ਪੜਚੋਲ ਕਰੋ

ਨੋਟਾਂ ਨਾਲ ਵੀ ਕੋਰੋਨਾਵਾਇਰਸ ਫੈਲਣ ਦਾ ਡਰ? ਆਰਬੀਆਈ ਨੇ ਦਿੱਤੀ ਨਵੀਂ ਸਲਾਹ

ਰਿਜ਼ਰਵ ਬੈਂਕ ਆਫ ਇੰਡੀਆ ਨੇ ਆਪਣੀ ਪ੍ਰੈੱਸ ਕਾਨਫਰੰਸ ‘ਚ ਲੋਕਾਂ ਨੂੰ ਕੈਸ਼ ਦੀ ਜਗ੍ਹਾ ਡਿਜ਼ੀਟਲ ਪੈਮੇਂਟ ਅਪਨਾਉਣ ਤੇ ਇਸ ਦੇ ਇਸਤੇਮਾਲ ਨੂੰ ਹੁਲਾਰਾ ਦੇਣ ਦੀ ਅਪੀਲ ਕੀਤੀ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕੱਲ੍ਹ ਹੀ ਇੱਕ ਪੀਸੀ ‘ਚ ਕਿਹਾ ਕਿ ਆਰਬੀਆਈ ਸਲਾਹ ਦਿੰਦਾ ਹੈ ਕਿ ਲੋਕ ਭੀੜ-ਭਾੜ ਵਾਲੀ ਥਾਂ ‘ਤੇ ਜਾਣ ਤੋਂ ਬਚਣ ਤੇ ਕੈਸ਼ ਦੀ ਬਜਾਏ ਡਿਜ਼ੀਟਲ ਜਾਂ ਆਨਲਾਈਨ ਪੈਮੇਂਟ ਨੂੰ ਅਪਨਾਉਣ।

ਨਵੀਂ ਦਿੱਲੀ: ਰਿਜ਼ਰਵ ਬੈਂਕ ਆਫ ਇੰਡੀਆ ਨੇ ਆਪਣੀ ਪ੍ਰੈੱਸ ਕਾਨਫਰੰਸ ‘ਚ ਲੋਕਾਂ ਨੂੰ ਕੈਸ਼ ਦੀ ਜਗ੍ਹਾ ਡਿਜ਼ੀਟਲ ਪੈਮੇਂਟ ਅਪਨਾਉਣ ਤੇ ਇਸ ਦੇ ਇਸਤੇਮਾਲ ਨੂੰ ਹੁਲਾਰਾ ਦੇਣ ਦੀ ਅਪੀਲ ਕੀਤੀ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕੱਲ੍ਹ ਹੀ ਇੱਕ ਪੀਸੀ ‘ਚ ਕਿਹਾ ਕਿ ਆਰਬੀਆਈ ਸਲਾਹ ਦਿੰਦਾ ਹੈ ਕਿ ਲੋਕ ਭੀੜ-ਭਾੜ ਵਾਲੀ ਥਾਂ ‘ਤੇ ਜਾਣ ਤੋਂ ਬਚਣ ਤੇ ਕੈਸ਼ ਦੀ ਬਜਾਏ ਡਿਜ਼ੀਟਲ ਜਾਂ ਆਨਲਾਈਨ ਪੈਮੇਂਟ ਨੂੰ ਅਪਨਾਉਣ। ਇਹ ਵੀ ਪੜ੍ਹੋ: ਕੋਰੋਨਾ ਨੇ ਕੀਤੀ ਫ਼ਿਲਮ ਇੰਡਸਟਰੀ 'ਫਲੌਪ', ਵਿਹਲੇ ਹੋ ਘਰ ਬੈਠੇ ਸਿਤਾਰੇ ਇਸ ਤੋਂ ਇਲਾਵਾ ਸ਼ਹਿਰ ਜਾ ਕੇ ਕੈਸ਼ ਦਾ ਇਸਤੇਮਾਲ ਕਰਨ ਤੋਂ ਬੇਹਤਰ ਹੈ ਕਿ ਘਰ ਤੋਂ ਹੀ ਮੋਬਾਈਲ, ਇੰਟਰਨੈੱਟ, ਇੰਟਰਨੈੱਟ ਬੈਂਕਿੰਗ ਜਾਂ ਕਾਰਡਸ ਜ਼ਰੀਏ ਪੈਮੇਂਟ ਕਰ ਸਕਦੇ ਹੋ। ਆਰਬੀਆਈ ਨੇ ਇਹ ਵੀ ਲਿਖਿਆ ਕਿ ਕੋਰੋਨਾਵਾਇਰਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਸੰਪਰਕ ਘੱਟ ਕੀਤਾ ਜਾਣਾ ਤੇ ਜਨਤਕ ਥਾਵਾਂ ‘ਤੇ ਘੱਟ ਜਾਣ ਦੀ ਜ਼ਰੂਰਤ ਹੈ। ਲਿਹਾਜਾ ਲੋਕ ਘਰ ਤੋਂ ਹੀ ਮੋਬਾਈਲ ਬੈਂਕਿੰਗ, ਇੰਟਰਨੈੱਟ ਬੈਂਕਿੰਗ, ਕਾਰਡਸ ਆਦਿ ਜ਼ਰੀਏ ਪੈਮੇਂਟ ਕਰ ਸਕਦੇ ਹੋ।
ਇਹ ਵੀ ਪੜ੍ਹੋ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
Embed widget