Breaking News LIVE: ਭਾਰਤ 'ਚ ਵਧਿਆ ਖਤਰਾ! 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਵਾਉਣ ਤੋਂ ਬਾਅਦ ਵੀ ਕਰੋਨਾ
Punjab Breaking News, 12 August 2021 LIVE Updates: ਕੇਰਲਾ ਵਿੱਚ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਵਾਉਣ ਤੋਂ ਬਾਅਦ ਵੀ ਕਰੋਨਾ ਹੋ ਗਿਆ। ਤਾਜ਼ਾ ਕੇਸ ਸਾਹਮਣੇ ਆਉਂਦਿਆਂ ਹੀ ਕੇਂਦਰ ਤੇ ਰਾਜ ਸਰਕਾਰਾਂ ਦੀ ਨੀਂਦ ਉੱਡ ਗਈ ਹੈ।
ਕੋਰੋਨਾ ਦੇ ਤਾਜ਼ਾ ਮਾਮਲੇ ਸਭ ਤੋਂ ਜ਼ਿਆਦਾ ਪਠਾਨਮਥਿੱਟਾ ਜ਼ਿਲ੍ਹੇ ਤੋਂ ਮਿਲੇ ਹਨ। ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਲਗਵਾਉਣ ਵਾਲੇ 14,974 ਵਿਅਕਤੀ ਲਾਗ ਤੋਂ ਪੀੜਤ ਹੋਏ ਹਨ ਜਦਕਿ ਦੂਜਾ ਟੀਕਾ ਲੱਗਣ ਮਗਰੋਂ 5,042 ਵਿਅਕਤੀਆਂ ਨੂੰ ਕਰੋਨਾ ਹੋਇਆ। ਸੂਤਰਾਂ ਨੇ ਕਿਹਾ ਕਿ ਕੇਰਲਾ ਦੇ ਕੁਝ ਜ਼ਿਲ੍ਹਿਆਂ ’ਚ ਲੋਕਾਂ ਨੂੰ ਦੁਬਾਰਾ ਤੋਂ ਕਰੋਨਾ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ।
ਇਹ ਵੱਡੀ ਫਿਕਰ ਵਾਲੀ ਗੱਲ ਹੈ ਕਿਉਂਕਿ ਲੋਕਾਂ ’ਚ ਵੈਕਸੀਨ ਲੱਗੇ ਹੋਣ ਕਾਰਨ ਇਮਿਊਨਿਟੀ ਪੈਦਾ ਹੋ ਚੁੱਕੀ ਸੀ ਪਰ ਫਿਰ ਵੀ ਉਹ ਕਰੋਨਾ ਤੋਂ ਪੀੜਤ ਹੋ ਗਏ ਯਾਨੀ ਕਰੋਨਾ ਨੇ ਆਪਣਾ ਰੂਪ ਬਦਲ ਲਿਆ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੇਰਲਾ ’ਚ ਇਹ ਕਹਿਰ ਵਾਇਰਸ ਦੀ ਡੈਲਟਾ ਕਿਸਮ ਨੇ ਢਾਹਿਆ ਹੈ ਜਾਂ ਕੋਈ ਹੋਰ ਕਿਸਮ ਹੈ।
ਕੇਰਲਾ ’ਚ ਕੋਵਿਡ-19 ਤੋਂ ਬਚਾਅ ਦੇ ਟੀਕੇ ਲਵਾ ਚੁੱਕੇ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਕਰੋਨਾ ਹੋਣ ਦੀ ਰਿਪੋਰਟ ਮਿਲੀ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਲਾਗ ਲੱਗਣ ਦੇ ਕੇਸਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੇ ਕੇਰਲਾ ਨੂੰ ਕਿਹਾ ਹੈ ਕਿ ਉਹ ਅਜਿਹੇ ਸਾਰੇ ਕੇਸਾਂ ਨੂੰ ਜੀਨੋਮ ਸੀਕੁਐਂਸਿੰਗ ਲਈ ਭੇਜਣ।
ਕੇਰਲਾ ਵਿੱਚ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ (Corona Vaccine) ਲਵਾਉਣ ਤੋਂ ਬਾਅਦ ਵੀ ਕਰੋਨਾ ਹੋ ਗਿਆ ਹੈ। ਤਾਜ਼ਾ ਕੇਸ (Corona Cases) ਸਾਹਮਣੇ ਆਉਂਦਿਆਂ ਹੀ ਕੇਂਦਰ ਤੇ ਰਾਜ ਸਰਕਾਰਾਂ (Central and State Government) ਦੀ ਨੀਂਦ ਉੱਡ ਗਈ ਹੈ। ਕੇਂਦਰ ਸਰਕਾਰ ਨੇ ਕੇਰਲਾ ਨੂੰ ਕਿਹਾ ਹੈ ਕਿ ਉਹ ਅਜਿਹੇ ਸਾਰੇ ਕੇਸਾਂ ਨੂੰ ਜੀਨੋਮ ਸੀਕੁਐਂਸਿੰਗ ਲਈ ਭੇਜਣ। ਇਸ ਦੇ ਨਾਲ ਹੀ ਸਰਕਾਰਾਂ ਮੁੜ ਸਖਤੀ ਕਰਨ ਬਾਰੇ ਵਿਚਾਰਾਂ ਕਰਨ ਲੱਗੀਆਂ ਹਨ।

ਪਿਛੋਕੜ
Punjab Breaking News, 12 August 2021 LIVE Updates: ਕੇਰਲਾ ਵਿੱਚ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ (Corona Vaccine) ਲਵਾਉਣ ਤੋਂ ਬਾਅਦ ਵੀ ਕਰੋਨਾ ਹੋ ਗਿਆ ਹੈ। ਤਾਜ਼ਾ ਕੇਸ (Corona Cases) ਸਾਹਮਣੇ ਆਉਂਦਿਆਂ ਹੀ ਕੇਂਦਰ ਤੇ ਰਾਜ ਸਰਕਾਰਾਂ (Central and State Government) ਦੀ ਨੀਂਦ ਉੱਡ ਗਈ ਹੈ। ਕੇਂਦਰ ਸਰਕਾਰ ਨੇ ਕੇਰਲਾ ਨੂੰ ਕਿਹਾ ਹੈ ਕਿ ਉਹ ਅਜਿਹੇ ਸਾਰੇ ਕੇਸਾਂ ਨੂੰ ਜੀਨੋਮ ਸੀਕੁਐਂਸਿੰਗ ਲਈ ਭੇਜਣ।
ਇਸ ਦੇ ਨਾਲ ਹੀ ਸਰਕਾਰਾਂ ਮੁੜ ਸਖਤੀ ਕਰਨ ਬਾਰੇ ਵਿਚਾਰਾਂ ਕਰਨ ਲੱਗੀਆਂ ਹਨ।ਦੱਸ ਦਈਏ ਕਿ ਕੇਰਲਾ ’ਚ ਕੋਵਿਡ-19 ਤੋਂ ਬਚਾਅ ਦੇ ਟੀਕੇ ਲਵਾ ਚੁੱਕੇ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਕਰੋਨਾ ਹੋਣ ਦੀ ਰਿਪੋਰਟ ਮਿਲੀ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਲਾਗ ਲੱਗਣ ਦੇ ਕੇਸਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੇ ਕੇਰਲਾ ਨੂੰ ਕਿਹਾ ਹੈ ਕਿ ਉਹ ਅਜਿਹੇ ਸਾਰੇ ਕੇਸਾਂ ਨੂੰ ਜੀਨੋਮ ਸੀਕੁਐਂਸਿੰਗ ਲਈ ਭੇਜਣ।
ਸੂਤਰਾਂ ਮੁਤਾਬਕ ਇਹ ਵੱਡੀ ਫਿਕਰ ਵਾਲੀ ਗੱਲ ਹੈ ਕਿਉਂਕਿ ਲੋਕਾਂ ’ਚ ਵੈਕਸੀਨ ਲੱਗੇ ਹੋਣ ਕਾਰਨ ਇਮਿਊਨਿਟੀ ਪੈਦਾ ਹੋ ਚੁੱਕੀ ਸੀ ਪਰ ਫਿਰ ਵੀ ਉਹ ਕਰੋਨਾ ਤੋਂ ਪੀੜਤ ਹੋ ਗਏ ਯਾਨੀ ਕਰੋਨਾ ਨੇ ਆਪਣਾ ਰੂਪ ਬਦਲ ਲਿਆ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੇਰਲਾ ’ਚ ਇਹ ਕਹਿਰ ਵਾਇਰਸ ਦੀ ਡੈਲਟਾ ਕਿਸਮ ਨੇ ਢਾਹਿਆ ਹੈ ਜਾਂ ਕੋਈ ਹੋਰ ਕਿਸਮ ਹੈ।
ਕੋਰੋਨਾ ਦੇ ਤਾਜ਼ਾ ਮਾਮਲੇ ਸਭ ਤੋਂ ਜ਼ਿਆਦਾ ਪਠਾਨਮਥਿੱਟਾ ਜ਼ਿਲ੍ਹੇ ਤੋਂ ਮਿਲੇ ਹਨ। ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਲਗਵਾਉਣ ਵਾਲੇ 14,974 ਵਿਅਕਤੀ ਲਾਗ ਤੋਂ ਪੀੜਤ ਹੋਏ ਹਨ ਜਦਕਿ ਦੂਜਾ ਟੀਕਾ ਲੱਗਣ ਮਗਰੋਂ 5,042 ਵਿਅਕਤੀਆਂ ਨੂੰ ਕਰੋਨਾ ਹੋਇਆ। ਸੂਤਰਾਂ ਨੇ ਕਿਹਾ ਕਿ ਕੇਰਲਾ ਦੇ ਕੁਝ ਜ਼ਿਲ੍ਹਿਆਂ ’ਚ ਲੋਕਾਂ ਨੂੰ ਦੁਬਾਰਾ ਤੋਂ ਕਰੋਨਾ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ।
ਕੀ ਭਾਰਤ ਵਿੱਚ ਕੋਰੋਨਾ ਦੀ ਤੀਜੀ ਲਹਿਰ ਪਹਿਲੀ ਤੇ ਦੂਜੀ ਵਾਂਗ ਘਾਤਕ ਨਹੀਂ ਹੋਵੇਗੀ? ਮਾਹਰਾਂ ਮੁਤਾਬਕ, ਇਹ ਹੋ ਸਕਦਾ ਹੈ। ਉਨ੍ਹਾਂ ਮੁਤਾਬਕ ਭਾਰਤ ਵਿੱਚ ਆਈਸੀਐਮਆਰ ਤੇ ਏਮਜ਼-ਡਬਲਯੂਐਚਓ ਦੇ ਹਾਲੀਆ ਸੀਰੋ ਸਰਵੇਖਣ ਮੁਤਾਬਕ 67% ਵਧੇਰੇ ਆਬਾਦੀ ਸੀਰੋ ਪੌਜ਼ੇਟਿਵ ਪਾਈ ਗਈ ਯਾਨੀ ਐਂਟੀਬਾਡੀਜ਼ ਸੀ। ਇਸ ਦੇ ਨਾਲ ਹੀ, ਵੱਡੀ ਆਬਾਦੀ ਦਾ ਟੀਕਾਕਰਨ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਜੇ ਵਾਇਰਸ ਵਿੱਚ ਬਹੁਤ ਜ਼ਿਆਦਾ ਪਰਿਵਰਤਨ ਨਹੀਂ ਹੋਣਗੇ, ਤਾਂ ਤੀਜੀ ਲਹਿਰ ਇੰਨੀ ਘਾਤਕ ਹੋਣ ਦੀ ਸੰਭਾਵਨਾ ਨਹੀਂ।
- - - - - - - - - Advertisement - - - - - - - - -