ਪੜਚੋਲ ਕਰੋ

ਚਿੱਟੇ ਦਾ ਤਸਕਰ ਨਿਕਲਿਆ ਬੀਐਸਐਫ ਜਵਾਨ, ਪੰਜ ਗ੍ਰਿਫ਼ਤਾਰ

ਬੀਐਸਐਫ ਜਵਾਨ ਦੀ ਪਛਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ। ਸੁਸ਼ੀਲ ਸਾਲ 2016 ਤੋਂ 2019 ਦਰਮਿਆਨ ਅੰਮ੍ਰਿਤਸਰ ਵਿੱਚ ਹੀ ਤਾਇਨਾਤ ਸੀ। ਇਸ ਸਾਲ ਠੰਢ ਦੌਰਾਨ ਧੁੰਦ ਦੌਰਾਨ ਸੁਸ਼ੀਲ ਨੂੰ ਦਾਊਂਕੇ ਪੋਸਟ ਤੋਂ ਚਾਰ ਪੈਕੇਟ ਹੈਰੋਇਨ ਦੇ ਲੱਭੇ ਸਨ।

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ ਦੇ ਜਵਾਨ ਸਮੇਤ ਪੰਜ ਨੂੰ ਤਕਰੀਬਨ ਸਵਾ ਕਿੱਲੋ ਹੈਰੋਇਨ ਨਾਲ ਕਾਬੂ ਕੀਤਾ ਹੈ। ਨਸ਼ੇ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇੱਕ ਲੱਖ ਰੁਪਏ ਤੋਂ ਵੱਧ ਨਕਦੀ ਤੇ ਐਸਯੂਵੀ ਵੀ ਬਰਾਮਦ ਹੋਈ ਹੈ। ਬੀਐਸਐਫ ਜਵਾਨ ਦੀ ਪਛਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ। ਸੁਸ਼ੀਲ ਸਾਲ 2016 ਤੋਂ 2019 ਦਰਮਿਆਨ ਅੰਮ੍ਰਿਤਸਰ ਵਿੱਚ ਹੀ ਤਾਇਨਾਤ ਸੀ। ਇਸ ਸਾਲ ਠੰਢ ਦੌਰਾਨ ਧੁੰਦ ਦੌਰਾਨ ਸੁਸ਼ੀਲ ਨੂੰ ਦਾਊਂਕੇ ਪੋਸਟ ਤੋਂ ਚਾਰ ਪੈਕੇਟ ਹੈਰੋਇਨ ਦੇ ਲੱਭੇ ਸਨ। ਖ਼ਦਸ਼ਾ ਹੈ ਕਿ ਇਹ ਨਸ਼ਾ ਉਹੀ ਹੈ, ਜੋ ਉਸ ਨੂੰ ਲੱਭਾ ਸੀ। ਸੁਸ਼ੀਲ ਦੇ ਨਾਲ ਗੌਰਵ ਸ਼ਰਮਾ, ਅਸ਼ਵਨੀ ਕੁਮਾਰ ਉਰਫ ਜਲੇਬੀ, ਪਵਨ ਕੁਮਾਰ ਤੇ ਰਜਿੰਦਰ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਸ਼ੀਲ ਇਸ ਸਮੇਂ ਹਰਿਆਣਾ ਦੇ ਝੱਜਰ ਵਿੱਚ ਤਾਇਨਾਤ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget