ਪੜਚੋਲ ਕਰੋ

Breaking News LIVE: ਕਿਸਾਨ ਕਰਨਗੇ ਪੰਜਾਬ ਦੀ ਸਿਆਸਤ ਤੈਅ, ਸਿਆਸੀ ਲੀਡਰਾਂ ਨੂੰ ਚੰਡੀਗੜ੍ਹ ਬੁਲਾਇਆ

Punjab Breaking News, 9 September 2021 LIVE Updates: ਸੰਯੁਕਤ ਕਿਸਾਨ ਮੋਰਚਾ ਨੇ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।

LIVE

Key Events
Breaking News LIVE: ਕਿਸਾਨ ਕਰਨਗੇ ਪੰਜਾਬ ਦੀ ਸਿਆਸਤ ਤੈਅ, ਸਿਆਸੀ ਲੀਡਰਾਂ ਨੂੰ ਚੰਡੀਗੜ੍ਹ ਬੁਲਾਇਆ

Background

Punjab Breaking News, 9 September 2021 LIVE Updates: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਿੱਲ਼ਜੁਲ ਸ਼ੁਰੂ ਹੋ ਗਈ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 'ਗੱਲ ਪੰਜਾਬ ਦੀ’ ਪ੍ਰੋਗਰਾਮ ਵਿਰੁੱਧ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਸੁਖਬੀਰ ਬਾਦਲ ਨੇ ਇਹ ਪ੍ਰੋਗਰਾਮ ਹਫਤੇ ਲਈ ਟਾਲ ਦਿੱਤਾ ਸੀ ਤੇ ਕਿਸਾਨ ਜਥੇਬੰਦੀਆਂ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ। ਸੁਖਬੀਰ ਬਾਦਲ ਦਾ ਇਹ ਪ੍ਰੋਗਰਾਮ 10 ਸਤੰਬਰ ਤੋਂ ਦੁਬਾਰਾ ਸ਼ੁਰੂ ਹੋਣਾ ਹੈ।

ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਵਿੱਚ ਭਾਜਪਾ ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਇਹ ਐਲਾਨ ਦਿੱਲੀ ਦੀ ਸਿੰਘੂ ਸਰਹੱਦ 'ਤੇ 32 ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਕੁਲਵੰਤ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਲਈ ਹਾਲੇ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਪਿਛਲੇ ਸਮੇਂ ਵਿੱਚ ਵੀ ਪ੍ਰਚਾਰ ਕਰਦੀਆਂ ਰਹੀਆਂ ਹਨ। ਪਰ ਇਹ ਨਹੀਂ ਪਤਾ ਕਿ ਇਸ ਵਾਰ ਰਾਜਨੀਤਕ ਪਾਰਟੀਆਂ ਕਾਹਲੀ ਕਿਉਂ ਕਰ ਰਹੀਆਂ ਹਨ ਜਦੋਂ ਉਹ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਕਿਸਾਨ ਦਿੱਲੀ ਦੀ ਸਰਹੱਦ 'ਤੇ ਲੜ ਰਹੇ ਹਨ।

ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਜਨ ਸਭਾਵਾਂ ਕਾਰਨ ਪਿੰਡਾਂ ਵਿੱਚ ਫੁੱਟ ਪੈ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ 10 ਤਰੀਕ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਬੁਲਾਈ ਜਾਵੇਗੀ ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਮੈਂਬਰ ਪਹੁੰਚ ਰਹੇ ਹਨ।

11:57 AM (IST)  •  09 Sep 2021

ਸੁਖਬੀਰ ਬਾਦਲ ਦੇ ਪ੍ਰੋਗਰਾਮ 10 ਸਤੰਬਰ ਤੱਕ ਮੁਲਤਵੀ

ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿੱਚ ਲਾਠੀਚਾਰਜ ਤੋਂ ਬਾਅਦ ਕਿਸਾਨ ਸੰਗਠਨਾਂ ਦੇ ਸਖਤ ਰੁਖ ਅਖਤਿਆਰ ਕਰਨ ਤੋਂ ਬਾਅਦ ਆਪਣੀਆਂ ਰੈਲੀਆਂ ਤੇ ਮੀਟਿੰਗਾਂ 9 ਸਤੰਬਰ ਤੱਕ ਮੁਲਤਵੀ ਕਰ ਦਿੱਤੀਆਂ ਸਨ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਸੰਯੁਕਤ ਕਿਸਾਨ ਮੋਰਚਾ ਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ ਤੇ ਹਰ ਸਵਾਲ ਦਾ ਜਵਾਬ ਦੇਣਾ ਚਾਹੁੰਦੇ ਹਨ। ਇਸ ਤੋਂ ਬਾਅਦ 3 ਮੈਂਬਰੀ ਕਮੇਟੀ ਵੀ ਬਣਾਈ ਗਈ। ਦੋ ਦਿਨ ਪਹਿਲਾਂ ਹੀ ਕਮੇਟੀ ਨੇ ਪੱਤਰ ਲਿਖ ਕੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਸੀ ਪਰ ਮਾਮਲਾ ਸੁਲਝ ਨਹੀਂ ਸਕਿਆ।

11:57 AM (IST)  •  09 Sep 2021

ਬੀਜੇਪੀ ਨੂੰ ਨਹੀਂ ਬੁਲਾਇਆ

ਮੀਟਿੰਗ ਵਿੱਚ, ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਛੱਡ ਕੇ, ਹੋਰ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਜਾਂ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ, ਸਾਰੀਆਂ ਪਾਰਟੀਆਂ ਨੂੰ ਚੇਤਾਵਨੀ ਦਿੱਤੀ ਜਾਵੇਗੀ ਕਿ ਜਦੋਂ ਤੱਕ ਚੋਣ ਕਮਿਸ਼ਨ ਵੋਟਿੰਗ ਦਾ ਐਲਾਨ ਨਹੀਂ ਕਰਦਾ ਉਦੋਂ ਤੱਕ ਚੋਣ ਪ੍ਰਚਾਰ ਨਾ ਕਰੇ।

11:57 AM (IST)  •  09 Sep 2021

10 ਤਰੀਕ ਨੂੰ ਚੰਡੀਗੜ੍ਹ ਵਿੱਚ ਮੀਟਿੰਗ

ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਜਨ ਸਭਾਵਾਂ ਕਾਰਨ ਪਿੰਡਾਂ ਵਿੱਚ ਫੁੱਟ ਪੈ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ 10 ਤਰੀਕ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਬੁਲਾਈ ਜਾਵੇਗੀ ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਮੈਂਬਰ ਪਹੁੰਚ ਰਹੇ ਹਨ।

11:56 AM (IST)  •  09 Sep 2021

ਰਾਜਨੀਤਕ ਪਾਰਟੀਆਂ ਕਾਹਲੀ ਕਿਉਂ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਕੁਲਵੰਤ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਲਈ ਹਾਲੇ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਪਿਛਲੇ ਸਮੇਂ ਵਿੱਚ ਵੀ ਪ੍ਰਚਾਰ ਕਰਦੀਆਂ ਰਹੀਆਂ ਹਨ। ਪਰ ਇਹ ਨਹੀਂ ਪਤਾ ਕਿ ਇਸ ਵਾਰ ਰਾਜਨੀਤਕ ਪਾਰਟੀਆਂ ਕਾਹਲੀ ਕਿਉਂ ਕਰ ਰਹੀਆਂ ਹਨ ਜਦੋਂ ਉਹ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਕਿਸਾਨ ਦਿੱਲੀ ਦੀ ਸਰਹੱਦ 'ਤੇ ਲੜ ਰਹੇ ਹਨ।

11:56 AM (IST)  •  09 Sep 2021

32 ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਫੈਸਲਾ

ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਵਿੱਚ ਭਾਜਪਾ ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਇਹ ਐਲਾਨ ਦਿੱਲੀ ਦੀ ਸਿੰਘੂ ਸਰਹੱਦ 'ਤੇ 32 ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
ABP Premium

ਵੀਡੀਓਜ਼

Diljit-Trudeau Vs BJP | ਟਰੂਡੋ ਨੇ ਦਿਲਜੀਤ ਦੋਸਾਂਝ ਨੂੰ ਕਿਹਾ 'ਪੰਜਾਬੀ ਮੁੰਡਾ' - ਭੜਕ ਉੱਠੀ BJPSAD | ਬਾਗ਼ੀ ਧੜੇ 'ਤੇ ਵਰ੍ਹੇ ਦਲਜੀਤ ਚੀਮਾ - 'ਜੋ ਹੈ ਹੀ ਬਾਗ਼ੀ, ਉਨ੍ਹਾਂ ਲਈ ਕੋਈ ਜਗ੍ਹਾ ਨਹੀਂ...' | Daljeet CheemaChandigarh Akali Dal Meeting | ਕਲੇਸ਼ ਵਿਚਾਲੇ ਅਕਾਲੀ ਦਲ ਵਲੋਂ SGPC ਤੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂਬਾਈਕ ਚੋਰ ਨੂੰ ਟ੍ਰੈਪ ਲਾ ਕੇ ਕਿਵੇਂ ਫੜਿਆ, ਫੇਰ ਚਾੜਿਆ ਕੁਟਾਪਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ

Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ

ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!

Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ

Embed widget