ਪੜਚੋਲ ਕਰੋ

ਬੀਐਸਐਫ ਨੇ ਪਾਕਿਸਤਾਨੋਂ ਆਈ 65 ਕਰੋੜ ਦੀ ਹੈਰੋਇਨ ਸਣੇ ਵਿਅਕਤੀ ਕੀਤਾ ਗ੍ਰਿਫਤਾਰ 

ਅੱਜ ਬੀਐਸਐਫ ਅਤੇ ਐਂਟੀ ਨਾਰਕੋਟਿਕ ਸੇਲ ਨੇ ਨਸ਼ਾ ਤਸਕਰ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਰਸਤੇ 'ਚੋਂ ਕਾਬੂ ਕੀਤਾ। ਉਸ ਤੋਂ ਤਲਾਸ਼ੀ ਦੌਰਾਨ 180 ਗ੍ਰਾਮ ਹੈਰੋਇਨ ਬਾਰਾਮਦ ਕੀਤੀ ਅਤੇ ਜਦੋਂ ਉਸ ਤੋਂ ਪੁੱਛ ਗਿੱਛ ਕੀਤੀ ਗਈ ਤਾਂ ਉਸ ਨੇ ਕਨਸਾਇਨਮੈਂਟ ਬਾਰੇ ਦੱਸਿਆ। 

ਫਿਰੋਜ਼ਪੁਰ: ਅੱਜ ਬੀਐਸਐਫ ਅਤੇ ਐਂਟੀ ਨਾਰਕੋਟਿਕ ਸੇਲ ਨੇ ਨਸ਼ਾ ਤਸਕਰ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਰਸਤੇ 'ਚੋਂ ਕਾਬੂ ਕੀਤਾ। ਉਸ ਤੋਂ ਤਲਾਸ਼ੀ ਦੌਰਾਨ 180 ਗ੍ਰਾਮ ਹੈਰੋਇਨ ਬਾਰਾਮਦ ਕੀਤੀ ਅਤੇ ਜਦੋਂ ਉਸ ਤੋਂ ਪੁੱਛ ਗਿੱਛ ਕੀਤੀ ਗਈ ਤਾਂ ਉਸ ਨੇ ਕਨਸਾਇਨਮੈਂਟ ਬਾਰੇ ਦੱਸਿਆ। 
 
ਉਸ ਦੀ ਨਿਸ਼ਾਨ ਦੇਹੀ 'ਤੇ ਪਾਕਿਸਤਾਨ ਤੋਂ ਆਈ ਖੇਤਾਂ ਵਿੱਚ ਭਾਰਤ ਵਾਲੇ ਪਾਸੇ ਸੁੱਟੀ ਹੋਈ ਬੀਓਪੀ ਬਸਤੀ ਰਾਮ ਲਾਲ ਬੀਐਸਐਫ ਦੀ ਬਟਾਲੀਅਨ 116 ਦੇ ਨਾਲ ਐਂਟੀ ਨਾਰਕੋਟਿਕ ਸੇਲ ਨੇ ਸਾਂਝਾ ਅਪ੍ਰੇਸ਼ਨ ਕਰ 12 ਕਿਲੋ 850 ਗ੍ਰਾਮ ਹੈਰੋਇਨ ਬਾਰਾਮਦ ਕੀਤੀ ਗਈ। ਨਸ਼ਾ ਤਸਕਰ ਤੋਂ ਕੁਲ 13 ਕਿਲੋ 30 ਗ੍ਰਾਮ ਹੈਰੋਇਨ ਬਾਰਾਮਦ ਕੀਤੀ ਗਈ। ਬਾਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਾਸ਼ਟਰੀ ਮਾਰਕੀਟ ਕੀਮਤ 65 ਕਰੋੜ ਰੁਪਏ ਦੱਸੀ ਜਾ ਰਹੀ ਹੈ। 
 
ਪੁਲਿਸ ਨੇ ਦੱਸਿਆ ਕਿ ਉਸ 'ਤੇ ਪਹਿਲਾ ਕੋਈ ਮਾਮਲਾ ਦਰਜ ਨਹੀਂ ਹੈ। ਪਰ ਉਸ ਦੇ ਸਕੇ ਭਰਾ 'ਤੇ ਮਾਮਲਾ ਦਰਜ ਹੈ ਜੋ ਫਿਰੋਜ਼ਪੁਰ ਜੇਲ ਵਿੱਚ ਬੰਦ ਹੈ। ਨਸ਼ਾ ਤਸਕਰ ਦਾ ਪੰਜ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਤੋਂ ਅੱਗੇ ਪੁੱਛਗਿੱਛ ਕੀਤੀ ਜਾਏਗੀ। 
 
ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget