ਪੜਚੋਲ ਕਰੋ

Punjab Breaking News LIVE: ਭਗਵੰਤ ਮਾਨ ਸਰਕਾਰ ਵੱਲੋਂ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ

Punjab Breaking News, 5 May 2022 LIVE Updates: ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ

Punjab Breaking News, 5 May 2022 LIVE Updates:  ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ (Punjab Cabinet Meeting) ’ਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਨੂੰ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਸੀ। ਇਸ ਭਰਤੀ ਦੀ ਪ੍ਰਕਿਰਿਆ ਹੁਣ ਸ਼ੁਰੂ ਕਰ ਦਿੱਤੀ ਗਈ ਹੈ।

ਸਰਕਾਰ ਨੇ ਗ੍ਰਹਿ ਮਾਮਲੇ ਤੇ ਨਿਆਂ ਤੇ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਧ ਅਸਾਮੀਆਂ ਭਰਨ ਨੂੰ ਤਰਜੀਹ ਦਿੱਤੀ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਿੱਚ 10,475, ਸਕੂਲੀ ਸਿੱਖਿਆ ਵਿੱਚ 6,452, ਬਿਜਲੀ ਵਿਭਾਗ ’ਚ 1,690, ਸਿਹਤ ਤੇ ਪਰਿਵਾਰ ਭਲਾਈ ’ਚ 2,187, ਪੇਂਡੂ ਵਿਕਾਸ ਤੇ ਪੰਚਾਇਤਾਂ ਵਿੱਚ 803, ਸਹਿਕਾਰਤਾ ਵਿੱਚ 777 ਤੇ ਤਕਨੀਕੀ ਸਿੱਖਿਆ ਵਿੱਚ 989 ਅਸਾਮੀਆਂ ਭਰੀਆਂ ਜਾਣਗੀਆਂ।

ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ’ਚ 67, ਪਸ਼ੂ ਪਾਲਣ ’ਚ 218, ਕਰ ਅਤੇ ਆਬਕਾਰੀ ’ਚ 338, ਵਿੱਤ ਵਿਭਾਗ ’ਚ 446, ਜੰਗਲਾਤ ’ਚ 204, ਉਚੇਰੀ ਸਿੱਖਿਆ ਤੇ ਭਾਸ਼ਾ ’ਚ 210, ਘਰੇਲੂ ਤੇ ਸ਼ਹਿਰੀ ਵਿਕਾਸ ’ਚ 235, ਸਥਾਨਕ ਸਰਕਾਰਾਂ ਵਿੱਚ 547, ਮੈਡੀਕਲ ਸਿੱਖਿਆ ਤੇ ਖੋਜ ਵਿੱਚ 275, ਯੋਜਨਾਬੰਦੀ ’ਚ 16, ਜੇਲ੍ਹਾਂ ’ਚ 9, ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ’ਚ 8, ਵਿਗਿਆਨ ਤਕਨੀਕ ਤੇ ਵਾਤਾਵਰਣ ’ਚ 123, ਸਮਾਜਿਕ ਨਿਆਂ ’ਚ 30, ਸਮਾਜਿਕ ਸੁਰੱਖਿਆ ਵਿੱਚ 82 ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 155 ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਨੇ ਭਰਤੀ ਨੂੰ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਫ਼ੈਸਲਾ ਲਿਆ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਲਈ ਰੁਜਗਾਰ ਵੱਡਾ ਮੁੱਦਾ ਹੈ ਕਿਉਂਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਉਨ੍ਹਾਂ ਦਾ ਹਰਾ ਪੈਨ ਨੌਕਰੀਆਂ ਵਾਲੀ ਫਾਈਲ ਉੱਪਰ ਚੱਲੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget