ਪੜਚੋਲ ਕਰੋ

ਕੀ ਗਰਮੀ ਨਾਲ ਮਰ ਜਾਂਦਾ ਕੋਰੋਨਾਵਾਇਰਸ? ਜਾਣੋ ਸੱਚਾਈ

ਪੂਰੀ ਦੁਨੀਆ ਦੇ ਡਾਕਟਰ ਅਜੇ ਵੀ ਇਸ ਬਾਰੇ ਖੋਜ ਕਰ ਰਹੇ ਹਨ ਕਿ ਕੀ ਕੋਰੋਨਾਵਾਇਰਸ ਉੱਚ ਤਾਪਮਾਨ 'ਤੇ ਮਰ ਜਾਵੇਗਾ? ਪਰ ਅਜੇ ਕੋਈ ਵੀ ਆਖਰੀ ਸਿੱਟੇ ‘ਤੇ ਨਹੀਂ ਪਹੁੰਚਿਆ ਹੈ।

ਨਵੀਂ ਦਿੱਲੀ: ਪੂਰੀ ਦੁਨੀਆ ਦੇ ਡਾਕਟਰ ਅਜੇ ਵੀ ਇਸ ਬਾਰੇ ਖੋਜ ਕਰ ਰਹੇ ਹਨ ਕਿ ਕੀ ਕੋਰੋਨਾਵਾਇਰਸ ਉੱਚ ਤਾਪਮਾਨ 'ਤੇ ਮਰ ਜਾਵੇਗਾ? ਪਰ  ਅਜੇ ਕੋਈ ਵੀ ਆਖਰੀ ਸਿੱਟੇ ‘ਤੇ ਨਹੀਂ ਪਹੁੰਚਿਆ ਹੈ। ਵਿਸ਼ਵ ਸਿਹਤ ਸੰਗਠਨ ਦਾ ਅਧਿਕਾਰਤ ਬਿਆਨ ਹੈ ਕਿ ਚਾਹੇ ਮੌਸਮ ਗਰਮ ਹੋਵੇ ਜਾਂ ਨਮੀ ਵਾਲਾ, ਕੋਰੋਨਾਵਾਇਰਸ ਕਿਤੇ ਵੀ ਫੈਲ ਸਕਦਾ ਹੈ। ਇੱਥੋਂ ਤੱਕ ਕਿ ਭਾਰਤ ਵਿੱਚ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਡਾਇਰੈਕਟਰ ਬਲਰਾਮ ਭਾਰਗਵ ਦਾ ਮੰਨਣਾ ਹੈ ਕਿ ਕੋਰੋਨਾਵਾਇਰਸ ਤੇ ਤਾਪਮਾਨ ਵਿੱਚ ਕੋਈ ਸਬੰਧ ਨਹੀਂ। ਵਧਿਆ ਤਾਪਮਾਨ ਕੋਰੋਨਾ ਨੂੰ ਫੈਲਣ ਤੋਂ ਨਹੀਂ ਰੋਕ ਸਕਦਾ। ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਦਾ ਮੰਨਣਾ ਹੈ ਕਿ ਜੇ ਤਾਪਮਾਨ 40 ਡਿਗਰੀ ਤੋਂ ਉਪਰ ਹੈ ਤਾਂ ਕੋਰੋਨਾਵਾਇਰਸ ਜ਼ਿਆਦਾ ਦੇਰ ਨਹੀਂ ਜੀਅ ਸਕਦਾ, ਪਰ ਲੋਕ ਏਸੀ ਚਲਾਉਂਦੇ ਹਨ, ਇਸ ਲਈ ਇਨਡੋਰ ‘ਚ ਕੋਰੋਨਾ ਫੈਲਣ ਦਾ ਖ਼ਤਰਾ ਹੈ, ਕਿਉਂਕਿ ਇਸ ਤਾਪਮਾਨ ਵਿੱਚ ਲੋਕ ਆਪਣਾ ਜ਼ਿਆਦਾਤਰ ਸਮਾਂ ਘਰਾਂ ਵਿੱਚ ਬਿਤਾਉਂਦੇ ਹਨ। ਇਸ ਲਈ ਵਧਦਾ ਤਾਪਮਾਨ ਘਰ ਦੇ ਬਾਹਰ ਕੋਰੋਨਾ ਦੇ ਸੰਚਾਰ ਨੂੰ ਰੋਕ ਸਕਦਾ ਹੈ, ਪਰ ਘਰ ਦੇ ਅੰਦਰ ਨਹੀਂ। ਮੈਸਾਚੁਸੈਟਸ ਇੰਸਟੀਟਿਊਟ ਆਫ ਟੈਕਨੋਲੋਜੀ ਦੇ ਰਿਸਰਚਰ ਕਾਸਿਮ ਬੁਖਾਰੀ ਤੇ ਯੂਸਫ ਜ਼ਾਮਿਨ ਨੇ ਆਪਣੀ ਖੋਜ ਵਿੱਚ ਪਾਇਆ ਹੈ ਕਿ ਕੋਰੋਨਾ ਸੰਕਰਮਣ ਦੇ ਮਾਮਲੇ ਉਨ੍ਹਾਂ ਇਲਾਕਿਆਂ ਵਿੱਚ ਪਾਏ ਗਏ ਹਨ ਜਿੱਥੇ ਤਾਪਮਾਨ 4 ਤੋਂ 17 ਡਿਗਰੀ ਸੈਲਸੀਅਸ ਸੀ ਅਤੇ ਨਮੀ 3 ਤੋਂ 9 ਗ੍ਰਾਮ ਪ੍ਰਤੀ ਮੀਟਰ ਘਣ ਸੀ। ਇਹ ਖੋਜ 22 ਜਨਵਰੀ ਤੋਂ 21 ਮਾਰਚ ਤੱਕ ਦੇ ਅੰਕੜਿਆਂ ਦੇ ਅਧਾਰ ‘ਤੇ ਕੀਤੀ ਗਈ ਹੈ। ਇਹ ਵੀ ਪੜ੍ਹੋ : ਕੋਰੋਨਾ ਤੋਂ ਸਹਿਮੇ ਟਰੰਪ, ਭਾਰਤ ਤੋਂ ਬਾਅਦ ਹੁਣ WHO ਨੂੰ ਚੀਨ ਕੇਂਦਰਿਤ ਹੋਣ ‘ਤੇ ਫੰਡਿੰਗ ਰੋਕਣ ਦੀ ਧਮਕੀ ਕੋਰੋਨਾ ਦਾ ਕਹਿਰ: 12 ਘੰਟਿਆਂ ‘ਚ 25 ਮੌਤਾਂ, ਮਰੀਜ਼ਾਂ ਦੀ ਗਿਣਤੀ 5000 ਤੋਂ ਪਾਰ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget