ਪੜਚੋਲ ਕਰੋ

Punjab Budget Session 2021 Live Update: ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੂਬ ਹੰਗਾਮਾ

ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸੋਮਵਾਰ ਨੂੰ ਸ਼ੁਰੂ ਹੋ ਗਿਆ। ਅੱਜ ਦਿਨ ਦਿਨ ਵੀ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

Key Events
budget session 2021 live update budget, second day of session Punjab Budget Session 2021 Live Update: ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੂਬ ਹੰਗਾਮਾ
PUNJAB_VIDHAN_SABHA

Background

ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸੋਮਵਾਰ ਨੂੰ ਸ਼ੁਰੂ ਹੋ ਗਿਆ। ਅੱਜ ਦਿਨ ਦਿਨ ਵੀ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਇਜਲਾਸ ਦੌਰਾਨ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ’ਤੇ ਸੁਆਲ ਉਠਾਏ ਜਾਣਗੇ ਤੇ ਮਾਫ਼ੀਆ ਦੇ ਮੁੱਦੇ ’ਤੇ ਹਾਕਮ ਧਿਰ ਨੂੰ ਘੇਰਿਆ ਜਾਵੇਗਾ। 

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁੱਤੀ ਸਰਕਾਰ ਨੂੰ ਜਗਾਉਣ ਲਈ ਅਹਿਮ ਮੁੱਦੇ ਉਠਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸਰਕਾਰ ’ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾਉਣਗੇ। 

ਇਸੇ ਤਰ੍ਹਾਂ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਲੋਕ ਮੁੱਦੇ ਉਠਾਏ ਜਾਣੇ ਹਨ। 

16:41 PM (IST)  •  02 Mar 2021

ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਬਜਟ ਇਜਲਾਸ 2021 ਦੀ ਕਾਰਵਾਈ ਬੁੱਧਵਾਰ ਤੱਕ ਲਈ ਮੁਲਤਵੀ ਕੀਤੀ ਗਈ ਹੈ। ਅੱਜ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਦੌਰਾਨ ਸੱਤਾਧਿਰ ਤੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਵਿਚਾਲੇ ਸ਼ਬਦੀ ਝੜਪਾਂ ਹੋਈਆਂ।

15:08 PM (IST)  •  02 Mar 2021

ਬਜਟ ਸੈਸ਼ਨ

ਮਜੀਠੀਆ ਨਾਲ ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਗਿੱਲ ਨੇ ਸਾਕਾ ਨਨਕਾਣਾ ਦੇ ਕਤਲੇਆਮ ਦੌਰਾਨ ਸੁੰਦਰ ਸਿੰਘ ਮਜੀਠੀਆ ਵੱਲੋਂ ਮਹੰਤ ਨਰਾਇਣ ਦਾਸ ਨੂੰ ਕਥਿਤ ਤੌਰ ‘ਤੇ ਹਮਾਇਤ ਦੇਣ ਦਾ ਮੁੱਦਾ ਉਠਾਇਆ। ਇਸ ਤੇ ਉਲਟ ਵਾਰ ਕਰਦੇ ਹੋਏ ਮਜੀਠੀਆ ਨੇ ਗਿੱਲ ਤੇ ਇਲਜ਼ਾਮ ਲਾਏ ਕਿ ਉਸ ਦੇ ਪੁਲਿਸ ਅਫ਼ਸਰ ਅਜੀਤ ਸਿੰਘ ਸੰਧੂ ਨਾਲ ਸਬੰਧ ਰਹੇ ਹਨ "ਜਿਸ ਨੂੰ ਅੱਤਵਾਦ ਦੇ ਦੌਰ ਵਿੱਚ ਮਾਸੂਮ ਸਿੱਖਾਂ ਨੂੰ ਮਾਰੇ ਜਾਣ ਲਈ ਜਾਣਿਆ ਜਾਂਦਾ ਹੈ।"

Load More
New Update
Sponsored Links by Taboola

ਟਾਪ ਹੈਡਲਾਈਨ

ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ
ਲੁਧਿਆਣਾ ਕੋਲ ਇੰਟਰਸਿਟੀ ਐਕਸਪ੍ਰੈਸ 'ਤੇ ਪਥਰਾਅ, ਖਿੜਕੀ ਦੇ 3 ਸ਼ੀਸ਼ੇ ਟੁੱਟੇ; ਯਾਤਰੀਆਂ ਤੇ ਸਟਾਫ ਵਿਚਾਲੇ ਮੱਚਿਆ ਹੜਕੰਪ
ਲੁਧਿਆਣਾ ਕੋਲ ਇੰਟਰਸਿਟੀ ਐਕਸਪ੍ਰੈਸ 'ਤੇ ਪਥਰਾਅ, ਖਿੜਕੀ ਦੇ 3 ਸ਼ੀਸ਼ੇ ਟੁੱਟੇ; ਯਾਤਰੀਆਂ ਤੇ ਸਟਾਫ ਵਿਚਾਲੇ ਮੱਚਿਆ ਹੜਕੰਪ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget