ਪੜਚੋਲ ਕਰੋ

Breaking News LIVE: ਕੋਰੋਨਾ ਦੀ ਦੂਜੀ ਲਹਿਰ ਦਾ ਖਾਤਮਾ! ਲਗਾਤਾਰ ਘਟ ਰਹੇ ਕੇਸ

Punjab Breaking News, 15 June 2021 LIVE Updates: ਸੋਮਵਾਰ ਨੂੰ ਦੇਸ਼ ਵਿੱਚ 59,958 ਕੋਰੋਨਾ ਪੌਜ਼ੇਟਿਵ ਦੀ ਪਛਾਣ ਕੀਤੀ ਗਈ। ਇਹ ਅੰਕੜਾ ਪਿਛਲੇ 76 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ 53,237 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਹਾਲਾਂਕਿ, ਕੋਰੋਨਾ ਤੋਂ ਹੋਈਆਂ ਮੌਤਾਂ ਨੇ ਅਜੇ ਵੀ ਚਿੰਤਾ ਖੜ੍ਹੀ ਕੀਤੀ ਹੋਈ ਹੈ।

LIVE

Key Events
Breaking News LIVE: ਕੋਰੋਨਾ ਦੀ ਦੂਜੀ ਲਹਿਰ ਦਾ ਖਾਤਮਾ! ਲਗਾਤਾਰ ਘਟ ਰਹੇ ਕੇਸ

Background

Punjab Breaking News, 15 June 2021 LIVE Updates:  ਸੋਮਵਾਰ ਨੂੰ ਦੇਸ਼ ਵਿੱਚ 59,958 ਕੋਰੋਨਾ ਪੌਜ਼ੇਟਿਵ ਦੀ ਪਛਾਣ ਕੀਤੀ ਗਈ। ਇਹ ਅੰਕੜਾ ਪਿਛਲੇ 76 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ 53,237 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਹਾਲਾਂਕਿ, ਕੋਰੋਨਾ ਤੋਂ ਹੋਈਆਂ ਮੌਤਾਂ ਨੇ ਅਜੇ ਵੀ ਚਿੰਤਾ ਖੜ੍ਹੀ ਕੀਤੀ ਹੋਈ ਹੈ।

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ, 2,732 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਹਾਲਾਂਕਿ, ਇਹ ਕੁਝ ਰਾਹਤ ਦੀ ਗੱਲ ਹੈ ਕਿ ਇਸ ਸਮੇਂ ਦੌਰਾਨ 1 ਲੱਖ 17 ਹਜ਼ਾਰ 232 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਐਕਟਿਵ ਕੇਸਾਂ ਦੀ ਗਿਣਤੀ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 60,056 ਦੀ ਕਮੀ ਆਈ ਹੈ।

ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 59,958
ਪਿਛਲੇ 24 ਘੰਟਿਆਂ ਵਿੱਚ ਕੁੱਲ ਇਲਾਜ: 1.17 ਲੱਖ
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 2,732
ਹੁਣ ਤੱਕ ਕੁੱਲ ਸੰਕਰਮਿਤ: 2.82 ਕਰੋੜ
ਹੁਣ ਤਕ ਠੀਕ: 2.82 ਕਰੋੜ
ਹੁਣ ਤੱਕ ਕੁੱਲ ਮੌਤਾਂ: 3.77 ਲੱਖ
ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ: 9.08 ਲੱਖ

ਤੀਜੀ ਲਹਿਰ ਵਿੱਚ ਬੱਚਿਆਂ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਕੋਈ ਸਬੂਤ ਨਹੀਂ

ਮੈਡੀਕਲ ਸਾਇੰਸ ਦੀ ਇੱਕ ਵੱਕਾਰੀ ਰਸਾਲਾ ਲੈਨਸੇਟ ਦੀ ਇੱਕ ਰਿਪੋਰਟ ਮੁਤਾਬਕ ਹੁਣ ਤੱਕ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ, ਜਿਸ ਦੇ ਅਧਾਰ 'ਤੇ ਇਹ ਕਿਹਾ ਜਾ ਸਕਦਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਤੀਜੀ ਸੰਭਾਵਿਤ ਲਹਿਰ ਵਿੱਚ ਬੱਚੇ ਗੰਭੀਰ ਰੂਪ ਵਿੱਚ ਸੰਕਰਮਿਤ ਹੋਣ ਦੀ ਸੰਭਾਵਨਾ ਹੈ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਵਿਚ ਕੋਰੋਨਾਵਾਇਰਸ ਨਾਲ ਸੰਕਰਮਿਤ ਬੱਚਿਆਂ ਵਿਚ ਵੀ ਇਸੇ ਤਰ੍ਹਾਂ ਦੇ ਲੱਛਣ ਪਾਏ ਗਏ ਹਨ, ਜਿਵੇਂ ਕਿ ਦੁਨੀਆ ਦੇ ਦੂਜੇ ਦੇਸ਼ਾਂ ਵਿਚ ਦੇਖਿਆ ਜਾਂਦਾ ਹੈ। ਰਿਪੋਰਟ ਮੁਤਾਬਕ, ਬਹੁਤ ਸਾਰੇ ਬੱਚੇ ਜੋ ਕੋਰੋਨਾ ਨਾਲ ਸੰਕਰਮਿਤ ਹੁੰਦੇ ਹਨ ਉਨ੍ਹਾਂ ਵਿੱਚ ਇਸ ਬਿਮਾਰੀ ਦੇ ਕੋਈ ਲੱਛਣ ਨਹੀਂ ਹੁੰਦੇ। ਬਹੁਤ ਸਾਰੇ ਬੱਚਿਆਂ ਵਿੱਚ ਲਾਗ ਦੇ ਹਲਕੇ ਲੱਛਣ ਵੀ ਵੇਖੇ ਗਏ ਹਨ।

ਵਾਇਰਸ ਤੋਂ ਸੰਕਰਮਿਤ ਹੋਣ ਤੋਂ ਬਾਅਦ ਬੁਖਾਰ ਅਤੇ ਸਾਹ ਦੀਆਂ ਸਮੱਸਿਆਵਾਂ ਵਰਗੇ ਲੱਛਣ ਵੀ ਬਹੁਤ ਸਾਰੇ ਬੱਚਿਆਂ ਵਿੱਚ ਵੇਖੇ ਗਏ ਹਨ। ਪੇਟ ਦੇ ਦਰਦ ਨਾਲ ਸਬੰਧਤ ਹੈਜ਼ਾ, ਉਲਟੀਆਂ  ਲੱਛਣ ਬੱਚਿਆਂ ਵਿੱਚ ਵਧੇਰੇ ਆਮ ਹਨ। ਅੱਲ੍ਹੜ ਉਮਰ ਦੇ ਬੱਚਿਆਂ ਵਿਚ ਵੀ ਬਿਮਾਰੀ ਦੇ ਲੱਛਣਾਂ ਦੀ ਵਧੇਰੇ ਸੰਭਾਵਨਾ ਹੁੰਦੀ ਹੈ।

11:38 AM (IST)  •  15 Jun 2021

ਪੰਜਾਬ ਦੀ ਕੋਰੋਨਾ ਰਿਪੋਰਟ

ਪਿਛਲੇ 24 ਘੰਟੇ ਦੌਰਾਨ ਸੂਬੇ ਦੇ ਸਾਰੇ 22 ਜ਼ਿਲ੍ਹਿਆਂ 'ਚ ਲਾਗ ਦੇ ਨਵੇਂ ਕੇਸਾਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਲਾਗ ਦੇ ਸਭ ਤੋਂ ਵੱਧ 98 ਮਰੀਜ਼ ਜਲੰਧਰ 'ਚ ਮਿਲੇ ਹਨ, ਜਦਕਿ ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ 'ਚ ਘੱਟੋ-ਘੱਟ 8 ਮਰੀਜ਼ ਮਿਲੇ ਹਨ। ਪਿਛਲੇ 24 ਘੰਟੇ ਦੌਰਾਨ ਵਿਭਾਗ ਵੱਲੋਂ 32,250 ਸੈਂਪਲ ਇਕੱਤਰ ਕੀਤੇ ਗਏ ਤੇ 43,421 ਸੈਂਪਲਾਂ ਦੀ ਜਾਂਚ ਕੀਤੀ ਗਈ।

11:38 AM (IST)  •  15 Jun 2021

ਪੰਜਾਬ 'ਚ ਕੋਰੋਨਾ

ਇਸ ਤੋਂ ਪਹਿਲਾਂ 1 ਮਾਰਚ 2021 ਨੂੰ 635 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ ਤੇ ਉਦੋਂ ਇਹ ਗਿਣਤੀ ਲਗਾਤਾਰ ਵਧ ਰਹੀ ਸੀ। ਹਾਲਾਂਕਿ 1 ਮਾਰਚ ਨੂੰ 24 ਘੰਟੇ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 18 ਸੀ, ਪਰ ਸੋਮਵਾਰ (14 ਜੂਨ) ਨੂੰ ਕੋਰੋਨਾ ਨਾਲ 33 ਲੋਕਾਂ ਦੀ ਮੌਤ ਹੋਈ। ਸਿਹਤ ਵਿਭਾਗ ਅਨੁਸਾਰ 1650 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ। ਐਕਟਿਵ ਮਰੀਜ਼ਾਂ ਦੀ ਗਿਣਤੀ 11,913 'ਤੇ ਆ ਗਈ ਹੈ।

11:33 AM (IST)  •  15 Jun 2021

ਪੰਜਾਬ 'ਚ ਲੌਕਡਾਊਨ ਦੀ ਮਿਆਦ ਅੱਜ ਖ਼ਤਮ

ਪੰਜਾਬ 'ਚ ਲੌਕਡਾਊਨ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ। ਸ਼ਾਮ ਤਕ ਪੰਜਾਬ ਸਰਕਾਰ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕਈ ਪਾਬੰਦੀਆਂ ਤੋਂ ਛੋਟ ਦੇ ਕੇ ਲੌਕਡਾਊਨ ਨੂੰ ਅੱਗੇ ਵਧਾ ਸਕਦੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਭਾਵੇਂ ਪੂਰੀ ਤਰ੍ਹਾਂ ਰੁਕੀ ਨਹੀਂ ਹੈ, ਪਰ ਸੂਬੇ 'ਚ 106 ਦਿਨਾਂ ਬਾਅਦ ਬੀਤੇ ਦਿਨੀਂ ਲਾਗ ਦੇ ਸਭ ਤੋਂ ਘੱਟ 629 ਨਵੇਂ ਕੇਸ ਸਾਹਮਣੇ ਆਏ। ਅਜਿਹੇ 'ਚ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲੌਕਡਾਊਨ 'ਚ ਕਈ ਛੋਟਾਂ ਦੇ ਸਕਦੇ ਹਨ।

11:31 AM (IST)  •  15 Jun 2021

ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ

ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 59,958
ਪਿਛਲੇ 24 ਘੰਟਿਆਂ ਵਿੱਚ ਕੁੱਲ ਇਲਾਜ: 1.17 ਲੱਖ
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 2,732
ਹੁਣ ਤੱਕ ਕੁੱਲ ਸੰਕਰਮਿਤ: 2.82 ਕਰੋੜ
ਹੁਣ ਤਕ ਠੀਕ: 2.82 ਕਰੋੜ
ਹੁਣ ਤੱਕ ਕੁੱਲ ਮੌਤਾਂ: 3.77 ਲੱਖ
ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ: 9.08 ਲੱਖ

11:31 AM (IST)  •  15 Jun 2021

2,732 ਮੌਤਾਂ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ, 2,732 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਹਾਲਾਂਕਿ, ਇਹ ਕੁਝ ਰਾਹਤ ਦੀ ਗੱਲ ਹੈ ਕਿ ਇਸ ਸਮੇਂ ਦੌਰਾਨ 1 ਲੱਖ 17 ਹਜ਼ਾਰ 232 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਐਕਟਿਵ ਕੇਸਾਂ ਦੀ ਗਿਣਤੀ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 60,056 ਦੀ ਕਮੀ ਆਈ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Barnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp SanjhaBig Breaking | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਟਪਰੇਰੀ ਰਿਹਾਈ!Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget