ਪੜਚੋਲ ਕਰੋ

Breaking News LIVE: ਪੀਐਮ ਮੋਦੀ ਨੂੰ ਮਿਲਣਗੇ ਕੈਪਟਨ ਅਮਰਿੰਦਰ, ਉਠਾਉਣਗੇ ਅਹਿਮ ਮੁੱਦੇ

Punjab Breaking News, 11 August 2021 LIVE Updates: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਮਿਲਣ ਦੀ ਵੀ ਸੰਭਾਵਨਾ ਹੈ।

Key Events
Breaking News Live Updates coronavirus updates Tokyo Olympics 2020 Live Punjab Jalandhar Chandigarh Amritsar Ludhiana Patiala Gurdaspur Latest news updates 2021 Breaking Live, Third Wave of Corona,Today Weather Report Breaking News LIVE: ਪੀਐਮ ਮੋਦੀ ਨੂੰ ਮਿਲਣਗੇ ਕੈਪਟਨ ਅਮਰਿੰਦਰ, ਉਠਾਉਣਗੇ ਅਹਿਮ ਮੁੱਦੇ
BREAKING_NEWS

Background

Punjab Breaking News, 11 August 2021 LIVE Updates: ਪੰਜਾਬ ਦੀ ਸਿਆਸਤ (Punajab politice) 'ਚ ਹਰ ਦਿਨ ਨਵੀਆਂ ਚਰਚਾ ਹੋ ਰਹੀਆਂ ਹਨ। ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ (Amit Shah) ਨਾਲ ਵੀ ਮੁਲਾਕਾਤ ਕੀਤੀ। ਖ਼ਬਰਾਂ ਹਨ ਕਿ ਕੈਪਟਨ ਨੇ ਸ਼ਾਹ ਨਾਲ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ (Reaple Farm Laws) ਨੂੰ ਰੱਦ ਕਰਨ ਦੀ ਅਪੀਲ ਕੀਤੀ।

ਦੱਸ ਦਈਏ ਕਿ ਇਸ ਸਮਾਂ ਕੇਂਦਰ ਸਰਕਾਰ (Central Government) ਲਈ ਵੀ ਬੇਹੱਦ ਅਹਿਮ ਹੈ, ਕਿਉਂਕਿ ਪੰਜਾਬ ਸਣੇ ਹੋਰ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ (Punjab Election) ਹਨ ਜਿਨ੍ਹਾਂ 'ਚ ਆਪਣੀ ਸਾਖ਼ ਕਾਇਮ ਰੱਖਣ ਲਈ ਭਾਜਪਾ ਸਰਕਾਰ ਨੂੰ ਸੋਚ ਸਮਝ ਕੇ ਕਦਮ ਚੁੱਕਣ ਦੀ ਲੋੜ ਹੈ। ਇਨ੍ਹਾਂ ਸਭ ਦੇ ਮੱਦੇਨਜ਼ਰ ਹੁਣ ਚਰਚਾ ਹੋ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਮਿਲਣ ਦੀ ਵੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਆਜ਼ਾਦੀ ਦਿਵਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨਾਂ ਤੇ ਪੰਜਾਬ ਦੀ ਸੁਰੱਖਿਆ ਸਥਿਤੀ 'ਤੇ ਮੋਦੀ ਨਾਲ ਵਿਚਾਰ-ਵਟਾਂਦਰਾ ਕਰਨਗੇ, ਪਰ ਜਿਸ ਤਰੀਕੇ ਨਾਲ ਉਨ੍ਹਾਂ ਦਾ ਨਵਜੋਤ ਸਿੱਧੂ ਨਾਲ ਵਿਵਾਦ ਚੱਲ ਰਿਹਾ ਹੈ, ਉਸ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਉਧਰ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਨਾ ਸਿਰਫ ਪੰਜਾਬ ਵਿੱਚ ਬਲਕਿ ਦੂਜੇ ਸੂਬਿਆਂ ਦੇ ਕਿਸਾਨਾਂ ਵਿੱਚ ਵੀ ਕਾਫੀ ਨਾਰਾਜ਼ਗੀ ਹੈ। ਅਮਰਿੰਦਰ ਨੇ ਚਿੰਤਾ ਜ਼ਾਹਰ ਕੀਤੀ ਕਿ ਸਰਹੱਦ ਪਾਰੋਂ ਦੁਸ਼ਮਣ ਭਾਰਤ ਸਰਕਾਰ ਵਿਰੁੱਧ ਅਸੰਤੁਸ਼ਟੀ ਦਾ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਕਿਸਾਨਾਂ ਦੇ ਮਸਲੇ ਦਾ ਸਥਾਈ ਤੇ ਛੇਤੀ ਨਿਪਟਾਰਾ ਹੋਣਾ ਚਾਹੀਦਾ ਹੈ।

11:34 AM (IST)  •  11 Aug 2021

ਕਿਸਾਨਾਂ ਦਾ ਅੰਦੋਲਨ

ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਹੁਣ ਸਰਹੱਦ ਪਾਰੋਂ ਕਿਸਾਨਾਂ ਨੂੰ ਸਰਕਾਰ ਵਿਰੁੱਧ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਬੇਨਤੀ ਵੀ ਕੀਤੀ ਹੈ। ਕੈਪਟਨ ਨੇ ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਡ੍ਰੋਨ ਵਿਰੋਧੀ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ।

11:34 AM (IST)  •  11 Aug 2021

5 ਕਿਸਾਨ ਲੀਡਰਾਂ ਦੀ ਜਾਨ ਨੂੰ ਖਤਰਾ

ਮੀਡੀਆ ਰਿਪੋਰਟਾਂ ਮੁਤਾਬਕ ਕੈਪਟਨ ਨੇ ਸ਼ਾਹ ਨੂੰ ਦੱਸਿਆ ਕਿ ਸੂਬੇ ਦੇ 5 ਕਿਸਾਨ ਲੀਡਰਾਂ ਦੀ ਜਾਨ ਨੂੰ ਖਤਰਾ ਹੈ। ਇਨ੍ਹਾਂ ਆਗੂਆਂ ਨੇ ਪੰਜਾਬ ਤੇ ਹਰਿਆਣਾ ਪੁਲਿਸ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਕੇਂਦਰ ਨੂੰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਦਾ ਪ੍ਰਬੰਧ ਕਰਨਾ ਚਾਹੀਦਾ ਹੈ। 

Load More
New Update
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Embed widget