ਪੜਚੋਲ ਕਰੋ

ਕੋਰੋਨਾ ਖਿਲਾਫ ਬ੍ਰਿਟੇਨ ਹੱਥ ਲੱਗੀ ਵੱਡੀ ਸਫਲਤਾ, ਵੈਕਸੀਨ ਦਾ ਕੱਲ੍ਹ ਹੋਏਗਾ ਮਨੁੱਖੀ ਪਰੀਖਣ

ਦੁਨੀਆ ਭਰ ਵਿੱਚ ਕੋਰੋਨਾ ਤੋਂ ਹੋ ਰਹੀ ਤਬਾਹੀ ਵਿਚਾਲੇ ਉਮੀਦ ਦੀ ਕਿਰਨ ਨਜ਼ਰ ਆਈ ਹੈ। ਯੂਕੇ ਦੇ ਸਿਹਤ ਸੱਕਤਰ ਨੂੰ ਵੀ ਇਸ ਤਿਆਰ ਹੋਏ ਵੈਕਸੀਨ ਤੋਂ ਵਧੇਰੀਆਂ ਉਮੀਦਾਂ ਹਨ।

ਲੰਦਨ: ਕੋਰੋਨਾਵਾਇਰਸ (Coronavirus) ਵਿਰੁੱਧ ਲੜਾਈ ਵਿੱਚ ਬ੍ਰਿਟੇਨ ਨੇ ਟੀਕਾ ਲਾਉਣ ਦਾ ਦਾਅਵਾ ਕੀਤਾ ਹੈ। ਆਕਸਫੋਰਡ ਯੂਨੀਵਰਸਿਟੀ (oxford university) ਦੇ ਪ੍ਰੋਫੈਸਰ ਐਂਡਰਿਊ ਪੋਲਾਰਡ ਨੇ ਇਹ ਵੈਕਸੀਨ ਤਿਆਰ ਕੀਤਾ ਹੈ। ਕੱਲ੍ਹ ਯਾਨੀ ਵੀਰਵਾਰ ਨੂੰ ਇਸ ਦੀ ਮਨੁੱਖੀ ਪ੍ਰੀਖਿਆ ਵੀ ਕੀਤੀ ਜਾ ਰਹੀ ਹੈ। ਯੂਕੇ ਸਰਕਾਰ ਟੀਕਾ ਤਿਆਰ ਕਰਨ ਵਾਲੀ ਟੀਮ ਨੂੰ 24 ਮਿਲੀਅਨ ਡਾਲਰ ਦੇਵੇਗੀ। ਇਸ ਤੋਂ ਇਲਾਵਾ ਇੰਪੀਰੀਅਲ ਕਾਲਜ ਨੂੰ 22.5 ਮਿਲੀਅਨ ਪੌਂਡ ਪ੍ਰਦਾਨ ਕੀਤੇ ਜਾਣਗੇ। ਉੱਥੇ ਦੇ ਵਿਗਿਆਨੀ ਵੀ ਟੀਕੇ ‘ਤੇ ਕੰਮ ਕਰ ਰਹੇ ਹਨ। ਵਰਤਮਾਨ ਵਿੱਚ ਆਕਸਫੋਰਡ ਯੂਨੀਵਰਸਿਟੀ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉਦੇਸ਼ ਸਤੰਬਰ ਤੱਕ ਟੀਕੇ ਦੀਆਂ 10 ਲੱਖ ਖੁਰਾਕਾਂ ਦਾ ਉਤਪਾਦਨ ਕਰਨਾ ਹੈ। ਸਿਹਤ ਸਕੱਤਰ ਨੇ ਦੋਵਾਂ ਟੀਮਾਂ ਦੀ ਉਨ੍ਹਾਂ ਦੀ ਤੇਜ਼ੀ ਨਾਲ ਪ੍ਰਗਤੀ ਲਈ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਫਲਤਾ ਦਾ ਸਰਬੋਤਮ ਮੌਕਾ ਯਕੀਨੀ ਬਣਾਉਣ ਦੀ ਲੋੜ ਹੈ। ਹਾਲਾਂਕਿ, ਉਸ ਨੇ ਜ਼ੋਰ ਦੇਕੇ ਕਿਹਾ ਕਿ ਟੀਕੇ ਦੀ ਤਿਆਰੀ ਅਜੇ ਵੀ ਪ੍ਰੀਖਣ ਤੇ ਗਲਤੀ ਤੇ ਫਿਰ ਪ੍ਰੀਖਣ ਦੇ ਪੱਧਰ ‘ਤੇ ਹੈ। ਉਨ੍ਹਾਂ ਪ੍ਰੋਜੈਕਟ ਨਾਲ ਜੁੜੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਆਮ ਹਾਲਾਤ ‘ਚ ਇਸ ਅਵਸਥਾ ‘ਚ ਪਹੁੰਚਣ ਵਿੱਚ ਕਈ ਸਾਲ ਲੱਗ ਜਾਂਦੇ ਹਨ। ਸਿਹਤ ਸਕੱਤਰ ਮੈਟ ਹੈਨਕੌਕ ਨੇ ਦੱਸਿਆ ਕਿ ਸਰਕਾਰ ਨਿਰਮਾਣ ਸਮਰੱਥਾ ‘ਚ ਨਿਵੇਸ਼ ਕਰੇਗੀ। ਉਸ ਨੇ ਟੀਕਾ ਤਿਆਰ ਕਰਨ ਵਿਚ ਸਭ ਕੁਝ ਲਾਉਣ ਦੀ ਗੱਲ ਕੀਤੀ। ਆਕਸਫੋਰਡ ਯੂਨੀਵਰਸਿਟੀ ਪ੍ਰੋਜੈਕਟ ਆਕਸਫੋਰਡ ਟੀਕਾ ਸਮੂਹ ਤੇ ਜੇਨਰ ਇੰਸਟੀਚਿਊਟ ਦੇ ਵਿਚਕਾਰ ਭਾਈਵਾਲੀ ਵਿੱਚ ਚੱਲ ਰਿਹਾ ਹੈ। ਆਕਸਫੋਰਡ ਯੂਨੀਵਰਸਿਟੀ ਪ੍ਰੋਜੈਕਟ ਦੇ ਤਹਿਤ, ਮਾਰਚ ਦੇ ਅੰਤ ਵਿੱਚ 18-55 ਸਾਲ ਦੀ ਉਮਰ ਦੇ ਸਿਹਤਮੰਦ ਲੋਕਾਂ ਨੂੰ ਕਲੀਨੀਕਲ ਅਜ਼ਮਾਇਸ਼ਾਂ ਲਈ ਭਰਤੀ ਕਰਨਾ ਸ਼ੁਰੂ ਕੀਤਾ ਗਿਆ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget