ਪੜਚੋਲ ਕਰੋ

ਜੰਮੂ-ਕਸ਼ਮੀਰ: 164 ਦਿਨਾਂ ਬਾਅਦ ਕੁਝ ਅਦਾਰਿਆਂ 'ਚ ਬ੍ਰਾਡਬੈਂਡ ਸੇਵਾ ਸ਼ੁਰੂ, ਕਈ ਖੇਤਰਾਂ 'ਚ ਚਲਿਆ 2 ਜੀ ਇੰਟਰਨੈਟ

ਅਗਲੇ ਸੱਤ ਦਿਨਾਂ ਤਕ ਇੰਟਰਨੈਟ ਸੇਵਾ ਜ਼ਰੂਰੀ ਸੇਵਾਵਾਂ ਵਾਲੇ ਸਾਰੇ ਸੰਸਥਾਵਾਂ, ਹਸਪਤਾਲਾਂ, ਬੈਂਕਾਂ ਦੇ ਨਾਲ-ਨਾਲ ਸਰਕਾਰੀ ਦਫਤਰਾਂ 'ਚ ਬ੍ਰਾਡਬੈਂਡ ਸੁਵਿਧਾ ਮਿਲੇਗੀ।

ਸ੍ਰੀਨਗਰ: ਜੰਮੂ ਕਸ਼ਮੀਰ ਤੋਂ ਆਰਟੀਕਲ 370 ਹਟਾਏ ਜਾਣ ਦੇ 164 ਦਿਨਾਂ ਬਾਅਦ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ 'ਚ ਬ੍ਰਾਡਬੈਂਡ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਬਹੁਤ ਸਾਰੇ ਖੇਤਰਾਂ '2 ਜੀ ਇੰਟਰਨੈਟ ਸੇਵਾ ਵੀ ਸ਼ੁਰੂ ਹੋ ਗਈ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੀ ਸਮੀਖਿਆ ਕਰਨ ਦੇ ਆਦੇਸ਼ ਦਿੱਤੇ। ਅਗਲੇ ਸੱਤ ਦਿਨਾਂ ਲਈ ਲਾਗੂ ਰਹੇਗਾ ਹੁਕਮ ਇੱਕ ਸਰਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਹੁਕਮ 15 ਜਨਵਰੀ ਤੋਂ ਲਾਗੂ ਹੋ ਅਗਲੇ ਸੱਤ ਦਿਨ ਲਾਗੂ ਰਹੇਗਾ। ਆਪਣੇ ਤਿੰਨ ਪੰਨਿਆਂ ਦੇ ਆਦੇਸ਼ ' ਪ੍ਰਸ਼ਾਸਨ ਨੇ ਕਿਹਾ ਕਿ ਕਸ਼ਮੀਰ ਡਵੀਜ਼ਨ ਵਿੱਚ ਵਾਧੂ 400 ਇੰਟਰਨੈਟ ਕਿਓਸਕ ਸਥਾਪਤ ਕੀਤੇ ਜਾਣਗੇ। ਕਿੱਥੇ ਸ਼ੁਰੂ ਹੋਇਆ ਬ੍ਰਾਡਬੈਂਡ ਇੰਟਰਨੈਟ ਸੇਵਾ ਪ੍ਰਦਾਤਾ ਸਾਰੇ ਅਦਾਰਿਆਂ, ਹਸਪਤਾਲਾਂ, ਬੈਂਕਾਂ ਦੇ ਨਾਲ-ਨਾਲ ਸਰਕਾਰੀ ਦਫਤਰਾਂ 'ਚ ਜ਼ਰੂਰੀ ਸੇਵਾਵਾਂ ਨਾਲ ਬ੍ਰਾਡਬੈਂਡ ਦੀ ਸਹੂਲਤ ਪ੍ਰਦਾਨ ਕਰਨਗੇ। ਸੈਰ ਸਪਾਟਾ ਦੀ ਸਹੂਲਤ ਲਈ ਬ੍ਰਾਡਬੈਂਡ ਇੰਟਰਨੈਟ ਹੋਟਲ ਅਤੇ ਯਾਤਰਾ ਸੰਸਥਾਵਾਂ ਨੂੰ ਮੁਹੱਈਆ ਕਰਵਾਏ ਜਾਣਗੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget