ਪੜਚੋਲ ਕਰੋ

ਸਾਵਧਾਨ! ਵਾਰ-ਵਾਰ ਟ੍ਰੈਫਿਕ ਨਿਯਮ ਤੋੜਨ ਵਾਲਿਆ ਨੂੰ ਨਹੀਂ ਮਿਲੇਗਾ ਵੀਜ਼ਾ

ਸਰਕਾਰ ਵੱਲੋਂ ਲੱਖ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਟ੍ਰੈਫਿਕ ਨਿਯਮ ਵਾਰ-ਵਾਰ ਤੋੜੇ ਜਾਂਦੇ ਹਨ। ਹੁਣ ਲੋਕਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਪੁਲਿਸ ਨੇ ਨਵਾਂ ਰਾਹ ਲੱਭਿਆ ਹੈ।

ਲੁਧਿਆਣਾ: ਸਰਕਾਰ ਵੱਲੋਂ ਲੱਖ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਟ੍ਰੈਫਿਕ ਨਿਯਮ ਵਾਰ-ਵਾਰ ਤੋੜੇ ਜਾਂਦੇ ਹਨ। ਹੁਣ ਲੋਕਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਪੁਲਿਸ ਨੇ ਨਵਾਂ ਰਾਹ ਲੱਭਿਆ ਹੈ। ਲੁਧਿਆਣਾ 'ਚ ਟ੍ਰੈਫਿਕ ਦੀ ਸਮੱਸਿਆ ਤੋਂ ਨਜਿੱਠਣ ਲਈ ਪੁਲਿਸ ਕਮਿਸ਼ਨਰ ਵ$ਲੋਂ ਨਵਾਂ ਪਲੈਨ ਤਿਆਰ ਕੀਤਾ ਗਿਆ ਹੈ। ਵਾਰ-ਵਾਰ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦਾ ਪਾਸਪੋਰਟ ਰੱਦ ਕਰ ਦਿੱਤਾ ਜਾਵੇਗਾ। ਇਸ ਪਲੈਨ ਤਹਿਤ ਟ੍ਰੈਫਿਕ ਨਿਯਮ ਤੋੜਨ ਵਾਲੇ ਲੋਕਾਂ ਦਾ ਡਾਟਾ ਕੈਨੇਡਾ, ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਅੰਬੈਸੀ ਨੂੰ ਭੇਜ ਦਿੱਤਾ ਜਾਵੇਗਾ। ਇਸ ਤੋਂ ਬਾਅਦ ਜੋ ਲੋਕ ਇਨ੍ਹਾਂ ਦੇਸ਼ਾਂ ਦਾ ਵੀਜ਼ਾ ਲੈਣ ਲਈ ਅਪਲਾਈ ਕਰਨਗੇ ਉਨ੍ਹਾਂ ਦਾ ਵੀਜ਼ਾ ਮਿਲਣ 'ਚ ਮੁਸ਼ਕਲ ਪੈਦਾ ਹੋਵੇਗੀ ਜਾਂ ਫਿਰ ਉਨ੍ਹਾਂ ਦਾ ਵੀਜ਼ਾ ਵੀ ਰੱਦ ਹੋ ਸਕਦਾ ਹੈ। ਨਾਲ ਹੀ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਜਿਸ 'ਚ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਵਾਲਿਆਂ ਦਾ ਡਾਟਾ ਵੀ ਅੰਬੈਸੀ ਨੂੰ ਭੇਜਿਆ ਜਾਵੇਗਾ।

ਟਾਪ ਹੈਡਲਾਈਨ

Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget