ਪੜਚੋਲ ਕਰੋ

ਲੌਕਡਾਊਨ ਦੀ ਸਲਾਹ ਦੇਣ ਵਾਲੇ ਵਿਗਿਆਨੀ ਨੇ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਤੋੜਿਆ ਨਿਯਮ, ਹੁਣ ਦੇਣਾ ਪਏਗਾ ਅਸਤੀਫਾ

ਪ੍ਰੋਫੈਸਰ ਨੀਲ ਫਰਗਸਨ ਬ੍ਰਿਟੇਨ ਦੀ ਇੱਕ ਮਸ਼ਹੂਰ ਵਿਗਿਆਨੀ ਹੈ। ਇਸ ਗਲਤੀ ਤੋਂ ਬਾਅਦ ਉਸਨੇ ਕਿਹਾ ਕਿ ਉਹ ਵਿਗਿਆਨਕ ਸਲਾਹਕਾਰ ਸਮੂਹ ਤੋਂ ਅਸਤੀਫਾ ਦੇ ਰਿਹਾ ਹੈ।

ਨਵੀਂ ਦਿੱਲੀ: ਬ੍ਰਿਟਿਸ਼ ਵਿਗਿਆਨੀ (British Scientist) ਜਿਸ ਨੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ (boris johnson) ਨੂੰ ਦੇਸ਼ ਵਿਚ ਲੌਕਡਾਊਨ ਲਗਾਉਣ ਦੀ ਸਲਾਹ ਦਿੱਤੀ ਹੁਣ ਉਸਨੇ ਖੁਦ ਹੀ ਲੌਕਡਾਊਨ (Lockdown) ਦੀ ਉਲੰਘਣਾ ਕੀਤੀ। ਇਸ ਤੋਂ ਬਾਅਦ ਉਸਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਦਰਅਸਲ, ਪ੍ਰੋਫੈਸਰ ਨੀਲ ਫਰਗਸਨ ਨੇ ਆਪਣੀ ਵਿਆਹੀ ਪ੍ਰੇਮਿਕਾ ਨੂੰ ਮਿਲਣ ਲਈ ਦੇਸ਼ ਵਿੱਚ ਲਾਗੂ ਕੀਤੇ ਲੌਕਡਾਊਨ ਦੀ ਉਲੰਘਣਾ ਕੀਤੀ। ਬ੍ਰਿਟਿਸ਼ ਅਖ਼ਬਾਰ ਦ ਟੈਲੀਗ੍ਰਾਫ ਮੁਤਾਬਕ, ਨੀਲ ਫਰਗਸਨ ਨੇ ਲੌਕਡਾਊਨ ਹੋਣ ਦਾ ਨਿਯਮ ਤੋੜਿਆ ਅਤੇ ਪ੍ਰੇਮਿਕਾ ਨੂੰ ਘਰ ਆਉਣ ਦੀ ਇਜਾਜ਼ਤ ਦਿੱਤੀ। ਜਾਣਕਾਰੀ ਅਨੁਸਾਰ ਉਸ ਦੀ ਪ੍ਰੇਮਿਕਾ ਆਪਣੇ ਪਤੀ ਅਤੇ ਬੱਚਿਆਂ ਨਾਲ ਇੱਕ ਹੋਰ ਘਰ ਵਿਚ ਰਹਿੰਦੀ ਹੈ। ਮਹਾਮਾਰੀ ਵਿਗਿਆਨੀ ਨੀਲ ਫਰਗਸਨ ਨੇ ਇੰਪੀਰੀਅਲ ਕਾਲਜ ਲੰਡਨ ਵਿਖੇ ਟੀਮ ਦੀ ਅਗਵਾਈ ਕੀਤੀ ਜਿਸਨੇ ਕੰਪਿਊਟਰ-ਮਾਡਲ ਖੋਜ ਕੀਤੀ। ਇਸਦੇ ਅਧਾਰ ‘ਤੇ ਦੇਸ਼ ਵਿੱਚ ਲੌਕਡਾਊਨ ਲਗਾਇਆ ਗਿਆ। ਇਸ ਖੋਜ ‘ਚ ਇਹ ਦਾਅਵਾ ਕੀਤਾ ਗਿਆ ਸੀ ਕਿ ਬ੍ਰਿਟੇਨ ਵਿਚ 50 ਲੱਖ ਤੋਂ ਵੱਧ ਲੋਕ ਬਗੈਰ ਕਿਸੇ ਉਪਾਅ ਦੇ ਮਾਰੇ ਜਾਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਜਾਨਸਨ ਨੇ ਦੇਸ਼ ਵਿਚ ਲੌਕਡਾਊਨ ਦਾ ਐਲਾਨ ਕੀਤਾ। ਮੰਗਲਵਾਰ ਨੂੰ ਬ੍ਰਿਟੇਨ ਵਿੱਚ ਕੋਰੋਨਾਵਾਇਰਸ ਕਾਰਨ ਹੋਈ ਮੌਤਾਂ ਦੀ ਗਿਣਤੀ ਵੱਧ ਕੇ 32375 ਹੋ ਗਈ। ਇਸਦੇ ਨਾਲ ਇਹ ਦੇਸ਼ ਯੂਰਪ ਵਿੱਚ ਇਸ ਮਹਾਮਾਰੀ ਨਾਲ ਸਭ ਤੋਂ ਪ੍ਰਭਾਵਤ ਹੋਣ ਵਾਲਾ ਦੇਸ਼ ਸਾਬਤ ਹੋ ਗਿਆ।

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget