ਪੜਚੋਲ ਕਰੋ

ਗਣਤੰਤਰ ਦਿਵਸ 'ਤੇ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ ਮੁੱਖ ਮਹਿਮਾਨ, ਮੋਦੀ ਦਾ ਸੱਦਾ ਕਬੂਲਿਆ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਹੋਣਗੇ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ 26 ਜਨਵਰੀ 2021 ਨੂੰ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਆਉਣ ਦਾ ਸੱਦਾ ਦਿੱਤਾ ਸੀ।

ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਹੋਣਗੇ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ 26 ਜਨਵਰੀ 2021 ਨੂੰ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਆਉਣ ਦਾ ਸੱਦਾ ਦਿੱਤਾ ਸੀ।
27 ਨਵੰਬਰ ਨੂੰ ਫ਼ੋਨ 'ਤੇ ਗੱਲਬਾਤ ਦੌਰਾਨ ਜਾਨਸਨ ਨੂੰ ਇਹ ਸੱਦਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸੀ। ਜਾਨਸਨ ਨੇ ਇਹ ਸੱਦਾ ਸਵੀਕਾਰ ਕਰ ਲਿਆ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਅਬ ਨੇ ਇਸ ਦੀ ਪੁਸ਼ਟੀ ਕੀਤੀ ਹੈ। ਰਾਅਬ ਨੇ ਕਿਹਾ, "ਸਾਡੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੁੱਖ ਮਹਿਮਾਨ ਵਜੋਂ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਸਵੀਕਾਰ ਕਰ ਲਿਆ ਹੈ।"
ਇਸ ਤੋਂ ਬਾਅਦ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਦੇਸ਼ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਨਾ ਭਾਰਤ ਤੇ ਬ੍ਰਿਟੇਨ ਦੇ ਸਬੰਧਾਂ ਵਿੱਚ ਇੱਕ ਨਵੇਂ ਦੌਰ ਦਾ ਸੰਕੇਤ ਹੋਵੇਗਾ।
ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਅਬ ਭਾਰਤ ਦੇ ਦੌਰੇ 'ਤੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਅੱਜ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨਾਲ ਆਰਥਿਕ ਸੰਬੰਧ ਮਜ਼ਬੂਤ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਤਵਾਦ ਅਤੇ ਕੱਟੜਵਾਦ ਕਾਰਨ ਪੈਦਾ ਹੋਈਆਂ ਚੁਣੌਤੀਆਂ ਬਾਰੇ ਵਿਚਾਰ ਵਟਾਂਦਰੇ ਕੀਤੇ, ਜੋ ਸਾਂਝੀਆਂ ਚਿੰਤਾਵਾਂ ਹਨ।
27 ਸਾਲਾਂ ਦੇ ਅੰਤਰਾਲ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਗਲੇ ਮਹੀਨੇ ਭਾਰਤ ਦੇ 70ਵੇਂ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਹੋਣਗੇ। ਇਸ ਤੋਂ ਪਹਿਲਾਂ ਜੌਹਨ ਮੇਜਰ 1993 ਵਿੱਚ ਨਵੀਂ ਦਿੱਲੀ ਵਿੱਚ ਹੋਏ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈ ਚੁੱਕੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 
Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 
Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ
Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ
Punjab 'ਚ ਜਨਗਣਨਾ ਦੌਰਾਨ ਰੀਲ ਬਣਾਉਣ ’ਤੇ ਰੋਕ, ਨਿਯਮ ਤੋੜਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ 
Punjab 'ਚ ਜਨਗਣਨਾ ਦੌਰਾਨ ਰੀਲ ਬਣਾਉਣ ’ਤੇ ਰੋਕ, ਨਿਯਮ ਤੋੜਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ 

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Embed widget