ਪੜਚੋਲ ਕਰੋ

Breaking News LIVE: ਅੱਜ ਆਉਣਗੇ CBSE ਤੇ ਪੰਜਾਬ ਬੋਰਡ ਦੇ ਨਤੀਜੇ

Punjab Breaking News, 30 July 2021 LIVE Updates: CBSE ਵੱਲੋਂ 12ਵੀਂ ਕਲਾਸ ਦੇ ਨਤੀਜੇ ਅੱਜ 2 ਵਜੇ ਐਲਾਨੇ ਜਾਣਗੇ।

Key Events
Breaking News Live Updates coronavirus updates Punjab Jalandhar Chandigarh Amritsar Ludhiana Patiala Gurdaspur Latest news updates 2021 Breaking Live, Third Wave of Corona,Today Weather Report Breaking News LIVE: ਅੱਜ ਆਉਣਗੇ CBSE ਤੇ ਪੰਜਾਬ ਬੋਰਡ ਦੇ ਨਤੀਜੇ
breaking_punjab

Background

Punjab Breaking News, 30 July 2021 LIVE Updates: CBSE ਵੱਲੋਂ 12ਵੀਂ ਕਲਾਸ ਦੇ ਨਤੀਜੇ ਅੱਜ 2ਵਜੇ ਐਲਾਨੇ ਜਾਣਗੇ। 26 ਜੁਲਾਈ ਨੂੰ ਬੋਰਡ ਨੇ ਆਪਣੀ ਰਿਜਲਟ ਵੈਬਸਾਈਟ ਦੇ ਲੇਅਆਊਟ 'ਚ ਬਦਲਾਅ ਕੀਤਾ ਸੀ ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਬੋਰਡ ਰਿਜ਼ਲਟ ਜਾਰੀ ਕਰਨ ਦੀ ਆਪਣੀ ਤਿਆਰੀ ਦੇ ਫਾਇਨਲ ਸਟੇਜ 'ਤੇ ਹੈ। ਉੱਥੇ ਹੀ ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਸੀ ਕਿ ਪ੍ਰਕਿਰਿਆ ਜਾਰੀ ਹੈ ਤੇ ਰਿਜ਼ਲਟ ਬਾਰੇ ਮੈਂ ਸਟੂਡੈਂਟਸ ਨੂੰ ਸਿਰਫ ਆਫੀਸ਼ੀਅਲ ਨੋਟੀਫਿਕੇਸ਼ਨ ਦੀ ਜਾਂਚ ਕਰਨ ਦੀ ਸਲਾਹ ਦੇਵਾਂਗਾ।

ਇਸ ਤੋਂ ਪਹਿਲਾਂ ਬੋਰਡ ਨੇ ਸਕੂਲਾਂ ਨੂੰ 24 ਜੁਲਾਈ, 2021 ਤਕ ਨੰਬਰ ਅਪਲੋਡ ਕਰਨ ਦਾ ਸਮਾਂ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜਿਹੜੇ ਸਕੂਲਾਂ ਨੇ ਅਜੇ ਤਕ ਨੰਬਰ ਅਪਲੋਡ ਨਹੀਂ ਕੀਤੇ ਉਨ੍ਹਾਂ ਦਾ ਰਿਜ਼ਲਟ ਜਾਰੀ ਨਹੀਂ ਕੀਤਾ ਜਾਵੇਗਾ।

ਸੀਬੀਐਸਈ ਨਤੀਜੇ 2021 ਡਿਜੀਲੋਕਰ ਵਿੱਚ ਉਪਲਬਧ (DigiLocker) ਹੋਣਗੇ।ਡਿਜੀਲੋਕਰ ਖਾਤੇ ਵਿੱਚ ਲੌਗਇਨ ਕਰਕੇ, ਵਿਦਿਆਰਥੀ ਮਹੱਤਵਪੂਰਨ ਦਸਤਾਵੇਜ਼ਾਂ ਜਿਵੇਂ ਮਾਰਕ ਸ਼ੀਟ, ਪਾਸ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫਿਕੇਟ ਅਤੇ ਹੁਨਰ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।ਦੱਸ ਦੇਈਏ ਕਿ ਵਿਕਲਪਿਕ ਮੁਲਾਂਕਣ ਵਿਧੀ ਦੇ ਅਧਾਰ ਤੇ, 10ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੀਬੀਐਸਈ ਦਾ ਨਤੀਜਾ 31 ਜੁਲਾਈ ਤੱਕ ਜਾਰੀ ਕੀਤਾ ਜਾਵੇਗਾ। ਵਿਦਿਆਰਥੀਆਂ ਦੇ ਦਸਤਾਵੇਜ਼ ਵਿਦਿਆਰਥੀਆਂ ਦੇ ਸਬੰਧਤ ਡਿਜੀਲੋਕਰ ਖਾਤਿਆਂ ਵਿੱਚ ਭੇਜੇ ਜਾਣਗੇ।

ਡਿਜੀਲੋਕਰ ਕੀ ਹੈ?

ਡਿਜੀਲੋਕਰ ਦਸਤਾਵੇਜ਼ਾਂ ਅਤੇ ਸਰਟੀਫਿਕੇਟ ਨੂੰ ਸਟੋਰ ਕਰਨ, ਸਾਂਝਾ ਕਰਨ ਅਤੇ ਤਸਦੀਕ ਕਰਨ ਲਈ ਇੱਕ ਸੁਰੱਖਿਅਤ ਕਲਾਉਡ ਅਧਾਰਤ ਪਲੇਟਫਾਰਮ ਹੈ। ਇਸ ਵਿਚ ਖਾਤਾ ਬਣਾਉਣ ਲਈ ਇਨ੍ਹਾਂ ਕਦਮਾਂ ਦੀ ਪਾਲਣਾ ਕਰੋ -

DigiLocker 'ਤੇ  ਅਕਾਊਂਟ ਬਣਾਉਣ ਲਈ ਇੱਥੇ ਕਲਿੱਕ ਕਰੋ 
ਆਧਾਰ ਕਾਰਡ ਦੇ ਅਨੁਸਾਰ ਆਪਣੀ ਜਨਮ ਮਿਤੀ ਦਾਖਲ ਕਰੋ।
ਆਪਣਾ ਲਿੰਗ ਨਿਰਧਾਰਤ ਕਰੋ।
ਆਪਣਾ ਮੋਬਾਈਲ ਨੰਬਰ ਦਰਜ ਕਰੋ।
6 ਅੰਕ ਦਾ ਸੁਰੱਖਿਆ ਪਿੰਨ ਸੈਟ ਕਰੋ।
ਆਪਣੀ ਈਮੇਲ ਆਈਡੀ ਦਿਓ।
ਆਪਣਾ ਆਧਾਰ ਨੰਬਰ ਦਰਜ ਕਰੋ।
ਵੇਰਵੇ ਜਮ੍ਹਾ ਕਰੋ।
ਇੱਕ ਉਪਭੋਗਤਾ ਨਾਮ ਸੈਟ ਕਰੋ।

ਇੱਕ ਵਾਰ ਡਿਜੀਲੋਕਰ ਖਾਤਾ ਬਣ ਜਾਣ ਤੇ, ਬ੍ਰਾਉਜ਼ ਡੌਕੂਮੈਂਟਸ ਤੇ ਕਲਿਕ ਕਰੋ ਅਤੇ ਆਪਣੇ ਬੋਰਡ ਦੀ ਪ੍ਰੀਖਿਆ ਦੇ ਦਸਤਾਵੇਜ਼ ਪ੍ਰਾਪਤ ਕਰਨ ਲਈ ਆਪਣਾ ਬੋਰਡ ਰੋਲ ਨੰਬਰ ਦਰਜ ਕਰੋ।

11:27 AM (IST)  •  30 Jul 2021

ਰਿਜਲਟ ਅੱਜ

ਪ੍ਰਾਪਤ ਵੇਰਵਿਆਂ ਅਨੁਸਾਰ ਇਸ ਅਕੈਡਮਿਕ ਸਾਲ 'ਚ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਸੀ ਪਰ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਕਾਰਨ ਲੱਗੀਆਂ ਪਾਬੰਦੀਆਂ ਕਰਕੇ ਇਸ ਵਾਰ ਵੀ ਬਾਰ੍ਹਵੀਂ ਦੀ ਪ੍ਰੀਖਿਆ ਨਹੀਂ ਹੋ ਸਕੀ ਸੀ ਤੇ ਨਤੀਜਾ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਅੰਕਾਂ ਨੂੰ ਅਨੁਪਾਤ ਮੰਨਕੇ ਐਲਾਨਿਆ ਜਾਣਾ ਹੈ।

11:26 AM (IST)  •  30 Jul 2021

ਪੰਜਾਬ ਬੋਰਡ ਦੀ 12ਵੀਂ ਕਲਾਸ ਦਾ ਨਤੀਜਾ ਅੱਜ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਅਕੈਡਮਿਕ ਸਾਲ 2020-21 ਨਾਲ ਸਬੰਧਤ ਪੰਜਾਂ ਸਟਰੀਮਾਂ ਦਾ ਨਤੀਜਾ 30 ਜੁਲਾਈ ਨੂੰ ਅੱਜ ਦੁਪਿਹਰ ਢਾਈ ਵਜੇ ਐਲਾਨ ਕੀਤਾ ਜਾਵੇਗਾ।

Load More
New Update
Sponsored Links by Taboola

ਟਾਪ ਹੈਡਲਾਈਨ

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Embed widget