ਪੜਚੋਲ ਕਰੋ

Breaking News LIVE: ਕੋਰੋਨਾ ਦੀ ਦੂਜੀ ਲਹਿਰ ਤੋਂ ਵੱਡੀ ਰਾਹਤ, ਲਗਤਾਰ ਤੀਜੇ ਦਿਨ ਨਵੇਂ ਕੇਸ ਲੱਖ ਤੋਂ ਘੱਟ

Punjab Breaking News, 10 June 2021 LIVE Updates: ਦੇਸ਼ ਵਿੱਚ ਲਗਾਤਾਰ ਤੀਜੇ ਦਿਨ ਯਾਨੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਆਏ। ਹਾਲਾਂਕਿ, ਮਾਮਲਿਆਂ ਵਿੱਚ ਕੁਝ ਵਾਧਾ ਜ਼ਰੂਰ ਦਰਜ ਕੀਤਾ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 93,828 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਸ ਦੌਰਾਨ 1,48,951 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ।

LIVE

Key Events
Breaking News LIVE: ਕੋਰੋਨਾ ਦੀ ਦੂਜੀ ਲਹਿਰ ਤੋਂ ਵੱਡੀ ਰਾਹਤ, ਲਗਤਾਰ ਤੀਜੇ ਦਿਨ ਨਵੇਂ ਕੇਸ ਲੱਖ ਤੋਂ ਘੱਟ

Background

Punjab Breaking News, 10 June 2021 LIVE Updates: ਦੇਸ਼ ਵਿੱਚ ਲਗਾਤਾਰ ਤੀਜੇ ਦਿਨ ਯਾਨੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਆਏ। ਹਾਲਾਂਕਿ, ਮਾਮਲਿਆਂ ਵਿੱਚ ਕੁਝ ਵਾਧਾ ਜ਼ਰੂਰ ਦਰਜ ਕੀਤਾ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 93,828 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਸ ਦੌਰਾਨ 1,48,951 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ।

ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੇ ਘਟਣ ਦੌਰਾਨ ਇੱਕ ਚਿੰਤਾ ਇਹ ਵੀ ਹੈ ਕਿ ਦੇਸ਼ ਦੇ 15 ਸੂਬਿਆਂ ਵਿੱਚ ਕੋਰੋਨਾ ਲਾਗ ਦਰ 5 ਫ਼ੀਸਦ ਤੋਂ ਵੱਧ ਹੈ। ਵਿਸ਼ਵ ਸਿਹਤ ਸੰਗਠਨ (WHO) ਮੁਤਾਬਕ ਜੇਕਰ ਲਾਗ ਫੈਲਣ ਦੀ ਦਰ ਪੰਜ ਫ਼ੀਸਦ ਤੋਂ ਵੱਧ ਹੈ ਤਾਂ ਇਸ ਦਾ ਮਤਲਬ ਹੈ ਕਿ ਹਾਲਾਤ ਨੂੰ ਹਾਲੇ ਕਾਬੂ ਵਿੱਚ ਨਹੀਂ ਹਨ।

ਦੇਸ਼ ਵਿੱਚ ਫਿਲਹਾਲ ਗੋਆ, ਕੇਰਲ, ਨਾਗਾਲੈਂਡ, ਮੇਘਾਲਿਆ, ਤਮਿਲਨਾਡੂ, ਸਿੱਕਿਮ, ਆਂਧਰ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ, ਮਣੀਪੁਰ, ਕਰਨਾਟਕ, ਪੁੱਡੂਚੇਰੀ, ਮਿਜ਼ੋਰਮ, ਲਕਸ਼ਦੀਪ ਅਤੇ ਮਹਾਰਾਸ਼ਟਰ ਵਿੱਚ ਕੋਰੋਨਾ ਲਾਗ ਫੈਲਣ ਦੀ ਦਰ ਪੰਜ ਫ਼ੀਸਦ ਤੋਂ ਵੱਧ ਹੈ।

ਬਿਹਾਰ 'ਚ 3,951 ਮੌਤਾਂ ਦਾ ਰਿਕਾਰਡ ਅਪਡੇਟ

ਬੁੱਧਵਾਰ ਨੂੰ ਦੇਸ਼ ਵਿੱਚ ਮਹਾਮਾਰੀ ਕਾਰਨ 2,187 ਲੋਕਾਂ ਨੇ ਜਾਨ ਗਵਾਈ। ਹਾਲਾਂਕਿ, ਕੱਲ੍ਹ ਦੇ ਡੇਟਾ ਵਿੱਚ ਮੌਤਾਂ ਦੇ ਅੰਕੜੇ ਵਿੱਚ 6,138 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ ਹੈ। ਅਜਿਹਾ ਇਸ ਲਈ ਹੈ ਕਿਉਂਕਿ, ਪਿਛਲੇ ਦਿਨੀਂ ਬਿਹਾਰ ਵਿੱਚ ਹੋਈਆਂ 3,951 ਮੌਤਾਂ ਨੂੰ ਅਪਡੇਟ ਕੀਤਾ ਗਿਆ ਹੈ।

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ
ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 93,828
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.48 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 6,138
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.91 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.76 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.59 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 11.65 ਲੱਖ
12 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ

ਦੇਸ਼ ਦੇ 12 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।

20 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ
ਦੇਸ਼ ਦੇ 20 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

10:04 AM (IST)  •  10 Jun 2021

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ

  • ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 93,828
  • ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.48 ਲੱਖ
  • ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 6,138
  • ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.91 ਕਰੋੜ
  • ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.76 ਕਰੋੜ
  • ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.59 ਲੱਖ
  • ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 11.65 ਲੱਖ
10:03 AM (IST)  •  10 Jun 2021

ਬਿਹਾਰ 'ਚ 3,951 ਮੌਤਾਂ ਦਾ ਰਿਕਾਰਡ ਅਪਡੇਟ

ਬੁੱਧਵਾਰ ਨੂੰ ਦੇਸ਼ ਵਿੱਚ ਮਹਾਮਾਰੀ ਕਾਰਨ 2,187 ਲੋਕਾਂ ਨੇ ਜਾਨ ਗਵਾਈ। ਹਾਲਾਂਕਿ, ਕੱਲ੍ਹ ਦੇ ਡੇਟਾ ਵਿੱਚ ਮੌਤਾਂ ਦੇ ਅੰਕੜੇ ਵਿੱਚ 6,138 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ ਹੈ। ਅਜਿਹਾ ਇਸ ਲਈ ਹੈ ਕਿਉਂਕਿ, ਪਿਛਲੇ ਦਿਨੀਂ ਬਿਹਾਰ ਵਿੱਚ ਹੋਈਆਂ 3,951 ਮੌਤਾਂ ਨੂੰ ਅਪਡੇਟ ਕੀਤਾ ਗਿਆ ਹੈ।

10:03 AM (IST)  •  10 Jun 2021

ਕੁਝ ਸੂਬਿਆਂ 'ਚ ਲਾਗ ਫੈਲਣ ਦੀ ਦਰ ਪੰਜ ਫ਼ੀਸਦ ਤੋਂ ਵੱਧ

ਦੇਸ਼ ਵਿੱਚ ਫਿਲਹਾਲ ਗੋਆ, ਕੇਰਲ, ਨਾਗਾਲੈਂਡ, ਮੇਘਾਲਿਆ, ਤਮਿਲਨਾਡੂ, ਸਿੱਕਿਮ, ਆਂਧਰ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ, ਮਣੀਪੁਰ, ਕਰਨਾਟਕ, ਪੁੱਡੂਚੇਰੀ, ਮਿਜ਼ੋਰਮ, ਲਕਸ਼ਦੀਪ ਅਤੇ ਮਹਾਰਾਸ਼ਟਰ ਵਿੱਚ ਕੋਰੋਨਾ ਲਾਗ ਫੈਲਣ ਦੀ ਦਰ ਪੰਜ ਫ਼ੀਸਦ ਤੋਂ ਵੱਧ ਹੈ।

10:03 AM (IST)  •  10 Jun 2021

15 ਸੂਬਿਆਂ ਵਿੱਚ ਕੋਰੋਨਾ ਲਾਗ ਦਰ 5 ਫ਼ੀਸਦ ਤੋਂ ਵੱਧ

ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੇ ਘਟਣ ਦੌਰਾਨ ਇੱਕ ਚਿੰਤਾ ਇਹ ਵੀ ਹੈ ਕਿ ਦੇਸ਼ ਦੇ 15 ਸੂਬਿਆਂ ਵਿੱਚ ਕੋਰੋਨਾ ਲਾਗ ਦਰ 5 ਫ਼ੀਸਦ ਤੋਂ ਵੱਧ ਹੈ। ਵਿਸ਼ਵ ਸਿਹਤ ਸੰਗਠਨ (WHO) ਮੁਤਾਬਕ ਜੇਕਰ ਲਾਗ ਫੈਲਣ ਦੀ ਦਰ ਪੰਜ ਫ਼ੀਸਦ ਤੋਂ ਵੱਧ ਹੈ ਤਾਂ ਇਸ ਦਾ ਮਤਲਬ ਹੈ ਕਿ ਹਾਲਾਤ ਨੂੰ ਹਾਲੇ ਕਾਬੂ ਵਿੱਚ ਨਹੀਂ ਹਨ।

10:02 AM (IST)  •  10 Jun 2021

ਕੋਰੋਨਾ ਤੋਂ ਰਾਹਤ

ਦੇਸ਼ ਵਿੱਚ ਲਗਾਤਾਰ ਤੀਜੇ ਦਿਨ ਯਾਨੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਆਏ। ਹਾਲਾਂਕਿ, ਮਾਮਲਿਆਂ ਵਿੱਚ ਕੁਝ ਵਾਧਾ ਜ਼ਰੂਰ ਦਰਜ ਕੀਤਾ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 93,828 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਸ ਦੌਰਾਨ 1,48,951 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget