ਪੜਚੋਲ ਕਰੋ

ਦੁਨੀਆ ਦੀ ਸਭ ਤੋਂ ਵੱਡੀ ਇਮਾਰਤ ਬੁਰਜ ਖਲੀਫਾ 'ਤੇ ਬਿਜਲੀ ਡਿੱਗਣ ਦਾ ਵੀਡੀਓ ਵਾਇਰਲ

ਦੁਬਈ 'ਚ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਬਾਰਸ਼ ਹੋ ਰਹੀ ਹੈ। ਸ਼ਹਿਰ ਦੇ ਕਈ ਹਿੱਸੇ ਪਾਣੀ 'ਚ ਡੁੱਬ ਗਏ ਹਨ। ਅਬੂ ਧਾਬੀ ਅਤੇ ਸ਼ਾਰਜਾਹ ਵਰਗੇ ਹੋਰ ਸ਼ਹਿਰਾਂ 'ਚ ਵੀ ਭਾਰੀ ਬਾਰਸ਼ ਹੋਈ ਹੈ। ਇਸ ਦੌਰਾਨ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਨਵੀਂ ਦਿੱਲੀ: ਦੁਬਈ 'ਚ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਬਾਰਸ਼ ਹੋ ਰਹੀ ਹੈ। ਸ਼ਹਿਰ ਦੇ ਕਈ ਹਿੱਸੇ ਪਾਣੀ 'ਚ ਡੁੱਬ ਗਏ ਹਨ। ਅਬੂ ਧਾਬੀ ਅਤੇ ਸ਼ਾਰਜਾਹ ਵਰਗੇ ਹੋਰ ਸ਼ਹਿਰਾਂ 'ਚ ਵੀ ਭਾਰੀ ਬਾਰਸ਼ ਹੋਈ ਹੈ। ਇਸ ਦੌਰਾਨ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੁਨੀਆ ਦੀ ਸਭ ਤੋਂ ਵੱਡੀ ਇਮਾਰਤ ਬੁਰਜ ਖਲੀਫਾ 'ਤੇ ਬਿਜਲੀ ਡਿੱਗੀ ਅਤੇ ਇਸ ਸੋਹਣੇ ਦ੍ਰਿਸ਼ ਨੂੰ ਫੋਟੋਗ੍ਰਾਫਰ ਨੇ ਕੈਦ ਕਰ ਲਿਆ। ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਬਿਜਲੀ ਬੁਰਜ ਖਲੀਫਾ ’ਤੇ ਡਿੱਗ ਰਹੀ ਹੈ। ਜ਼ੋਹੈਬ ਅੰਜੁਮ ਪਿਛਲੇ 7 ਸਾਲਾਂ ਤੋਂ ਸਹੀ ਸ਼ਾਟ ਕਲਿੱਕ ਕਰਨ ਦਾ ਇੰਤਜ਼ਾਰ ਕਰ ਰਹੇ ਸੀ। ਜਦੋਂ ਵੀ ਮਾਰੂਥਲ 'ਚ ਮੀਂਹ ਪੈਂਦਾ, ਜ਼ੋਹਾਇਬ ਬੁਰਜ ਖਲੀਫਾ ਦੇ ਸਾਹਮਣੇ ਕੈਮਰਾ ਲੈ ਕੇ ਬੈਠਦਾ ਸੀ। ਇਸ ਵਾਰ ਵੀ ਜ਼ੋਹਾਇਬ ਇਸ ਸ਼ਾਟ ਦਾ ਇੰਤਜ਼ਾਰ ਕਰ ਰਹੇ ਸੀ। ਜਿਵੇਂ ਹੀ ਬਿਜਲੀ ਬੁਰਜ ਖਲੀਫਾ 'ਤੇ ਡਿੱਗੀ ਜ਼ੋਹੇਬ ਨੇ ਇਸਨੂੰ ਕੈਮਰੇ 'ਚ ਰਿਕਾਰਡ ਕਰ ਲਿਆ। ਫੋਟੋਗ੍ਰਾਫਰ ਨੇ ਕਿਹਾ, "ਇੰਝ ਲੱਗਦਾ ਹੈ ਕਿ ਰੱਬ ਨੇ ਇਸ ਪਲ ਦੀ ਯੋਜਨਾ ਬਣਾਈ ਸੀ। ਬਿਜਲੀ ਬੁਰਜ ਖਲੀਫ਼ਾ 'ਤੇ ਆਈ ਅਤੇ 2020 ਦੀ ਮਹਾਨ ਸ਼ੁਰੂਆਤ ਹੋਈ।" ਦੁਬਈ ਦੇ ਕ੍ਰਾਊਨ ਪ੍ਰਿੰਸ, ਸ਼ੇਖ ਹਮਦਾਨ ਨੇ ਵੀ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ 'ਤੇ ਬਿਜਲੀ ਦੇ ਡਿੱਗਣ ਦਾ ਸ਼ਾਨਦਾਰ ਦ੍ਰਿਸ਼ ਸ਼ੇਅਰ ਕੀਤਾ।"
View this post on Instagram
 
#Lightning hotspot

A post shared by Fazza (@faz3) on

ਗਲਫ ਨਿਊਜ਼ ਮੁਤਾਬਕ ਯੂਏਈ 'ਚ ਰਿਕਾਰਡ ਤੋੜ ਬਾਰਸ਼ ਹੋ ਰਹੀ ਹੈ। ਪਿਛਲੀ ਵਾਰ ਇੰਨੀ ਬਾਰਸ਼ ਸਾਲ 1996 'ਚ ਹੋਈ ਸੀ। ਮੌਸਮ ਵਿਗਿਆਨੀਆਂ ਮੁਤਾਬਕ ਇੱਥੇ ਹੋਰ ਤੂਫਾਨ ਅਤੇ ਹਨੇਰੀ-ਮੀਂਹ ਆਉਣ ਦੀ ਉਮੀਦ ਹੈ।

ਟਾਪ ਹੈਡਲਾਈਨ

ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget