Breaking News LIVE: ਪੀਐਮ ਮੋਦੀ ਨੂੰ ਮਿਲਣਗੇ ਕੈਪਟਨ ਅਮਰਿੰਦਰ, ਉਠਾਉਣਗੇ ਅਹਿਮ ਮੁੱਦੇ

Punjab Breaking News, 11 August 2021 LIVE Updates: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਮਿਲਣ ਦੀ ਵੀ ਸੰਭਾਵਨਾ ਹੈ।

ਏਬੀਪੀ ਸਾਂਝਾ Last Updated: 11 Aug 2021 11:31 AM

ਪਿਛੋਕੜ

Punjab Breaking News, 11 August 2021 LIVE Updates: ਪੰਜਾਬ ਦੀ ਸਿਆਸਤ (Punajab politice) 'ਚ ਹਰ ਦਿਨ ਨਵੀਆਂ ਚਰਚਾ ਹੋ ਰਹੀਆਂ ਹਨ। ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...More

ਕਿਸਾਨਾਂ ਦਾ ਅੰਦੋਲਨ

ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਹੁਣ ਸਰਹੱਦ ਪਾਰੋਂ ਕਿਸਾਨਾਂ ਨੂੰ ਸਰਕਾਰ ਵਿਰੁੱਧ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਬੇਨਤੀ ਵੀ ਕੀਤੀ ਹੈ। ਕੈਪਟਨ ਨੇ ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਡ੍ਰੋਨ ਵਿਰੋਧੀ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ।