ਪੜਚੋਲ ਕਰੋ

Breaking News LIVE: ਚੋਣਾਂ ਤੋਂ ਪਹਿਲਾਂ ਹੀ ਕੈਪਟਨ ਤੋਂ ਖੁੱਸੇਗੀ ਕੁਰਸੀ? ਦੇਹਰਾਦੂਨ ਤੇ ਦਿੱਲੀ 'ਚ ਮੀਟਿੰਗਾਂ ਦਾ ਦੌਰ

Punjab Breaking News, 25 August 2021 LIVE Updates: ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਝੰਡਾ ਲੈ ਕੇ ਚੰਡੀਗੜ੍ਹ ਤੋਂ ਬਾਗੀ ਮੰਤਰੀ ਤੇ ਵਿਧਾਇਕ ਦੇਹਰਾਦੂਨ ਪਹੁੰਚ ਗਏ ਹਨ।

LIVE

Key Events
Breaking News LIVE: ਚੋਣਾਂ ਤੋਂ ਪਹਿਲਾਂ ਹੀ ਕੈਪਟਨ ਤੋਂ ਖੁੱਸੇਗੀ ਕੁਰਸੀ? ਦੇਹਰਾਦੂਨ ਤੇ ਦਿੱਲੀ 'ਚ ਮੀਟਿੰਗਾਂ ਦਾ ਦੌਰ

Background

Punjab Breaking News, 25 August 2021 LIVE Updates: ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਝੰਡਾ ਲੈ ਕੇ ਚੰਡੀਗੜ੍ਹ ਤੋਂ ਬਾਗੀ ਮੰਤਰੀ ਤੇ ਵਿਧਾਇਕ ਦੇਹਰਾਦੂਨ ਪਹੁੰਚ ਗਏ ਹਨ। ਉੱਥੇ ਉਨ੍ਹਾਂ ਦੀ ਮੁਲਾਕਾਤ ਕਾਂਗਰਸ ਦੇ ਕੌਮੀ ਸਕੱਤਰ ਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਹੋਵੇਗੀ। ਇਸ ਤੋਂ ਬਾਅਦ ਦਿੱਲੀ 'ਚ ਹਾਈਕਮਾਨ ਨਾਲ ਮੁਲਾਕਾਤ ਦਾ ਵੀ ਸਮਾਂ ਮੰਗਿਆ ਗਿਆ ਹੈ। 

ਦੇਹਰਾਦੂਨ ਲਈ ਰਵਾਨਗੀ ਸਮੇਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੇ ਇੱਕ ਮਹੀਨੇ ਦੇ ਅੰਦਰ ਕਾਂਗਰਸ ਦੇ ਅਕਸ ਵਿੱਚ ਸੁਧਾਰ ਲਿਆਉਣਗੇ। ਇਸ ਦੇ ਨਾਲ ਹੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਜੇਕਰ ਹਾਈਕਮਾਨ ਨੇ ਕੈਪਟਨ ਨੂੰ ਨਾ ਬਦਲਿਆ ਤਾਂ ਉਹ ਖੁਦ ਪੰਜਾਬ 'ਚ ਕਾਂਗਰਸ ਦੀ ਕਬਰ ਪੁੱਟਣਗੇ।

ਦੇਹਰਾਦੂਨ ਜਾਣ ਵਾਲਿਆਂ 'ਚ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਲ ਸੂਬਾ ਜਨਰਲ ਸਕੱਤਰ ਪਰਗਟ ਸਿੰਘ, ਵਿਧਾਇਕ ਕੁਲਬੀਰ ਜ਼ੀਰਾ, ਵਰਿੰਦਰਮੀਤ ਪਾਹੜਾ, ਸੁਰਜੀਤ ਧੀਮਾਨ ਵੀ ਸ਼ਾਮਲ ਹਨ। ਬੁੱਧਵਾਰ ਸਵੇਰੇ ਸਾਰੇ ਗੱਡੀਆਂ ਦਾ ਕਾਫਲਾ ਲੈ ਕੇ ਚੰਡੀਗੜ੍ਹ ਤੋਂ ਦੇਹਰਾਦੂਨ ਲਈ ਰਵਾਨਾ ਹੋਏ। ਉੱਥੇ ਉਨ੍ਹਾਂ ਦੀ ਹਰੀਸ਼ ਰਾਵਤ ਨਾਲ ਕਰੀਬ ਸਵੇਰੇ 10.30 ਵਜੇ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ, "ਮੈਂ ਤੇ ਪੰਜਾਬ ਦੇ ਤਤਕਾਲੀ ਪ੍ਰਧਾਨ ਸੁਨੀਲ ਜਾਖੜ ਨੇ 26 ਅਪ੍ਰੈਲ ਨੂੰ ਹੀ ਕੈਬਨਿਟ ਮੀਟਿੰਗ ਵਿੱਚ ਬੇਅਦਬੀ, ਨਸ਼ਾਖੋਰੀ ਤੇ ਹੋਰ ਮੁੱਦਿਆਂ 'ਤੇ ਕਾਰਵਾਈ ਦੀ ਮੰਗ ਕੀਤੀ ਸੀ। ਉਸ ਸਮੇਂ ਵਿਵਾਦ ਸ਼ੁਰੂ ਹੋ ਗਿਆ ਸੀ। ਕੈਪਟਨ ਨੂੰ ਹਟਾਏ ਜਾਣ ਤੋਂ ਬਾਅਦ ਪੰਜਾਬ 'ਚ ਪਾਰਟੀ ਨੂੰ ਹੋਏ ਨੁਕਸਾਨ ਦੇ ਸਵਾਲ ਉੱਤੇ ਰੰਧਾਵਾ ਨੇ ਕਿਹਾ ਕਿ ਇੱਕ ਮਹੀਨੇ ਵਿੱਚ ਕਾਂਗਰਸ ਦਾ ਅਕਸ ਸੁਧਰ ਜਾਵੇਗਾ।

ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਦੇ ਨਾਲ ਮਿਲੇ ਹੋਏ ਹਨ। ਅਸੀਂ ਕਦੋਂ ਤਕ ਵੇਖਦੇ ਰਹਾਂਗੇ? ਅਸੀਂ ਹਾਈਕਮਾਨ ਤੋਂ ਕੈਪਟਨ ਨੂੰ ਬਦਲਣ ਦੀ ਮੰਗ ਕਰਾਂਗੇ। ਜੇਕਰ ਹਾਈਕਮਾਨ ਨਾ ਮੰਨੀ ਤਾਂ ਪੰਜਾਬ 'ਚ ਕਾਂਗਰਸ ਦੀ ਕਬਰ ਪੁੱਟਾਂਗੇ। ਕੈਪਟਨ ਕਾਂਗਰਸ ਨੂੰ ਮਾਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਇਹ ਸੋਚ ਬਣ ਗਈ ਹੈ ਕਿ ਕਾਂਗਰਸ ਨੂੰ ਜਾਣਾ ਚਾਹੀਦਾ ਹੈ ਤੇ ਅਕਾਲੀਆਂ ਨੂੰ ਆਉਣਾ ਚਾਹੀਦਾ ਹੈ। ਇਹ ਬਿਲਕੁਲ ਗਲਤ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ 'ਚ ਆਉਣ ਤੋਂ ਬਾਅਦ ਕਾਂਗਰਸ ਦੇਸ਼ 'ਚ ਵਾਪਸੀ ਕਰੇਗੀ, ਪਰ ਕੈਪਟਨ ਕਾਂਗਰਸ ਨੂੰ ਬਰਬਾਦ ਕਰਨ 'ਚ ਲੱਗੇ ਹੋਏ ਹਨ।

ਦੱਸ ਦਈਏ ਕਿ ਕੈਪਟਨ ਦਾ ਤਖਤਾ ਪਲਟ ਕਰਨ ਲਈ ਬੀਤੀ ਦੇਰ ਰਾਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਪਹੁੰਚੇ 7 ਵਿਧਾਇਕ ਬਾਅਦ 'ਚ ਮੁਕਰ ਗਏ ਸਨ। ਇਨ੍ਹਾਂ 'ਚ ਕੁਲਦੀਪ ਵੈਦ, ਦਲਵੀਰ ਗੋਲਡੀ, ਸੰਤੋਖ ਸਿੰਘ ਬਦਲੀਪੁਰ, ਅੰਗਦ ਸਿੰਘ, ਰਾਜਾ ਵੜਿੰਗ, ਗੁਰਕੀਰਤ ਕੋਟਲੀ ਤੇ ਸਾਬਕਾ ਵਿਧਾਇਕ ਅਜੀਤ ਸਿੰਘ ਮੋਫਰ ਸ਼ਾਮਲ ਹਨ।

11:39 AM (IST)  •  25 Aug 2021

7 ਵਿਧਾਇਕ ਬਾਅਦ 'ਚ ਮੁੱਕਰੇ

ਕੈਪਟਨ ਦਾ ਤਖਤਾ ਪਲਟ ਕਰਨ ਲਈ ਬੀਤੀ ਦੇਰ ਰਾਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਪਹੁੰਚੇ 7 ਵਿਧਾਇਕ ਬਾਅਦ 'ਚ ਮੁਕਰ ਗਏ ਸਨ। ਇਨ੍ਹਾਂ 'ਚ ਕੁਲਦੀਪ ਵੈਦ, ਦਲਵੀਰ ਗੋਲਡੀ, ਸੰਤੋਖ ਸਿੰਘ ਬਦਲੀਪੁਰ, ਅੰਗਦ ਸਿੰਘ, ਰਾਜਾ ਵੜਿੰਗ, ਗੁਰਕੀਰਤ ਕੋਟਲੀ ਤੇ ਸਾਬਕਾ ਵਿਧਾਇਕ ਅਜੀਤ ਸਿੰਘ ਮੋਫਰ ਸ਼ਾਮਲ ਹਨ।

11:38 AM (IST)  •  25 Aug 2021

ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਦੇ ਨਾਲ ਮਿਲੇ ਹੋਏ

ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਦੇ ਨਾਲ ਮਿਲੇ ਹੋਏ ਹਨ। ਅਸੀਂ ਕਦੋਂ ਤਕ ਵੇਖਦੇ ਰਹਾਂਗੇ? ਅਸੀਂ ਹਾਈਕਮਾਨ ਤੋਂ ਕੈਪਟਨ ਨੂੰ ਬਦਲਣ ਦੀ ਮੰਗ ਕਰਾਂਗੇ। ਜੇਕਰ ਹਾਈਕਮਾਨ ਨਾ ਮੰਨੀ ਤਾਂ ਪੰਜਾਬ 'ਚ ਕਾਂਗਰਸ ਦੀ ਕਬਰ ਪੁੱਟਾਂਗੇ। ਕੈਪਟਨ ਕਾਂਗਰਸ ਨੂੰ ਮਾਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਇਹ ਸੋਚ ਬਣ ਗਈ ਹੈ ਕਿ ਕਾਂਗਰਸ ਨੂੰ ਜਾਣਾ ਚਾਹੀਦਾ ਹੈ ਤੇ ਅਕਾਲੀਆਂ ਨੂੰ ਆਉਣਾ ਚਾਹੀਦਾ ਹੈ। ਇਹ ਬਿਲਕੁਲ ਗਲਤ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ 'ਚ ਆਉਣ ਤੋਂ ਬਾਅਦ ਕਾਂਗਰਸ ਦੇਸ਼ 'ਚ ਵਾਪਸੀ ਕਰੇਗੀ, ਪਰ ਕੈਪਟਨ ਕਾਂਗਰਸ ਨੂੰ ਬਰਬਾਦ ਕਰਨ 'ਚ ਲੱਗੇ ਹੋਏ ਹਨ।

11:38 AM (IST)  •  25 Aug 2021

ਇੱਕ ਮਹੀਨੇ ਵਿੱਚ ਕਾਂਗਰਸ ਦਾ ਅਕਸ ਸੁਧਰ ਜਾਵੇਗਾ

ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ, "ਮੈਂ ਤੇ ਪੰਜਾਬ ਦੇ ਤਤਕਾਲੀ ਪ੍ਰਧਾਨ ਸੁਨੀਲ ਜਾਖੜ ਨੇ 26 ਅਪ੍ਰੈਲ ਨੂੰ ਹੀ ਕੈਬਨਿਟ ਮੀਟਿੰਗ ਵਿੱਚ ਬੇਅਦਬੀ, ਨਸ਼ਾਖੋਰੀ ਤੇ ਹੋਰ ਮੁੱਦਿਆਂ 'ਤੇ ਕਾਰਵਾਈ ਦੀ ਮੰਗ ਕੀਤੀ ਸੀ। ਉਸ ਸਮੇਂ ਵਿਵਾਦ ਸ਼ੁਰੂ ਹੋ ਗਿਆ ਸੀ। ਕੈਪਟਨ ਨੂੰ ਹਟਾਏ ਜਾਣ ਤੋਂ ਬਾਅਦ ਪੰਜਾਬ 'ਚ ਪਾਰਟੀ ਨੂੰ ਹੋਏ ਨੁਕਸਾਨ ਦੇ ਸਵਾਲ ਉੱਤੇ ਰੰਧਾਵਾ ਨੇ ਕਿਹਾ ਕਿ ਇੱਕ ਮਹੀਨੇ ਵਿੱਚ ਕਾਂਗਰਸ ਦਾ ਅਕਸ ਸੁਧਰ ਜਾਵੇਗਾ।

11:38 AM (IST)  •  25 Aug 2021

ਬਾਗੀ ਦੇਹਰਾਦੂਨ ਰਵਾਨਾ

ਦੇਹਰਾਦੂਨ ਜਾਣ ਵਾਲਿਆਂ 'ਚ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਲ ਸੂਬਾ ਜਨਰਲ ਸਕੱਤਰ ਪਰਗਟ ਸਿੰਘ, ਵਿਧਾਇਕ ਕੁਲਬੀਰ ਜ਼ੀਰਾ, ਵਰਿੰਦਰਮੀਤ ਪਾਹੜਾ, ਸੁਰਜੀਤ ਧੀਮਾਨ ਵੀ ਸ਼ਾਮਲ ਹਨ। ਬੁੱਧਵਾਰ ਸਵੇਰੇ ਸਾਰੇ ਗੱਡੀਆਂ ਦਾ ਕਾਫਲਾ ਲੈ ਕੇ ਚੰਡੀਗੜ੍ਹ ਤੋਂ ਦੇਹਰਾਦੂਨ ਲਈ ਰਵਾਨਾ ਹੋਏ। ਉੱਥੇ ਉਨ੍ਹਾਂ ਦੀ ਹਰੀਸ਼ ਰਾਵਤ ਨਾਲ ਕਰੀਬ ਸਵੇਰੇ 10.30 ਵਜੇ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

11:37 AM (IST)  •  25 Aug 2021

ਕੈਪਟਨ ਨੂੰ ਨਾ ਬਦਲਿਆ ਤਾਂ ਉਹ ਖੁਦ ਪੰਜਾਬ 'ਚ ਕਾਂਗਰਸ ਦੀ ਕਬਰ ਪੁੱਟਣਗੇ

ਦੇਹਰਾਦੂਨ ਲਈ ਰਵਾਨਗੀ ਸਮੇਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੇ ਇੱਕ ਮਹੀਨੇ ਦੇ ਅੰਦਰ ਕਾਂਗਰਸ ਦੇ ਅਕਸ ਵਿੱਚ ਸੁਧਾਰ ਲਿਆਉਣਗੇ। ਇਸ ਦੇ ਨਾਲ ਹੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਜੇਕਰ ਹਾਈਕਮਾਨ ਨੇ ਕੈਪਟਨ ਨੂੰ ਨਾ ਬਦਲਿਆ ਤਾਂ ਉਹ ਖੁਦ ਪੰਜਾਬ 'ਚ ਕਾਂਗਰਸ ਦੀ ਕਬਰ ਪੁੱਟਣਗੇ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
ABP Premium

ਵੀਡੀਓਜ਼

ਬਾਈਕ ਚੋਰ ਨੂੰ ਟ੍ਰੈਪ ਲਾ ਕੇ ਕਿਵੇਂ ਫੜਿਆ, ਫੇਰ ਚਾੜਿਆ ਕੁਟਾਪਾਨੀਤਾ ਅੰਬਾਨੀ ਨੇ ਕਿਉਂ ਮੰਗਗੀ ਸਭਤੋਂ ਮੁਆਫੀ , ਵਿਆਹ ਚ ਹੋਈ ਗ਼ਲਤੀ ? Nita Ambani Said Sorry To Everyone | Anant Ambani Radhika Merchant Weddingਦਿਲਜੀਤ ਦੇ ਦੀਵਾਨੇ ਹੋਏ PM ਟਰੂਡੋ ਚੱੜ ਗਏ ਸਟੇਜ ਤੇ | Diljit Dosanjh | Canada PM Justin Trudeau On stage with Diljit | Canada Show | Punjabi SongsAmritsar : ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ਼ੁਰੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ

Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ

ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!

Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ

Embed widget