ਪੜਚੋਲ ਕਰੋ

ਔਰਤ ਦੇ ਨਾਲ ਦਿਓਰ ਤੇ ਸਹੁਰੇ ਨੇ ਕੀਤਾ ਗੈਂਗਰੇਪ, ਵੀਡੀਓ ਵੀ ਬਣਾਈ 

ਰਾਜਸਥਾਨ ਦੇ ਭਿਵਾੜੀ 'ਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 22 ਸਾਲਾਂ ਦੀ ਵਿਆਹੁਤਾ ਔਰਤ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ। ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਔਰਤ ਦੇ ਨਜ਼ਦੀਕੀ ਰਿਸ਼ਤੇਦਾਰ ਕਈ ਦਿਨਾਂ ਤੋਂ ਉਸ ਨਾਲ ਬਲਾਤਕਾਰ ਕਰਦੇ ਰਹੇ ਹਨ।

ਜੈਪੁਰ: ਰਾਜਸਥਾਨ ਦੇ ਭਿਵਾੜੀ 'ਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 22 ਸਾਲਾਂ ਦੀ ਵਿਆਹੁਤਾ ਔਰਤ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ। ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਔਰਤ ਦੇ ਨਜ਼ਦੀਕੀ ਰਿਸ਼ਤੇਦਾਰ ਕਈ ਦਿਨਾਂ ਤੋਂ ਉਸ ਨਾਲ ਬਲਾਤਕਾਰ ਕਰਦੇ ਰਹੇ ਹਨ। ਔਰਤ ਦੀ ਅਪੀਲ ਸੁਣਦਿਆਂ ਹੀ ਲੋਕਾਂ ਦੇ ਹੋਸ਼ ਉੱਡ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। 

 

ਪੀੜਤਾ ਦੀ ਰਿਪੋਰਟ ਦੇ ਅਨੁਸਾਰ ਉਸ ਦਾ ਵਿਆਹ ਨਾਬਾਲਿਗ ਉਮਰ ਵਿੱਚ ਹੋਇਆ ਸੀ। ਉਦੋਂ ਤੋਂ ਹੀ ਉਸ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ। 17 ਸਾਲ ਦੀ ਉਮਰ 'ਚ ਉਸ ਦੇ ਸਹੁਰੇ ਨੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਇਨ੍ਹਾਂ ਸਾਲਾਂ ਦੌਰਾਨ, ਉਹ ਦੋ ਵਾਰ ਗਰਭਵਤੀ ਵੀ ਹੋਈ, ਪਰ ਉਸ ਦਾ ਸ਼ੋਸ਼ਣ ਜਾਰੀ ਰਿਹਾ। 

 

ਉਹ ਮਦਦ ਲਈ ਆਪਣੇ ਪਤੀ ਅਤੇ ਸੱਸ ਕੋਲ ਗਈ, ਪਰ ਉਥੇ ਉਸ ਨੂੰ ਕੁੱਟਿਆ ਗਿਆ। 17 ਸਾਲਾਂ ਦੀ ਉਮਰ ਤੋਂ ਹੀ ਉਸ ਨਾਲ ਇਹ ਘਿਣਾਉਣੀ ਹਰਕਤ ਹੋਣ ਲੱਗੀ। ਇਸ ਦੇ ਨਾਲ, ਦਿਓਰ ਆਦਿ ਨੇ ਵੀ ਇਹ ਹੀ ਕੰਮ ਕੀਤਾ। ਉਸ ਦੀ ਵੀਡੀਓ ਵੀ ਬਣਾਈ ਗਈ ਸੀ ਅਤੇ ਉਸ ਨੂੰ ਬਲੈਕਮੇਲ ਕੀਤਾ ਜਾਂਦਾ ਰਿਹਾ ਹੈ। 

 

ਸ਼ਿਕਾਇਤ 'ਚ ਕਿਹਾ ਗਿਆ ਸੀ ਕਿ ਕਈ ਵਾਰ ਉਸ ਦੀ ਸੱਸ ਦੇ ਦੋਵੇਂ ਭਰਾ ਵੀ ਆਉਂਦੇ ਸਨ। ਉਹ ਵੀ ਉਸ ਨੂੰ ਬੇਹੋਸ਼ ਕਰਨ ਲਈ ਕੋਲਡ ਡਰਿੰਕ 'ਚ ਨਸ਼ੇ ਦਾ ਸਮਾਨ ਮਿਲਾਉਂਦੇ ਸੀ ਅਤੇ ਫਿਰ ਗੰਦਾ ਕੰਮ ਕੀਤਾ। 2019 ਅਤੇ 2020 'ਚ, ਉਹ ਦੋ ਵਾਰ ਗਰਭਵਤੀ ਹੋਈ, ਫਿਰ ਗਰਭਪਾਤ ਕਰਵਾ ਦਿੱਤਾ ਗਿਆ। 

 

ਮਾਰਚ 2021 'ਚ, ਪੀੜਤਾ ਦੇ ਪਤੀ ਨੇ ਦੁਬਾਰਾ ਵਿਆਹ ਕਰਵਾ ਲਿਆ। ਫਿਰ ਔਰਤ ਨੇ ਆਪਣੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਹ ਉਸ ਨੂੰ ਲੈ ਕੇ ਥਾਣੇ ਪਹੁੰਚ ਗਏ। ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget