ਪੜਚੋਲ ਕਰੋ

ਬੰਗਾਲ ਤੋਂ ਲਿਆਂਦੀ ਵਿਆਹ ਕੇ ਨੂੰਹ, ਤਿੰਨ ਮਹੀਨਿਆਂ ਮਗਰੋਂ ਚਾਰ ਲੱਖ ਰੁਪਏ ਲੈ ਕੇ ਫਰਾਰ

ਹਰਿਆਣਾ ਦੇ ਜੀਂਦ 'ਚ ਤਿੰਨ ਮਹੀਨੇ ਪਹਿਲਾਂ ਵਿਆਹ ਕੇ ਆਈ ਲਾੜੀ ਚਾਰ ਲੱਖ ਰੁਪਏ ਲੈ ਕੇ ਫਰਾਰ ਹੋ ਗਈ। ਇਸ ਭਗੌੜੀ ਦੁਲਹਨ ਦੀ ਇਹ ਹਰਕਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਪੁਲਿਸ ਨੇ ਇਸ ਮਾਮਲੇ 'ਚ ਮੁਕੱਦਮਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਭੱਜੀ ਲਾੜੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ।

ਜੀਂਦ: ਹਰਿਆਣਾ ਦੇ ਜੀਂਦ 'ਚ ਤਿੰਨ ਮਹੀਨੇ ਪਹਿਲਾਂ ਵਿਆਹ ਕੇ ਆਈ ਲਾੜੀ ਚਾਰ ਲੱਖ ਰੁਪਏ ਲੈ ਕੇ ਫਰਾਰ ਹੋ ਗਈ। ਇਸ ਭਗੌੜੀ ਦੁਲਹਨ ਦੀ ਇਹ ਹਰਕਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਪੁਲਿਸ ਨੇ ਇਸ ਮਾਮਲੇ 'ਚ ਮੁਕੱਦਮਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਭੱਜੀ ਲਾੜੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਪੁਲਿਸ ਨੂੰ ਅਜੇ ਵੀ ਦੁਲਹਨ ਦਾ ਕੋਈ ਸੁਰਾਗ ਨਹੀਂ ਮਿਲਿਆ। ਜੀਂਦ ਦੇ ਪੰਡਤ ਅਮਿਤ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਕਿਸੇ ਜਾਣ-ਪਛਾਣ ਵਾਲੇ ਰਾਹੀਂ ਉਸ ਨੇ ਪੱਛਮੀ ਬੰਗਾਲ ਦੇ ਜਲਪਾਈ ਗੁਡੀ ਦੀ ਰੇਸ਼ਮਾ ਨਾਂ ਦੀ ਮਹਿਲਾ ਨਾਲ ਵਿਆਹ ਕੀਤਾ ਸੀ। ਸਭ ਕੁਝ ਠੀਕ ਚਲ ਰਿਹਾ ਸੀ ਪਰ ਬੀਤੀ ਰਾਤ ਰੇਸ਼ਮਾ ਪਰਿਵਾਰ ਨੂੰ ਨੀਂਦ ਦੀਆਂ ਗੋਲੀਆਂ ਦੇ ਫਰਾਰ ਹੋ ਗਈ। ਇਸ ਦੇ ਨਾਲ ਹੀ ਉਹ ਚਾਰ ਲੱਖ ਰੁਪਏ ਕੈਸ਼, ਗਹਿਣੇ ਤੇ ਕੁਝ ਹੋਰ ਸਾਮਾਨ ਵੀ ਲੈ ਕੇ ਫਰਾਰ ਹੋ ਗਈ। ਇਸ ਮਾਮਲੇ 'ਚ ਉਸ ਦੇ ਨਾਲ ਕੋਈ ਹੋਰ ਵੀ ਸ਼ਾਮਲ ਹੈ ਜੋ ਭੱਜਣ ਤੋਂ ਬਾਅਦ ਪੀੜਤ ਨੂੰ ਧਮਕੀ ਦੇ ਰਹੇ ਹਨ ਕਿ ਸ਼ਿਕਾਇਤ ਕਰਨ 'ਤੇ ਜਾਨ ਤੋਂ ਮਾਰ ਦੇਣਗੇ। ਉਧਰ ਇਸ ਮਾਮਲੇ 'ਚ ਪੁਲਿਸ ਨੇ ਧਾਰਾ 328 ਤੇ 406 ਤਹਿਤ ਮੁਕੱਦਮਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget