ਮੁਹਾਲੀ: ਖਰੜ-ਲਾਡਰਾਂ ਰੋਡ ਨਾਲ ਲੱਗਦੀ ਅੰਬਿਕਾ ਗ੍ਰੀਨ ਦੀ ਤਿੰਨ ਮੰਜ਼ਿਲਾ ਇਮਾਰਤ ਸ਼ਨਿਚਰਵਾਰ ਨੂੰ ਅਚਾਨਕ ਢਹਿ-ਢੇਰੀ ਹੋ ਗਈ। ਹਾਦਸੇ 'ਚ ਤਿੰਨ ਤੋਂ ਚਾਰ ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੂਚਨਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਿਆ ਹੈ। ਚਾਰ ਜੇਸੀਬੀ ਮਸ਼ੀਨਾਂ ਜ਼ਰੀਏ ਮਲਬਾ ਹਟਾਇਆ ਜਾ ਰਿਹਾ ਹੈ ਤੇ ਐਂਬੂਲੈਂਸ ਮੌਕੇ 'ਤੇ ਮੌਜੂਦ ਹੈ। ਰਾਹਤ ਤੇ ਬਚਾਅ ਕਾਰਜ ਵੀ ਜਾਰੀ ਹ