ਪੜਚੋਲ ਕਰੋ

ਭਾਰਤੀ ਸਰਹੱਦ 'ਚ ਦਾਖਿਲ ਹੋਏ 6 ਪਾਕਿਸਤਾਨੀ, ਬੀਐਸਐਫ ਨੇ ਭੇਜੇ ਵਾਪਿਸ

ਅਣਜਾਣੇ 'ਚ ਭਾਰਤੀ ਸਰਹੱਦ 'ਚ ਦਾਖਲ ਹੋਏ 6 ਪਾਕਿਸਤਾਨੀ ਨਾਗਰਿਕ ਬੀਅੇੈਸਅੇੈਫ ਨੇ ਸ਼ਾਮ ਵੇਲੇ ਮਨੁੱਖਤਾ ਦੇ ਆਧਾਰ 'ਤੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤੇ ਹਨ। ਬੀਅੇੈਸਅੇੈਫ ਵੱਲੋਂ ਜਾਰੀ ਬਿਆਨ ਮੁਤਾਬਕ ਬੀਤੀ ਸ਼ਾਮ 6 ਪਾਕਿਸਤਾਨੀ ਨਾਗਰਿਕ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੀ 88ਵੀਂ ਬਟਾਲੀਅਨ (ਪੁਲ ਮੋਰਾਂ) ਕੋਲ ਸਰਹੱਦ ਪਾਰ ਕਰਦੇ ਹੋਏ ਭਾਰਤੀ ਖੇਤਰ 'ਚ ਦਾਖਲ ਹੋ ਗਏ ਸੀ, ਉਨ੍ਹਾਂ ਨੂੰ ਬੀਅੇੈਸਅੇੈਫ ਦੇ ਜਵਾਨਾਂ ਨੇ ਹਿਰਾਸਤ 'ਚ ਲੈ ਲਿਆ ਸੀ।

ਅੰਮ੍ਰਿਤਸਰ: ਅਣਜਾਣੇ 'ਚ ਭਾਰਤੀ ਸਰਹੱਦ 'ਚ ਦਾਖਲ ਹੋਏ 6 ਪਾਕਿਸਤਾਨੀ ਨਾਗਰਿਕ ਬੀਅੇੈਸਅੇੈਫ ਨੇ ਸ਼ਾਮ ਵੇਲੇ ਮਨੁੱਖਤਾ ਦੇ ਆਧਾਰ 'ਤੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤੇ ਹਨ। ਬੀਅੇੈਸਅੇੈਫ ਵੱਲੋਂ ਜਾਰੀ ਬਿਆਨ ਮੁਤਾਬਕ ਬੀਤੀ ਸ਼ਾਮ 6 ਪਾਕਿਸਤਾਨੀ ਨਾਗਰਿਕ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੀ 88ਵੀਂ ਬਟਾਲੀਅਨ (ਪੁਲ ਮੋਰਾਂ) ਕੋਲ ਸਰਹੱਦ ਪਾਰ ਕਰਦੇ ਹੋਏ ਭਾਰਤੀ ਖੇਤਰ 'ਚ ਦਾਖਲ ਹੋ ਗਏ ਸੀ, ਉਨ੍ਹਾਂ ਨੂੰ ਬੀਅੇੈਸਅੇੈਫ ਦੇ ਜਵਾਨਾਂ ਨੇ ਹਿਰਾਸਤ 'ਚ ਲੈ ਲਿਆ ਸੀ।
ਭਾਰਤੀ ਸਰਹੱਦ 'ਚ ਦਾਖਿਲ ਹੋਏ 6 ਪਾਕਿਸਤਾਨੀ, ਬੀਐਸਐਫ ਨੇ ਭੇਜੇ ਵਾਪਿਸ
ਬੀਅੇੈਸਅੇੈਫ ਵੱਲੋਂ ਕੀਤੀ ਪੁੱਛਗਿੱਛ ਤੇ ਜਾਂਚ 'ਚ ਸਾਹਮਣੇ ਆਇਆ ਕਿ 6 ਪਾਕਿਸਤਾਨੀ ਨਾਗਰਿਕਾਂ ਦੀ ਉਮਰ ਕਰੀਬ 16 ਤੋਂ 30 ਦੇ ਵਿਚਾਲੇ ਸੀ, ਉਹ ਅਣਜਾਣੇ 'ਚ ਭਾਰਤੀ ਸਰਹੱਦ 'ਚ ਦਾਖਲ ਹੋ ਗਏ ਸੀ ਤੇ ਤਲਾਸ਼ੀ ਦੌਰਾਨ ਇਨਾਂ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਬੀਅੇੈਸਅੇੈਫ ਨੇ ਅੱਜ ਪ੍ਰੋਟੋਕਾਲ ਮੁਤਾਬਕ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ।
ਇਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਵੱਲੋਂ ਬੇਨਤੀ ਕਰਨ 'ਤੇ ਉਕਤ 6 ਪਾਕਿਸਤਾਨੀ ਨਾਗਰਿਕ ਬੀਅੇੈਸਅੇੈਫ ਨੇ ਇਨਸਾਨੀਅਤ ਦਿਖਾਉਂਦੇ ਹੋਏ ਪਾਕਿਸਤਾਨੀ ਰੇਂਜਰਾਂ ਨੂੰ ਸ਼ਾਮ ਕਰੀਬ 5.30 ਸੌਂਪ ਦਿੱਤੇ। ਪਿਛਲੇ ਸਾਲ ਵੀ ਬੀਅੇੈਸਅੇੈਫ ਨੇ ਪੰਜਾਬ ਫਰੰਟੀਅਰ ਦੀ ਹੱਦ ਗਲਤੀ ਨਾਲ ਭਾਰਤੀ ਸੀਮਾ 'ਚ ਦਾਖਲ ਹੋਏ ਕੁਲ 6 ਨਾਗਰਿਕ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕੀਤੇ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget