ਪੜਚੋਲ ਕਰੋ

Budget 2020: ਕਿਸਾਨਾਂ ਤੇ ਪਿੰਡਾਂ ਲਈ 16 ਐਕਸ਼ਨ ਪੁਆਇੰਟ ਦਾ ਐਲਾਨ, 15 ਲੱਖ ਕਿਸਾਨਾਂ ਨੂੰ ਸੋਲਰ ਪਾਵਰ ਪੰਪ ਦਾ ਐਲਾਨ

ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਅੱਜ ਬਜਟ ਪੇਸ਼ ਕੀਤਾ। ਇਹ ਉਨ੍ਹਾਂ ਦਾ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਦੂਸਰਾ ਬਜਟ ਹੈ। ਇਸ ਬਜਟ 'ਚ ਉਨ੍ਹਾਂ ਨੇ ਕਿਸਾਨਾਂ ਲਈ ਕਈ ਵੱਡੇ ਐਲਾਨ ਕੀਤੇ ਹਨ।

ਨਵੀਂ ਦਿੱਲੀ: ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਅੱਜ ਬਜਟ ਪੇਸ਼ ਕੀਤਾ। ਇਹ ਉਨ੍ਹਾਂ ਦਾ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਦੂਸਰਾ ਬਜਟ ਹੈ। ਇਸ ਬਜਟ 'ਚ ਉਨ੍ਹਾਂ ਨੇ ਕਿਸਾਨਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। ਸਰਕਾਰ ਨੇ 16 ਐਕਸ਼ਨ ਪੁਆਇੰਟ ਬਣਾਏ ਜਿਨ੍ਹਾਂ ਜ਼ਰੀਏ ਕਿਸਾਨਾਂ ਅਤੇ ਪਿੰਡਾਂ 'ਤੇ ਫੌਕਸ ਕੀਤਾ ਜਾ ਰਿਹਾ ਹੈ। -ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ 6 ਕਰੋੜ 11 ਲੱਖ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਬੀਮਾ ਸਕੀਮ ਨਾਲ ਜੋੜਿਆ ਗਿਆ ਹੈ । -ਖੇਤੀਬਾੜੀ ਸਿੰਚਾਈ ਲਈ 1.2 ਲੱਖ ਕਰੋੜ ਰੁਪਏ ਦਿੱਤੇ ਜਾਣਗੇ। -15 ਲੱਖ ਕਿਸਾਨਾਂ ਨੂੰ ਸੋਲਰ ਪਾਵਰ ਵਾਲੇ ਪੰਪ ਦਿੱਤੇ ਜਾਣਗੇ। ਕੁਸੁਮ ਯੋਜਨਾ ਤਹਿਤ ਕਿਸਾਨਾਂ ਨੂੰ ਪੰਪ ਦਿੱਤੇ ਜਾਣਗੇ। -ਮਛਲੀ ਪਾਲਨ ਦੇ ਲਈ ਸਾਗਰਮਿੱਤਰ ਯੋਜਨਾ ਲਾਗੂ ਹੋਵੇਗੀ ਜਿਸ ਜ਼ਰੀਏ ਨੌਜਵਾਨਾਂ ਨੂੰ ਮੱਛਲੀ ਪਾਲਣ ਨਾਲ ਜੋੜਿਆ ਜਾਵੇਗਾ। ਦੇਸ਼ ਦੇ ਮਛਲੀ ਉਤਪਾਦਨ 2 ਲੱਖ ਟਨ ਕਰਨ ਦਾ ਟੀਚਾ ਹੈ। -ਜੈਵਿਕ ਖੇਤੀ ਦਾ ਇੱਕ ਪੋਰਟਲ ਬਣਾਇਆ ਗਿਆ ਹੈ। ਇਸਦੇ ਤਹਿਤ ਜੈਵਿਕ ਖਾਦ ਦੀ ਵਰਤੋਂ ਨੂੰ ਵਧਾਵਾ ਦਿੱਤਾ ਜਾਵੇਗਾ। -ਕਿਸਾਨ ਰੇਲ ਚਲਾਈ ਜਾਵੇਗੀ ਤੇ ਖੇਤੀਬਾੜੀ ਪ੍ਰੋਡਕਟ ਦੇ ਲਈ ਕਿਸਾਨ ਉੜਾਨ ਯੋਜਨਾ 'ਤੇ ਵੀ ਕੰਮ ਕੀਤਾ ਜਾਵੇਗਾ। -ਪਿੰਡ ਪੱਧਰ 'ਤੇ ਸਟੋਰੇਜ ਦੀ ਸੁਵਿਧਾ ਮੁਹਈਆ ਕਰਵਾਈ ਜਾਵੇਗੀ। ਇਸ ਜ਼ਰੀਏ ਕਿਸਾਨਾਂ ਦਾ ਮਾਲ ਜਲਦ ਪਹੁੰਚਾਉਣ ਦੇ ਸਰੋਤ ਮੁਹੱਈਆ ਕਰਵਾਏ ਜਾਣਗੇ। ਪੰਚਾਇਤੀ ਪੱਧਰ 'ਤੇ ਕੋਲਡ ਸਟੋਰੇਜ ਬਣਾਏ ਜਾਣਗੇ। -2025 ਤੱਕ ਦੁੱਧ ਦਾ ਉਤਪਾਦਨ ਦੁੱਗਣਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। -ਦੇਸ਼ ਦੇ ਕਿਸਾਨਾਂ ਨੂੰ 15 ਲੱਖ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget