰੀ ਅਫਸਰ ਡਾ. ਹਰਿੰਦਰ ਸਿੰਘ ਨੂੰ ਬਰਨਾਲਾ, ਵੈਟਰਨਰੀ ਅਫਸਰ ਡਾ. ਅਨਿਲ ਸੇਠੀ ਨੂੰ ਬਠਿੰਡਾ ਅਤੇ ਵੈਟਰਨਰੀ ਅਫਸਰ ਡਾ. ਪਰਮਪਾਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ’ਚ ਆਰਜ਼ੀ ਤੌਰ ’ਤੇ ਲਾਇਆ ਹੈ। ਇਹ ਅਧਿਕਾਰੀ 31 ਅਗਸਤ ਤੱਕ ਹਰ ਸਥਿਤੀ ’ਤੇ ਨਜ਼ਰ ਰੱਖਣਗੇ। ਲੰਪੀ ਸਕਿੱਨ ਦਾ ਕਹਿਰ, 11 ਹਜ਼ਾਰ ਪਸ਼ੂ ਬਿਮਾਰ, ਹਾਲਤ ਵਿਗੜਦੇ ਵੇਖ ਪਸ਼ੂ ਪਾਲਣ ਮੰਤਰੀ ਭੁੱਲਰ ਨੇ ਆਪਣੇ ਦਫਤਰ ਦੇ ਅਫਸਰ ਜ਼ਿਲ੍ਹਿਆਂ 'ਚ ਭੇਜੇ

21:46 PM (IST)  •  05 Aug 2022

PRTC ਬੱਸ ਕੰਡਕਟਰ ਤੇ ਡਰਾਇਵਰ ਨੂੰ ਮਿਲੇ CM ਭਗਵੰਤ ਮਾਨ , ਇਮਾਨਦਾਰੀ ਦੀ ਮਿਸਾਲ ਕਾਇਮ ਕਰਨ 'ਤੇ ਕੀਤਾ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ PRTC ਬੱਸ ਦੇ ਕੰਡਕਟਰ ਤੇ ਡਰਾਇਵਰ ਨੂੰ ਮਿਲੇ ਹਨ , ਜਿਨ੍ਹਾਂ ਨੇ ਕੁੱਝ ਦਿਨ ਪਹਿਲਾਂ ਪੈਸਿਆਂ ਨਾਲ ਭਰਿਆ ਬੈੱਗ ਅਸਲ ਹੱਕਦਾਰ ਨੂੰ ਮੋੜਿਆ ਸੀ।  1 ਅਗਸਤ ਨੂੰ ਮੁਸਾਫਿਰ 4 ਲੱਖ 30 ਹਜ਼ਾਰ ਰੁਪਏ ਨਾਲ ਭਰਿਆ ਬੈਗ ਬੱਸ 'ਚ ਭੁੱਲ ਗਿਆ ਸੀ। ਜਿਸ ਕਰਕੇ CM ਭਗਵੰਤ ਮਾਨ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਨ 'ਤੇ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। 

20:52 PM (IST)  •  05 Aug 2022

ਪੰਜਾਬ ਦਾ ਅਜਿਹਾ ਸਕੂਲ ਜਿੱਥੇ ਸੋਟੀਆਂ ਲੈ ਕੇ ਬੱਚਿਆਂ ਨੂੰ ਸਕੂਲ ਛੱਡਣ ਆਉਂਦੇ ਨੇ ਮਾਪੇ, ਮਾਮਲਾ ਸੁਣ ਹੋ ਜਾਵੋਗੇ ਹੈਰਾਨ

ਸੰਗਰੂਰ ਦਾ ਇੱਕ ਅਜਿਹਾ ਸਕੂਲ ਜਿੱਥੇ ਬੱਚੇ ਇਕੱਲੇ ਨਹੀਂ, ਉਨ੍ਹਾਂ ਦੇ ਪਰਿਵਾਰ ਵਾਲੇ ਵੀ ਹੱਥਾਂ ਵਿੱਚ ਡੰਡੇ ਲੈ ਕੇ ਸਕੂਲ ਆਉਂਦੇ ਹਨ, ਕਾਰਨ ਹੈ ਸਕੂਲ ਵਿੱਚ ਬਾਂਦਰਾਂ ਦੀ ਦਹਿਸ਼ਤ। 

20:05 PM (IST)  •  05 Aug 2022

ਭਲਕੇ ਤੋਂ ਦੋ ਦਿਨਾਂ ਦਿੱਲੀ ਦੌਰੇ ਤੇ ਹੋਣਗੇ ਮੁੱਖਮੰਤਰੀ ਭਗਵੰਤ ਮਾਨ, ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਹੋਣਗੇ ਸ਼ਾਮਿਲ

ਭਲਕੇ ਤੋਂ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੋ ਦਿਨਾਂ ਦਿੱਲੀ ਦੌਰੇ 'ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ। ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।  

19:14 PM (IST)  •  05 Aug 2022

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਹੋਏ ਕੋਰੋਨਾ ਪਾਜ਼ੀਟਿਵ

 ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹ ਟੋਕੋਲ ਦੇ ਅਨੁਸਾਰ ਇਕਾਂਤਵਾਸ ਹੋ ਗਏ ਹਨ।
 
19:01 PM (IST)  •  05 Aug 2022

ਫਿਰੋਜ਼ਪੁਰ 'ਚ ਹੁਣ ਸੜਕਾਂ 'ਤੇ ਨਹੀਂ ਚਰਾਏ ਜਾ ਸਕਣਗੇ ਪਸ਼ੂ, ਡੀਸੀ ਨੇ ਜਾਰੀ ਕੀਤੇ ਆਦੇਸ਼

ਡੀ.ਸੀ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਲਿਖਿਆ ਗਿਆ ਹੈ ਕਿ ਹੁਣ ਗੁੱਜਰ ਜਾਂ ਆਜੜੀ ਦੁੱਧ ਦੇਣ ਵਾਲੇ ਪਸ਼ੂਆਂ ਜਾਂ ਅਵਾਰਾ ਪਸ਼ੂਆਂ ਨੂੰ ਸੜਕਾਂ 'ਤੇ ਨਹੀਂ ਚਰਾਉਣਗੇ ਕਿਉਂਕਿ ਇਹ ਪਸ਼ੂ ਸੜਕਾਂ 'ਤੇ ਲੱਗੇ ਪੌਦਿਆਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਅਤੇ ਸਥਿਤੀ ਖ਼ਰਾਬ ਹੁੰਦੀ ਹੈ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget