ਪੜਚੋਲ ਕਰੋ

Breaking News LIVE: ਦੇਸ਼ ਵਿੱਚ ਕੋਰੋਨਾ ਦਾ ਤਾਜ਼ਾ ਹਾਲ, 24 ਘੰਟਿਆਂ 'ਚ 38 ਹਜ਼ਾਰ ਨਵੇਂ ਕੇਸ

Punjab Breaking News, 8 September 2021 LIVE Updates: ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 37,875 ਨਵੇਂ ਮਾਮਲੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 31,222 ਮਾਮਲੇ ਆਏ ਸੀ।

LIVE

Key Events
Breaking News LIVE: ਦੇਸ਼ ਵਿੱਚ ਕੋਰੋਨਾ ਦਾ ਤਾਜ਼ਾ ਹਾਲ, 24 ਘੰਟਿਆਂ 'ਚ 38 ਹਜ਼ਾਰ ਨਵੇਂ ਕੇਸ

Background

Punjab Breaking News, 8 September 2021 LIVE Updates: ਕੋਰੋਨਾ ਦੇ ਮਾਮਲਿਆਂ ਵਿੱਚ ਨਿਰੰਤਰ ਉਤਰਾਅ-ਚੜ੍ਹਾਅ ਜਾਰੀ ਹੈ। ਇੱਕ ਦਿਨ ਕੋਰੋਨਾ ਕੇਸ ਡਿੱਗਣ ਤੋਂ ਬਾਅਦ ਅਗਲੇ ਦਿਨ ਨਵੇਂ ਕੋਰੋਨਾ ਕੇਸਾਂ 'ਚ ਮੁੜ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ।

ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 37,875 ਨਵੇਂ ਮਾਮਲੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 31,222 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 369 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। 39,114 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ 1608 ਐਕਟਿਵ ਕੇਸ ਘੱਟ ਕੀਤੇ ਗਏ ਹਨ।

ਕੇਰਲ 'ਚ ਕੋਰੋਨਾ ਦਾ ਸਭ ਤੋਂ ਵੱਧ ਪ੍ਰਕੋਪ
ਕੇਰਲ ਵਿੱਚ ਕਈ ਦਿਨਾਂ ਤੱਕ ਰੋਜ਼ਾਨਾ ਕੋਰੋਨਾ ਸੰਕਰਮਣ ਦੇ 30 ਹਜ਼ਾਰ ਜਾਂ ਇਸ ਤੋਂ ਵੱਧ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਹਫ਼ਤੇ ਤੋਂ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਮੰਗਲਵਾਰ ਨੂੰ 25,772 ਨਵੇਂ ਮਾਮਲੇ ਸਾਹਮਣੇ ਆਏ ਤੇ 189 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਸੂਬੇ ਵਿੱਚ ਹੁਣ ਤੱਕ ਲਾਗ ਦੇ ਕੁੱਲ 42 ਲੱਖ 53 ਹਜ਼ਾਰ 298 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਮੌਤਾਂ ਦੀ ਗਿਣਤੀ 21,820 ਤੱਕ ਪਹੁੰਚ ਗਈ ਹੈ।

ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 30 ਲੱਖ 96 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 41 ਹਜ਼ਾਰ 411 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 22 ਲੱਖ 64 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 91 ਹਜ਼ਾਰ 256 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 30 ਲੱਖ 96 ਹਜ਼ਾਰ 718
ਕੁੱਲ ਡਿਸਚਾਰਜ - ਤਿੰਨ ਕਰੋੜ 22 ਲੱਖ 64 ਹਜ਼ਾਰ 51
ਕੁੱਲ ਐਕਟਿਵ ਕੇਸ - ਤਿੰਨ ਲੱਖ 91 ਹਜ਼ਾਰ 256
ਕੁੱਲ ਮੌਤ- ਚਾਰ ਲੱਖ 41 ਹਜ਼ਾਰ 411
ਕੁੱਲ ਟੀਕਾਕਰਨ - 70 ਕਰੋੜ 75 ਲੱਖ 43 ਹਜ਼ਾਰ ਖੁਰਾਕਾਂ

70 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ 7 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 70 ਕਰੋੜ 75 ਲੱਖ 43 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 78.47 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ ਹੁਣ ਤੱਕ 53.40 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 14.10 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.48 ਫੀਸਦੀ ਹੈ। ਐਕਟਿਵ ਕੇਸ 1.19 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 6ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

10:11 AM (IST)  •  08 Sep 2021

ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 30 ਲੱਖ 96 ਹਜ਼ਾਰ 718
ਕੁੱਲ ਡਿਸਚਾਰਜ - ਤਿੰਨ ਕਰੋੜ 22 ਲੱਖ 64 ਹਜ਼ਾਰ 51
ਕੁੱਲ ਐਕਟਿਵ ਕੇਸ - ਤਿੰਨ ਲੱਖ 91 ਹਜ਼ਾਰ 256
ਕੁੱਲ ਮੌਤ- ਚਾਰ ਲੱਖ 41 ਹਜ਼ਾਰ 411
ਕੁੱਲ ਟੀਕਾਕਰਨ - 70 ਕਰੋੜ 75 ਲੱਖ 43 ਹਜ਼ਾਰ ਖੁਰਾਕਾਂ

10:11 AM (IST)  •  08 Sep 2021

ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 30 ਲੱਖ 96 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 41 ਹਜ਼ਾਰ 411 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 22 ਲੱਖ 64 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 91 ਹਜ਼ਾਰ 256 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

10:11 AM (IST)  •  08 Sep 2021

ਕੇਰਲ 'ਚ ਕੋਰੋਨਾ ਦਾ ਸਭ ਤੋਂ ਵੱਧ ਪ੍ਰਕੋਪ

ਕੇਰਲ ਵਿੱਚ ਕਈ ਦਿਨਾਂ ਤੱਕ ਰੋਜ਼ਾਨਾ ਕੋਰੋਨਾ ਸੰਕਰਮਣ ਦੇ 30 ਹਜ਼ਾਰ ਜਾਂ ਇਸ ਤੋਂ ਵੱਧ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਹਫ਼ਤੇ ਤੋਂ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਮੰਗਲਵਾਰ ਨੂੰ 25,772 ਨਵੇਂ ਮਾਮਲੇ ਸਾਹਮਣੇ ਆਏ ਤੇ 189 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਸੂਬੇ ਵਿੱਚ ਹੁਣ ਤੱਕ ਲਾਗ ਦੇ ਕੁੱਲ 42 ਲੱਖ 53 ਹਜ਼ਾਰ 298 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਮੌਤਾਂ ਦੀ ਗਿਣਤੀ 21,820 ਤੱਕ ਪਹੁੰਚ ਗਈ ਹੈ।

10:10 AM (IST)  •  08 Sep 2021

24 ਘੰਟਿਆਂ ਵਿੱਚ ਕੋਰੋਨਾ ਦੇ 37,875 ਨਵੇਂ ਮਾਮਲੇ

ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 37,875 ਨਵੇਂ ਮਾਮਲੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 31,222 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 369 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। 39,114 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ 1608 ਐਕਟਿਵ ਕੇਸ ਘੱਟ ਕੀਤੇ ਗਏ ਹਨ।

10:10 AM (IST)  •  08 Sep 2021

ਕੋਰੋਨਾ ਕੇਸਾਂ ਵਿੱਚ ਉਤਰਾਅ-ਚੜ੍ਹਾਅ ਜਾਰੀ

ਕੋਰੋਨਾ ਦੇ ਮਾਮਲਿਆਂ ਵਿੱਚ ਨਿਰੰਤਰ ਉਤਰਾਅ-ਚੜ੍ਹਾਅ ਜਾਰੀ ਹੈ। ਇੱਕ ਦਿਨ ਕੋਰੋਨਾ ਕੇਸ ਡਿੱਗਣ ਤੋਂ ਬਾਅਦ ਅਗਲੇ ਦਿਨ ਨਵੇਂ ਕੋਰੋਨਾ ਕੇਸਾਂ 'ਚ ਮੁੜ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
ABP Premium

ਵੀਡੀਓਜ਼

Diljit-Trudeau Vs BJP | ਟਰੂਡੋ ਨੇ ਦਿਲਜੀਤ ਦੋਸਾਂਝ ਨੂੰ ਕਿਹਾ 'ਪੰਜਾਬੀ ਮੁੰਡਾ' - ਭੜਕ ਉੱਠੀ BJPSAD | ਬਾਗ਼ੀ ਧੜੇ 'ਤੇ ਵਰ੍ਹੇ ਦਲਜੀਤ ਚੀਮਾ - 'ਜੋ ਹੈ ਹੀ ਬਾਗ਼ੀ, ਉਨ੍ਹਾਂ ਲਈ ਕੋਈ ਜਗ੍ਹਾ ਨਹੀਂ...' | Daljeet CheemaChandigarh Akali Dal Meeting | ਕਲੇਸ਼ ਵਿਚਾਲੇ ਅਕਾਲੀ ਦਲ ਵਲੋਂ SGPC ਤੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂਬਾਈਕ ਚੋਰ ਨੂੰ ਟ੍ਰੈਪ ਲਾ ਕੇ ਕਿਵੇਂ ਫੜਿਆ, ਫੇਰ ਚਾੜਿਆ ਕੁਟਾਪਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ

Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ

ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!

Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ

Embed widget