ਪੜਚੋਲ ਕਰੋ

BSNL ਨੇ ਲਾਈ ਆਫਰਾਂ ਦੀ ਝੜੀ, ਗਾਹਕਾਂ ਨੂੰ 5ਜੀਬੀ ਡੇਟਾ ਫਰੀ 

ਮੁਸ਼ਕਲ ਦੌਰ ਤੋਂ ਲੰਘ ਰਹੇ ਸਰਕਾਰੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਯੂਜ਼ਰਸ ਨੂੰ ਖੁਸ਼ ਕਰਨ ਲਈ ਨਵੇਂ ਆਫਰ ਤੇ ਸਰਵਿਸ ਸ਼ੁਰੂ ਕੀਤੀ ਹੈ। ਇਸ ਕੜੀ ‘ਚ ਬੀਐਸਐਨਐਲ ਨੇ ਆਪਣੀ ਬ੍ਰਾਡਬੈਂਡ ਸਰਵਿਸ ਵੀ ਸ਼ੁਰੂ ਕਰ ਦਿੱਤੀ ਹੈ।

ਨਵੀਂ ਦਿੱਲੀ: ਮੁਸ਼ਕਲ ਦੌਰ ਤੋਂ ਲੰਘ ਰਹੇ ਸਰਕਾਰੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਯੂਜ਼ਰਸ ਨੂੰ ਖੁਸ਼ ਕਰਨ ਲਈ ਨਵੇਂ ਆਫਰ ਤੇ ਸਰਵਿਸ ਸ਼ੁਰੂ ਕੀਤੀ ਹੈ। ਇਸ ਕੜੀ ‘ਚ ਬੀਐਸਐਨਐਲ ਨੇ ਆਪਣੀ ਬ੍ਰਾਡਬੈਂਡ ਸਰਵਿਸ ਵੀ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ BSNL ਨੇ ਇਸ ਸਰਵਿਸ ਨੂੰ ਰੀਲੌਂਚ ਕਰਨ ਦੇ ਨਾਲ ਆਪਣੇ ਯੂਜ਼ਰਸ ਨੂੰ 5ਜੀਬੀ ਡੇਟਾ ਵੀ ਆਫਰ ਕੀਤਾ ਹੈ। ਖਾਸ ਗੱਲ ਹੈ ਕਿ ਇਹ ਡੇਟਾ ਬਿਲਕੁੱਲ ਫਰੀ ਹੈ। ਕੰਪਨੀ ਨੇ ਇਹ ਸਰਵਿਸ ਆਪਣੇ ਉਨ੍ਹਾਂ ਯੂਜ਼ਰਸ ਲਈ ਸ਼ੁਰੂ ਕੀਤੀ ਹੈ ਜਿਨ੍ਹਾਂ ਕੋਲ ਲੈਂਡਲਾਈਨ ਕਨੈਕਸ਼ਨ ਤਾਂ ਹੈ ਪਰ ਬ੍ਰਾਡਬੈਂਡ ਸਰਵਿਸ ਦਾ ਇਸਤੇਮਾਲ ਨਹੀਂ ਕਰਦੇ। ਜੇਕਰ ਗਾਹਕ ਇਹ ਸਰਵਿਸ ਸ਼ੁਰੂ ਕਰਦੇ ਹਨ ਤਾਂ ਉਨ੍ਹਾਂ ਨੂੰ ਇੱਕ ਮਹੀਨਾਂ 5ਜੀਬੀ ਡੇਟਾ ਫਰੀ ਮਿਲੇਗਾ ਜਿਸ ਦੀ ਸਪੀਡ 10Mpbs ਰਹੇਗੀ। BSNL ਨੇ ਅੰਡੇਮਾਨ-ਨਿਕੋਬਾਰ ਨੂੰ ਛੱਡ ਬਾਕੀ ਸਾਰੇ ਸੂਬਿਆਂ ‘ਚ ਇਸ ਸੇਵਾ ਨੂੰ ਲੌਂਚ ਕੀਤਾ ਹੈ। ਇਸ ਲਈ ਕੋਈ ਸਿਕਊਰਟੀ ਚਾਰਜ ਵੀ ਨਹੀਂ ਦੇਣਾ ਪਵੇਗਾ। ਇਸ ਦੇ ਨਾਲ ਹੀ ਕੰਪਨੀ ਯੂਜ਼ਰਸ ਨੂੰ ਜੋੜਨ ਲਈ ਐਮਜੌਨ ਦੀ ਫਰੀ ਸਬਸਕ੍ਰਿਪਸ਼ਨ ਵੀ ਦੇ ਰਿਹਾ ਹੈ। ਇਸ ਦੇ ਨਾਲ ਹੀ ਮੋਬਾਈਲ ਸਰਵਿਸ ਨੂੰ ਲੈ ਕੇ ਵੀ ਕੰਪਨੀ ਨੇ ਕੁਝ ਬਦਲਾਅ ਕਰਨ ਦਾ ਫੈਸਲਾ ਲਿਆ ਹੈ। BSNL ਨੇ 96 ਰੁਪਏ ਦਾ ਨਵਾਂ ਪਲਾਨ ਸ਼ੁਰੂ ਕੀਤਾ ਹੈ ਜਿਸ ‘ਚ ਯੂਜ਼ਰਸ ਨੂੰ 180 ਦਿਨ ਦ ਵੈਲੇਡਿਟੀ ਦੇ ਨਾਲ ਫਰੀ ਕਾਲਿੰਗ ਤੇ ਹਰ ਰੋਜ਼ ਦੇ 100 ਮੈਸੇਜ ਮਿਲਣਗੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget