ਪੜਚੋਲ ਕਰੋ

Breaking News LIVE: ਖੇਤੀ ਕਾਨੂੰਨਾਂ ਖਿਲਾਫ ਤੇਜ਼ ਹੋਏਗਾ ਕਿਸਾਨ ਅੰਦੋਲਨ, ਹੁਣ ਕੇਂਦਰ ਸਰਕਾਰ ਜਲਦੀ ਚਾਹੁੰਦੀ ਹੱਲ

Punjab Breaking News, 13 October 2021 LIVE Updates: ਅਗਲੇ ਮਹਨਿਆਂ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਬੀਜੇਪੀ ਇਸ ਮਸਲੇ ਦਾ ਹੱਲ ਜਲਦ ਕਰਨਾ ਚਾਹੁੰਦੀ ਹੈ।

LIVE

Key Events
Breaking News LIVE: ਖੇਤੀ ਕਾਨੂੰਨਾਂ ਖਿਲਾਫ ਤੇਜ਼ ਹੋਏਗਾ ਕਿਸਾਨ ਅੰਦੋਲਨ, ਹੁਣ ਕੇਂਦਰ ਸਰਕਾਰ ਜਲਦੀ ਚਾਹੁੰਦੀ ਹੱਲ

Background

Punjab Breaking News, 13 October 2021 LIVE Updates: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਕਰਕੇ ਕੇਂਦਰ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਅਗਲੇ ਮਹਨਿਆਂ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਬੀਜੇਪੀ ਇਸ ਮਸਲੇ ਦਾ ਹੱਲ ਜਲਦ ਕਰਨਾ ਚਾਹੁੰਦੀ ਹੈ। ਕਿਸਾਨ ਅੰਦੋਲਨ ਕਰਕੇ ਬੀਜੇਪੀ ਦੀ ਸੀਨੀਅਰ ਲੀਡਰਸ਼ਿਪ ਅੰਦਰ ਵੀ ਬੇਹੱਦ ਬੇਚੈਨੀ ਪਾਈ ਜਾ ਰਹੀ ਹੈ। ਖਾਸਕਰ ਚੋਣਾਂ ਵਾਲੇ ਰਾਜਾਂ ਦੇ ਬੀਜੇਪੀ ਲੀਡਰ ਇਸ ਤੋਂ ਬੇਹੱਦ ਔਖੇ ਹਨ।

ਉਧਰ, ਚਰਚਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਕੁਝ ਮੰਗਾਂ ਸਵੀਕਾਰ ਕਰਨ ਤੇ ਖੇਤੀ ਕਾਨੂੰਨ ਟਾਲਣ ਲਈ ਵਿਚਾਰ ਕਰ ਰਹੀ ਹੈ। ਬੀਜੇਪੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਇਹ ਕਾਨੂੰਨਾਂ 'ਤੇ ਅਮਲ ਤਿੰਨ ਸਾਲ ਜਾਂ ਇਸ ਤੋਂ ਵੱਧ ਅੱਗੇ ਪਾਉਣ, ਫ਼ਸਲਾਂ ਲਈ ਘੱਟੋ-ਘੱਟ ਖ਼ਰੀਦ ਮੁੱਲ ਦੀ ਗਾਰੰਟੀ ਦੇਣ ਤੇ ਕਾਨੂੰਨਾਂ ਨੂੰ ਅਮਲ ਹੇਠ ਲਿਆਉਣ ਜਾਂ ਨਾ ਲਿਆਉਣ ਦਾ ਫ਼ੈਸਲਾ ਰਾਜਾਂ 'ਤੇ ਛੱਡਣ ਬਾਰੇ ਕੁਝ ਹੱਦ ਤੱਕ ਸਹਿਮਤੀ ਪ੍ਰਗਟਾਈ ਜਾ ਰਹੀ ਹੈ।

ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਸਹਿਮਤੀ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਾਇਤਾ ਲੈਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਮਗਰੋਂ ਕੈਪਟਨ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹਨ। ਉਹ ਕੇਂਦਰ ਦੇ ਕਈ ਸੀਨੀਅਰ ਮੰਤਰੀਆਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਕਿਸਾਨਾਂ ਦੇ ਮਸਲਿਆਂ ਦੇ ਹੱਲ਼ ਦਾ ਮੁੱਦਾ ਉਠਾਇਆ ਹੈ।

ਸੂਤਰਾਂ ਮੁਤਾਬਕ ਕੈਪਟਨ ਨੇ ਬੀਜੇਪੀ ਲੀਡਰਸ਼ਿਪ ਨੂੰ ਕਿਸਾਨ ਅੰਦੋਲਨ ਬਾਰੇ ਗਰਾਊਂਡ ਰਿਪੋਰਟ ਦਿੱਤੀ ਹੈ ਜਿਸ ਮਗਰੋਂ ਕੇਂਦਰ ਸਰਕਾਰ ਇਸ ਮਸਲੇ ਦਾ ਹੱਲ ਕੱਢਣ ਦੀ ਕੋਈ ਯੋਜਨਾ ਬਣਾ ਰਹੀ ਹੈ। ਚਰਚਾ ਹੈ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਕਾਨੂੰਨ ਵਾਪਸ ਨਹੀਂ ਲਵੇਗੀ ਪਰ ਇਸ ਨੂੰ ਕੁਝ ਸਮੇਂ ਲਈ ਟਾਲ ਦੇਣ ਦੇ ਰੌਂਅ ਵਿੱਚ ਹੈ। ਇਸ ਮਗਰੋਂ ਕਾਨੂੰਨ ਲਾਗੂ ਕਰਨ ਦਾ ਅਮਲ ਸੂਬਾ ਸਰਕਾਰਾਂ ਉੱਪਰ ਛੱਡਿਆ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਇਸ ਫਾਰਮੂਲੇ ਉੱਪਰ ਕਿਸਾਨ ਜਥੇਬੰਦੀਆਂ ਵੀ ਰਾਜੀ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਫ਼ਸਲਾਂ ਲਈ ਘੱਟੋ-ਘੱਟ ਖ਼ਰੀਦ ਮੁੱਲ ਦੀ ਗਾਰੰਟੀ ਦੇਣ ਬਾਰੇ ਵੀ ਕੇਂਦਰ ਸਰਕਾਰ ਰਾਜੀ ਹੋ ਸਕਦੀ ਹੈ। ਇਹ ਵੀ ਕਿਸਾਨਾਂ ਦੀ ਮੁੱਖ ਮੰਗ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਵੱਡੀ ਰਾਹਤ ਦੇ ਸਕਦੀ ਹੈ ਕਿਉਂਕਿ ਕਿਸਾਨ ਅੰਦੋਲਨ ਦੀਆਂ ਜੜ੍ਹਾਂ ਪੰਜਾਬ ਵਿੱਚ ਹੀ ਹਨ। ਚਰਚਾ ਹੈ ਕਿ ਪੰਜਾਬ ਨੂੰ ਫ਼ਸਲੀ ਵਿਭਿੰਨਤਾ ਲਈ ਵੱਡਾ ਵਿੱਤੀ ਪੈਕੇਜ ਦਿੱਤਾ ਜਾ ਸਕਦਾ ਹੈ।

14:17 PM (IST)  •  13 Oct 2021

ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ

ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਰਕਾਰ ਨਾਲ ਇਸ ਮੁੱਦੇ 'ਤੇ ਚਰਚਾ ਕਰਨਗੇ। ਅਸੀਂ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਪੀੜਤ ਪਰਿਵਾਰ ਸਿਰਫ ਇਨਸਾਫ ਚਾਹੁੰਦੇ ਹਨ। ਉਹ ਮੌਜੂਦਾ ਜੱਜ ਤੋਂ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।

14:17 PM (IST)  •  13 Oct 2021

ਜੇਕਰ ਪਿਤਾ ਮੰਤਰੀ ਹਨ ਤਾਂ ਨਿਰਪੱਖ ਜਾਂਚ ਕਿਵੇਂ ਹੋਵੇਗੀ?

ਰਾਹੁਲ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਇਹ ਦੱਸਿਆ ਸੀ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦੀ ਨਹੀਂ ਬਲਕਿ ਭਾਰਤ ਦੀ ਆਵਾਜ਼ ਹੈ। ਰਾਹੁਲ ਨੇ ਅੱਗੇ ਕਿਹਾ ਕਿ ਜੇਕਰ ਪਿਤਾ ਮੰਤਰੀ ਹਨ ਤਾਂ ਨਿਰਪੱਖ ਜਾਂਚ ਕਿਵੇਂ ਹੋਵੇਗੀ?

14:16 PM (IST)  •  13 Oct 2021

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਪਾਰਟੀ ਵਫ਼ਦ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਸਬੰਧੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੀੜਤ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਿਆਂ ਮਿਲੇ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਦੇ ਪਿਤਾ ਭਾਰਤ ਦੇ ਗ੍ਰਹਿ ਮੰਤਰੀ ਹਨਇਸੇ ਲਈ ਜਦੋਂ ਤੱਕ ਉਹ ਮੰਤਰੀ ਹਨਸਹੀ ਨਿਆਂ ਨਹੀਂ ਕੀਤਾ ਜਾ ਸਕਦਾ।

14:02 PM (IST)  •  13 Oct 2021

ਪੂਰੀ ਜਾਂਚ ਕੀਤੀ ਜਾਵੇਗੀ

ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਕਿਸ ਦਾ ਹੱਥ ਹੈਇਹ ਪਤਾ ਲਾਉਣ ਲਈ ਪੂਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ, “ਇਹ ਮੇਰੀ ਪਾਰਟੀ ਜਾਂ ਮੇਰੇ ਪ੍ਰਧਾਨ ਮੰਤਰੀ ਦਾ ਬਚਾਅ ਕਰਨ ਬਾਰੇ ਨਹੀਂ। ਇਹ ਭਾਰਤ ਦੀ ਰੱਖਿਆ ਬਾਰੇ ਹੈ। ਮੈਂ ਭਾਰਤ ਲਈ ਗੱਲ ਕਰਾਂਗੀਮੈਂ ਗਰੀਬਾਂ ਲਈ ਨਿਆਂ ਦੀ ਗੱਲ ਕਰਾਂਗੀ। ਮੇਰਾ ਮਜ਼ਾਕ ਨਹੀਂ ਉਡਾਇਆ ਜਾਵੇਗਾ ਤੇ ਜੇ ਮਖੌਲ ਉਡਾਇਆ ਗਿਆ ਤਾਂ ਮੈਂ ਖੜ੍ਹੀ ਹੋ ਕੇ ਆਪਣੇ ਬਚਾਅ ਵਿੱਚ ਕਹਾਂਗੀ, 'ਮੁਆਫ ਕਰਨਾਤੱਥਾਂ ਦੀ ਗੱਲ ਕਰੀਏ।ਇਹ ਤੁਹਾਡੇ ਲਈ ਮੇਰਾ ਜਵਾਬ ਹੈ।"

14:02 PM (IST)  •  13 Oct 2021

ਹਰ ਵਾਰ ਅਜਿਹੀ ਘਟਨਾ ਵਾਪਰਨ 'ਤੇ ਇਸ ਨੂੰ ਉਭਾਰੋ

ਸੀਤਾਰਮਨ ਨੇ ਕਿਹਾ, “ਭਾਰਤ ਵਿੱਚ ਅਜਿਹੇ ਮਾਮਲੇ ਦੇਸ਼ ਦੇ ਕਈ ਵੱਖ-ਵੱਖ ਹਿੱਸਿਆਂ ਵਿੱਚ ਬਰਾਬਰ ਹੋ ਰਹੇ ਹਨ। ਮੈਂ ਚਾਹੁੰਦੀ ਹਾਂ ਕਿ ਤੁਸੀਂ ਤੇ ਡਾਅਮਰਤਿਆ ਸੇਨ ਸਮੇਤ ਭਾਰਤ ਨੂੰ ਜਾਣਦੇ ਹਨਹਰ ਵਾਰ ਅਜਿਹੀ ਘਟਨਾ ਵਾਪਰਨ 'ਤੇ ਇਸ ਨੂੰ ਉਭਾਰੋ। ਇਸ ਕਿਸਮ ਦੀ ਘਟਨਾ ਨੂੰ ਸਿਰਫ ਉਦੋਂ ਹੀ ਨਹੀਂ ਉਭਾਰਿਆ ਜਾਣਾ ਚਾਹੀਦਾ ਜਦੋਂ ਸਾਡੇ ਲਈ ਇਸ ਨੂੰ ਉਠਾਉਣਾ ਅਨੁਕੂਲ ਹੋਵੇ ਕਿਉਂਕਿ ਇਹ ਉਸ ਰਾਜ ਵਿੱਚ ਵਾਪਰਿਆ ਹੈ ਜਿੱਥੇ ਭਾਜਪਾ ਸੱਤਾ ਵਿੱਚ ਹੈਜਿਸ ਵਿੱਚ ਮੇਰੇ ਇੱਕ ਕੈਬਨਿਟ ਸਹਿਯੋਗੀ ਦਾ ਪੁੱਤਰ ਸ਼ਾਇਦ ਮੁਸੀਬਤ ਵਿੱਚ ਹੈ।"

Load More
New Update
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Embed widget