ਪੜਚੋਲ ਕਰੋ

Breaking News LIVE: ਅੱਜ ਮੁੜ ਵਧੇ ਕੋਰੋਨਾ ਦੇ ਕੇਸ, 24 ਘੰਟਿਆਂ 'ਚ 30,570 ਨਵੇਂ ਕੇਸ

Punjab Breaking News, 16 September 2021 LIVE Updates: ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30,570 ਨਵੇਂ ਕੇਸ ਆਏ ਤੇ 431 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ।

LIVE

Key Events
Breaking News LIVE: ਅੱਜ ਮੁੜ ਵਧੇ ਕੋਰੋਨਾ ਦੇ ਕੇਸ, 24 ਘੰਟਿਆਂ 'ਚ 30,570 ਨਵੇਂ ਕੇਸ

Background

Punjab Breaking News, 16 September 2021 LIVE Updates: ਕੋਰੋਨਾ ਵਾਇਰਸ ਦੇ ਸੰਕਰਮਣ ਦੇ ਕੇਸਾਂ ਦੀ ਗਿਣਤੀ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਚਾਰ ਦਿਨਾਂ ਬਾਅਦ, ਇੱਕ ਵਾਰ ਫਿਰ ਦੇਸ਼ ਵਿੱਚ 30 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30,570 ਨਵੇਂ ਕੇਸ ਆਏ ਤੇ 431 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ 38303 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 8164 ਐਕਟਿਵ ਕੇਸਾਂ 'ਚ ਕਮੀ ਆਈ ਹੈ।

ਕੋਰੋਨਾ ਦੇ ਪਿਛਲੇ ਛੇ ਦਿਨਾਂ ਦਾ ਡਾਟਾ
ਸਤੰਬਰ 10 - 33,376
ਸਤੰਬਰ 11- 28,591
ਸਤੰਬਰ 12- 27,254
ਸਤੰਬਰ 13- 25404
ਸਤੰਬਰ 14- 27,176
ਸਤੰਬਰ 15- 30,570

ਭਾਰਤ 'ਚ ਕੋਰੋਨਾ ਲਾਗ ਦੀ ਸਥਿਤੀ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 33 ਲੱਖ 47 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 43 ਹਜ਼ਾਰ 928 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 25 ਲੱਖ 60 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 42 ਹਜ਼ਾਰ 923 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 33 ਲੱਖ 47 ਹਜ਼ਾਰ 325
ਕੁੱਲ ਡਿਸਚਾਰਜ - ਤਿੰਨ ਕਰੋੜ 25 ਲੱਖ 60 ਹਜ਼ਾਰ 474
ਕੁੱਲ ਸਰਗਰਮ ਮਾਮਲੇ - ਤਿੰਨ ਲੱਖ 42 ਹਜ਼ਾਰ 923
ਕੁੱਲ ਮੌਤ- ਚਾਰ ਲੱਖ 43 ਹਜ਼ਾਰ 928
ਕੁੱਲ ਟੀਕਾਕਰਨ - 76 ਕਰੋੜ 57 ਲੱਖ 17 ਹਜ਼ਾਰ ਡੋਜ਼

ਕੇਰਲਾ 'ਚ ਕੋਰੋਨਾ ਦਾ ਕਹਿਰ ਜਾਰੀ

ਬੁੱਧਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 17,681 ਨਵੇਂ ਮਾਮਲੇ ਸਾਹਮਣੇ ਆਏ। ਮਹਾਮਾਰੀ ਕਾਰਨ 208 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਨਾਲ ਕੁੱਲ ਮਾਮਲੇ ਵਧ ਕੇ 44 ਲੱਖ 24 ਹਜ਼ਾਰ 46 ਹੋ ਗਏ ਅਤੇ ਮ੍ਰਿਤਕਾਂ ਦੀ ਗਿਣਤੀ 22,987 ਹੋ ਗਈ। ਸੂਬੇ ਵਿੱਚ ਕੋਵਿਡ ਨਾਲ ਪੀੜਤ ਹੋਣ ਤੋਂ ਬਾਅਦ ਹੁਣ ਤੱਕ 42,09,746 ਲੋਕ ਠੀਕ ਹੋ ਚੁੱਕੇ ਹਨ। ਲਾਗ ਦੀ ਦਰ 18 ਪ੍ਰਤੀਸ਼ਤ ਤੋਂ ਵੱਧ ਹੈ।

10:54 AM (IST)  •  16 Sep 2021

ਰਿਕਵਰੀ ਰੇਟ 97.62 ਫੀਸਦੀ

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.62 ਫੀਸਦੀ ਹੈ। ਐਕਟਿਵ ਕੇਸ 1.05 ਪ੍ਰਤੀਸ਼ਤ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ 'ਚ 7ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

10:54 AM (IST)  •  16 Sep 2021

55 ਕਰੋੜ ਕੋਰੋਨਾ ਟੈਸਟ

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ, ਹੁਣ ਤੱਕ ਲਗਪਗ 55 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 15 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।

10:53 AM (IST)  •  16 Sep 2021

76 ਕਰੋੜ ਵੈਕਸੀਨ ਦੀ ਡੋਜ਼ ਦਿੱਤੀ ਗਈ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 15 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 76 ਕਰੋੜ 57 ਲੱਖ 17 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 64.51 ਲੱਖ ਟੀਕੇ ਲਗਾਏ ਗਏ। 

10:42 AM (IST)  •  16 Sep 2021

ਕੇਰਲਾ 'ਚ ਕੋਰੋਨਾ ਦਾ ਕਹਿਰ ਜਾਰੀ

ਬੁੱਧਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 17,681 ਨਵੇਂ ਮਾਮਲੇ ਸਾਹਮਣੇ ਆਏ। ਮਹਾਮਾਰੀ ਕਾਰਨ 208 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਨਾਲ ਕੁੱਲ ਮਾਮਲੇ ਵਧ ਕੇ 44 ਲੱਖ 24 ਹਜ਼ਾਰ 46 ਹੋ ਗਏ ਅਤੇ ਮ੍ਰਿਤਕਾਂ ਦੀ ਗਿਣਤੀ 22,987 ਹੋ ਗਈ। ਸੂਬੇ ਵਿੱਚ ਕੋਵਿਡ ਨਾਲ ਪੀੜਤ ਹੋਣ ਤੋਂ ਬਾਅਦ ਹੁਣ ਤੱਕ 42,09,746 ਲੋਕ ਠੀਕ ਹੋ ਚੁੱਕੇ ਹਨ। ਲਾਗ ਦੀ ਦਰ 18 ਪ੍ਰਤੀਸ਼ਤ ਤੋਂ ਵੱਧ ਹੈ।

10:42 AM (IST)  •  16 Sep 2021

ਕੋਰੋਨਾ ਗ੍ਰਾਫ

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 33 ਲੱਖ 47 ਹਜ਼ਾਰ 325
ਕੁੱਲ ਡਿਸਚਾਰਜ - ਤਿੰਨ ਕਰੋੜ 25 ਲੱਖ 60 ਹਜ਼ਾਰ 474
ਕੁੱਲ ਸਰਗਰਮ ਮਾਮਲੇ - ਤਿੰਨ ਲੱਖ 42 ਹਜ਼ਾਰ 923
ਕੁੱਲ ਮੌਤ- ਚਾਰ ਲੱਖ 43 ਹਜ਼ਾਰ 928
ਕੁੱਲ ਟੀਕਾਕਰਨ - 76 ਕਰੋੜ 57 ਲੱਖ 17 ਹਜ਼ਾਰ ਡੋਜ਼

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget