ਪੜਚੋਲ ਕਰੋ

CAG ਦੀ ਰਿਪੋਰਟ ਤੋਂ ਵੱਡਾ ਖੁਲਾਸਾ, 2015 ਅਤੇ 2018 'ਚ ਜ਼ਰੂਰੀ ਚੀਜ਼ਾਂ ਦੀ ਘਾਟ ਨਾਲ ਜੂਝ ਰਹੀ ਸੀ ਫ਼ੌਜ, ਨਹੀਂ ਮਿਲੇ ਕਪੜੇ

297 ਆਕਸੀਜਨ ਸਿਲੰਡਰ ਸੈਨਿਕਾਂ ਨੂੰ ਜਾਰੀ ਨਹੀਂ ਕੀਤੇ ਜਾ ਰਹੇ ਸੀ, ਉਦੋਂ ਉਨ੍ਹਾਂ ਦੀ ਵਰਤੋਂ ਦੀ ਮਿਤੀ ਸਤੰਬਰ 2014 'ਚ ਖ਼ਤਮ ਹੋ ਗਈ ਸੀ- ਰਿਪੋਰਟ

ਨਵੀਂ ਦਿੱਲੀ: ਫ਼ੌਜ ਦੀ ਬਹਾਦਰੀ ਬਾਰੇ ਕੁਝ ਕਹਿਣ ਅਤੇ ਲਿਖਣ ਦੀ ਜ਼ਰੂਰਤ ਨਹੀਂ ਸਾਡੇ ਬਹਾਦਰ ਸਿਪਾਹੀ ਸਰਹੱਦ 'ਤੇ ਚੌਕਸ ਹਨ, ਤਾਂ ਦੇਸ਼ ਸੁਰੱਖਿਅਤ ਹੈਇਸ ਦੌਰਾਨ ਭਾਰਤੀ ਫ਼ੌਜ ਬਾਰੇ ਇੱਕ ਰਿਪੋਰਟ ਸਾਹਮਣੇ ਆਈ ਹੈ, ਜਿਸ ਨੇ ਸਰਕਾਰ 'ਤੇ ਸਵਾਲ ਖੜੇ ਕੀਤੇ ਹਨ। ਭਾਰਤ ਦੇ ਨਿਯੰਤਰਣਕਰਤਾ ਅਤੇ ਆਡੀਟਰ ਜਨਰਲ (ਕੈਗ) ਦੀ ਇੱਕ ਰਿਪੋਰਟ ਲੋਕ ਸਭਾ 'ਚ ਪੇਸ਼ ਕੀਤੀ ਗਈ, ਜਿਸ 'ਚ ਸੈਨਿਕਾਂ ਲਈ ਸਾਲ 2015-16 ਅਤੇ 2017-18 ਦੇ ਵਿੱਚ ਜ਼ਰੂਰੀ ਚੀਜ਼ਾਂ ਦੀ ਘਾਟ ਦਾ ਜ਼ਿਕਰ ਕੀਤਾ ਗਿਆ ਹੈ ਸਾਲ 2015-16 ਅਤੇ 2017-18 ਦੀਆਂ ਆਡਿਟ ਰਿਪੋਰਟਾਂ 'ਚ ਕੈਗ ਨੇ ਰਾਸ਼ਨ ਨੂੰ ਫ਼ੌਜੀਆਂ ਦੇ ਕਪੜੇ ਸਪਲਾਈ 'ਚ ਦੇਰੀ ਦਾ ਜ਼ਿਕਰ ਕੀਤਾ ਹੈ। ਸਿਆਚਿਨ ਅਤੇ ਡੋਕਲਾਮ ਵਰਗੇ ਦੇਸ਼ ਦੇ ਬਰਫੀਲੇ ਸਰਹੱਦਾਂ 'ਤੇ ਤਾਇਨਾਤ ਸੈਨਿਕਾਂ ਨੂੰ ਈਸੀਸੀਈ ਯਾਨੀ ਬੇਹੱਦ ਕੋਲਡ ਕਪੜੇ ਅਤੇ ਉਪਕਰਣ ਅਧੀਨ ਸਮਾਨ ਸਪਲਾਈ ਕੀਤਾ ਜਾਂਦਾ ਹੈ, ਜਿਸ 'ਚ ਵਿਸ਼ੇਸ਼ ਜੁੱਤੇ, ਕੋਟ, ਦਸਤਾਨੇ ਅਤੇ ਸਲੀਪਿੰਗ ਬੈਗ ਸਪਲਾਈ ਕੀਤੇ ਜਾਂਦੇ ਹਨ ਸੀਏਜੀ ਦੀ ਰਿਪੋਰਟ ਮੁਤਾਬਕ ਇਨ੍ਹਾਂ ਚੋਂ ਬਹੁਤ ਸਾਰੀਆਂ ਚੀਜ਼ਾਂ ਦੀ ਮਿਆਦ ਪੁੱਗਣ ਦੀ ਤਾਰੀਖ ਤੋਂ ਬਾਅਦ ਵੀ ਇਨ੍ਹਾਂ ਦੀ ਵਰਤੀ ਗਈ ਸੀਰਿਪੋਰਟ 'ਚ ਜ਼ਿਕਰ ਕੀਤਾ ਗਿਆ ਹੈ ਕਿ ਸਪਲਾਈ 'ਚ ਦੇਰੀ ਕਾਰਨ ਬਹੁਤ ਜ਼ਿਆਦਾ ਠੰਡੇ ਇਲਾਕਿਆਂ ਵਿਚ ਤਾਇਨਾਤ ਸੈਨਿਕਾਂ ਨੂੰ ਮੁੜ ਪੁਰਾਣੀਆਂ ਜੁੱਤੀਆਂ ਦੀ ਵਰਤੋਂ ਕਰਨੀ ਪਈ। ਇਹ ਵਿਸ਼ੇਸ਼ ਕਿਸਮ ਦੀਆਂ ਬੂਟ -55 ਡਿਗਰੀ ਦੇ ਤਾਪਮਾਨ 'ਚ ਸਿਪਾਹੀਆਂ ਨੂੰ ਠੰਢ ਅਤੇ ਬਰਫ ਤੋਂ ਬਚਾਉਂਦੇ ਹਨ ਕੈਗ ਦੀ ਰਿਪੋਰਟ ਮੁਤਾਬਕ ਸਾਲ 2016 'ਚ ਇਨ੍ਹਾਂ 'ਘਾਟ ਆਈ, ਜਿਸ ਕਾਰਨ ਫ਼ੌਜੀਆਂ ਨੂੰ ਗਰਮੀ 'ਚ ਵੀ ਇਹ ਬੂਟ ਨਹੀਂ ਮਿਲੇ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੈਨਿਕਾਂ ਨੂੰ 297 ਆਕਸੀਜਨ ਸਿਲੰਡਰ ਜਾਰੀ ਨਹੀਂ ਕੀਤੇ ਜਾ ਰਹੇ ਸ, ਉਦੋਂ ਵੀ ਜਦੋਂ ਇਸ ਦੀ ਵਰਤੋਂ ਦੀ ਤਰੀਕ ਸਤੰਬਰ 2014 'ਤਮ ਹੋ ਗਈ ਸੀ। ਰਿਪੋਰਟ ਮੁਤਾਬਕ ਕੇਂਦਰੀ ਆਰਡੀਨੈਂਸ ਡਿਪੂ ਨੇ ਜੂਨ 2018 'ਚ ਡਾਇਰੈਕਟਰ ਜਨਰਲ ਆਰਡਨੈਂਸ ਸਰਵਿਸ ਨੂੰ ਵੀ ਸੂਚਿਤ ਕੀਤਾ ਸੀ। ਕੈਗ ਦੀ ਰਿਪੋਰਟ ਤੋਂ ਇਹ ਸਪੱਸ਼ਟ ਹੈ ਕਿ ਮਾਲ ਦੀ ਕੋਈ ਘਾਟ ਨਹੀਂ ਸੀ, ਪਰੰਤੂ ਪ੍ਰਣਾਲੀ ਦੀ ਸਪਲਾਈ ਅਤੇ ਸੁਸਤ ਪ੍ਰਕਿਰਿਆ ਕਰਕੇ ਫ਼ੌਜਾਂ ਤੱਕ ਪਹੁੰਚਣ 'ਚ ਦੇਰੀ ਹੋਈ ਇਹ ਰਿਪੋਰਟ ਦਸੰਬਰ 2019 'ਚ ਰਾਜ ਸਭਾ ਵਿਚ ਪੇਸ਼ ਕੀਤੀ ਗਈ ਸੀ, ਪਰ ਲੋਕ ਸਭਾ 'ਇਸ ਨੂੰ ਨਹੀਂ ਰੱਖੀਆ ਗਿਆ ਸੀ। ਹੁਣ ਇਸ ਨੂੰ ਲੋਕ ਸਭਾ 'ਚ ਪੇਸ਼ ਕਰ ਜਨਤਕ ਕੀਤਾ ਗਿਆ ਹੈ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget