ਪੜਚੋਲ ਕਰੋ

BSF, CRPF ਕੇਂਦਰੀ ਆਰਮਡ ਫੋਰਸਿਜ਼ 'ਚ ਇੱਕ ਲੱਖ ਅਸਾਮੀਆਂ ਖਾਲੀ

ਬੀਐਸਐਫ ਤੇ ਸੀਆਰਪੀਐਫ ਵਰਗੀਆਂ ਕੇਂਦਰੀ ਆਰਮਡ ਪੁਲਿਸ ਫੋਰਸਿਜ਼ (ਸੀਏਪੀਐਫ) 'ਚ ਇਕ ਲੱਖ ਤੋਂ ਵੱਧ ਅਸਾਮੀਆਂ ਖਾਲੀ ਹਨ। ਜ਼ਿਆਦਾਤਰ ਅਸਾਮੀਆਂ ਰਿਟਾਇਰਮੈਂਟ, ਅਸਤੀਫੇ ਤੇ ਮੌਤ ਕਾਰਨ ਖਾਲੀ ਹਨ। ਸਰਕਾਰ ਨੇ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ।

ਨਵੀਂ ਦਿੱਲੀ: ਬੀਐਸਐਫ ਤੇ ਸੀਆਰਪੀਐਫ ਵਰਗੀਆਂ ਕੇਂਦਰੀ ਆਰਮਡ ਪੁਲਿਸ ਫੋਰਸਿਜ਼ (ਸੀਏਪੀਐਫ) 'ਚ ਇਕ ਲੱਖ ਤੋਂ ਵੱਧ ਅਸਾਮੀਆਂ ਖਾਲੀ ਹਨ। ਜ਼ਿਆਦਾਤਰ ਅਸਾਮੀਆਂ ਰਿਟਾਇਰਮੈਂਟ, ਅਸਤੀਫੇ ਤੇ ਮੌਤ ਕਾਰਨ ਖਾਲੀ ਹਨ। ਸਰਕਾਰ ਨੇ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੀਆਂ ਸਭ ਤੋਂ ਵੱਧ ਅਸਾਮੀਆਂ (28,926) ਹਨ। ਇਸ ਤੋਂ ਬਾਅਦ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) (26,506), ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) (23906), ਸ਼ਸ਼ਾਸਤਰਾ ਸੀਮਾ ਬੱਲ (ਐਸਐਸਬੀ) (18,643), ਆਈਟੀਬੀਪੀ 'ਚ ਇੰਡੋ-ਤਿੱਬਤੀ ਬਾਰਡਰ ਪੁਲਿਸ (5,784) ਤੇ ਅਸਾਮ ਰਾਈਫਲਜ਼ 'ਚ (7328) ਅਸਾਮੀਆਂ ਖਾਲੀ ਹਨ। ਉਨ੍ਹਾਂ ਇੱਕ ਪੱਤਰ ਦੇ ਲਿਖਤੀ ਜਵਾਬ ਵਿੱਚ ਕਿਹਾ, “ਸੀਏਪੀਐਫ ਤੇ ਅਸਾਮ ਰਾਈਫਲਜ਼ ਵਿੱਚ ਖਾਲੀ ਅਸਾਮੀਆਂ ਰਿਟਾਇਰਮੈਂਟ, ਅਸਤੀਫਾ, ਮੌਤ, ਨਵੀਆਂ ਇਕਾਈਆਂ ਦਾ ਨਿਰਮਾਣ, ਨਵੀਆਂ ਅਸਾਮੀਆਂ ਦੀ ਸਿਰਜਣਾ, ਕੇਡਰ ਦੀ ਸਮੀਖਿਆ ਆਦਿ ਕਾਰਨ ਪੈਦਾ ਹੁੰਦੀਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਅਸਾਮੀਆਂ ਕਾਂਸਟੇਬਲ ਗ੍ਰੇਡ ਵਿੱਚ ਹਨ।” ਰਾਏ ਨੇ ਕਿਹਾ ਕਿ ਮੌਜੂਦਾ ਨਿਯਮ ਅਨੁਸਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਇੱਕ ਸਥਾਪਿਤ ਵਿਧੀ ਹੈ, ਭਰਤੀ ਸਿੱਧੀ ਭਰਤੀ, ਤਰੱਕੀ ਤੇ ਡੈਪੂਟੇਸ਼ਨ ਰਾਹੀਂ ਕੀਤੀ ਜਾਂਦੀ ਹੈ।” ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੀਏਪੀਐਫ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਲਈ ਤੇਜ਼ ਕਦਮ ਚੁੱਕੇ ਹਨ ਜੋ ਨਿਰੰਤਰ ਪ੍ਰਕਿਰਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਕਾਂਸਟੇਬਲਾਂ ਦੀਆਂ 60,210 ਅਸਾਮੀਆਂ, ਸਟਾਫ ਸਿਲੈਕਸ਼ਨ ਕਮਿਸ਼ਨ ਰਾਹੀਂ ਸਬ-ਇੰਸਪੈਕਟਰਾਂ ਦੀਆਂ 2,534 ਅਸਾਮੀਆਂ ਅਤੇ ਸਹਾਇਕ ਕਮਾਂਡੈਂਟਾਂ ਦੀਆਂ 330 ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ
AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget