ਪੜਚੋਲ ਕਰੋ

ਬੀਐਸਐਫ ਨੇ ਭਾਰਤ-ਪਾਕਿ ਸਰਹੱਦ 'ਤੇ ਸ਼ੱਕੀ ਵਿਅਕਤੀ ਨੂੰ ਕੀਤਾ ਕਾਬੂ

ਬੀਐਸਐਫ ਨੇ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਬੀਐਸਐਫ ਵਲੋਂ ਉਸ ਦੀ ਪਹਿਚਾਣ ਜਲੰਧਰ ਦਾ ਰਹਿਣ ਵਾਲਾ ਅਮਰਜੀਤ ਸਿੰਘ ਪੰਨੂ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਗਿਆ ਹੈ ਕਿ ਉਹ ਭਾਰਤੀ ਜੀਵਨ ਬੀਮਾ ਨਿਗਮ ਦਾ ਕਰਮਚਾਰੀ ਹੈ।

ਗੁਰਦਾਸਪੁਰ: ਬੀਐਸਐਫ ਨੇ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਬੀਐਸਐਫ ਵਲੋਂ ਉਸ ਦੀ ਪਹਿਚਾਣ ਜਲੰਧਰ ਦਾ ਰਹਿਣ ਵਾਲਾ ਅਮਰਜੀਤ ਸਿੰਘ ਪੰਨੂ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਗਿਆ ਹੈ ਕਿ ਉਹ ਭਾਰਤੀ ਜੀਵਨ ਬੀਮਾ ਨਿਗਮ ਦਾ ਕਰਮਚਾਰੀ ਹੈ। ਬੀਐਸਐਫ ਮੁਤਾਬਕ ਅਮਰਜੀਤ ਸਿੰਘ ਕਾਰ ਲੈ ਕੇ ਦੇਰ ਰਾਤ ਤਾਰਬੰਦੀ  ਦੇ ਇੱਕਦਮ ਕੋਲ ਪਹੁੰਚ ਗਿਆ ਸੀ। ਜਦੋਂ ਉਸ ਨੂੰ ਰੁਕਣ ਨੂੰ ਕਿਹਾ ਤਾਂ ਉਹ ਕਾਰ ਲੈ ਕੇ ਭੱਜ ਗਿਆ। ਬੀਐਸਐਫ ਦੇ ਜਵਾਨਾਂ ਵਲੋਂ ਉਸ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਗਿਆ। ਪੰਜਾਬ 'ਚ ਬਦਲਿਆ ਨਾਈਟ ਕਰਫਿਊ ਦਾ ਸਮਾਂ, ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ। ਬੀਐਸਐਫ ਵਲੋਂ ਅਮਰਜੀਤ ਸਿੰਘ ਦੀ ਕਾਰ ਮਹਿੰਦਰਾ ਏਕਸਿਊਵੀ ਕਬਜ਼ੇ 'ਚ ਲੈ ਲਈ ਗਈ ਅਤੇ ਫਿਲਹਾਲ ਅਧਿਕਾਰੀਆਂ ਵਲੋਂ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget