ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਨਾਉਣ ਲਈ ਨੰਗੇ ਪੈਰੀ ਲੈਣ ਜਾਣਗੇ ਟਕਸਾਲੀ, ਕੀ ਟਕਸਾਲੀਆਂ ਦਾ ਸਾਥ ਦੇਣਗੇ ਸਿੱਧੂ?

ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੂੰ ਆਪਣੇ ਨਾਲ ਰਲਾਉਣ ਤੋਂ ਬਾਅਦ ਹੁਣ ਅਕਾਲੀ ਦਲ ਟਕਸਾਲੀ ਵਲੋਂ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਪੰਥਕ ਆਗੂਆਂ ਤੋਂ ਇਲਾਵਾ ਹੁਣ ਹੋਰ ਪੰਜਾਬ ਹਿਤੈਸ਼ੀ ਆਗੂਆਂ ਨੂੰ ਉਨ੍ਹਾਂ ਨਾਲ ਰਲ ਕੇ ਚੱਲਣ ਲਈ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਨਵਜੋਤ ਸਿੱਧੂ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਅੰਮ੍ਰਿਤਸਰ: ਨਵਜੋਤ ਸਿੱਧੂ ਨੂੰ ਪਹਿਲਾਂ ਪੀਡੀਏ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੂੰ ਆਪਣੇ ਨਾਲ ਰਲਾਉਣ ਤੋਂ ਬਾਅਦ ਹੁਣ ਅਕਾਲੀ ਦਲ ਟਕਸਾਲੀ ਵਲੋਂ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਪੰਥਕ ਆਗੂਆਂ ਤੋਂ ਇਲਾਵਾ ਹੁਣ ਹੋਰ ਪੰਜਾਬ ਹਿਤੈਸ਼ੀ ਆਗੂਆਂ ਨੂੰ ਉਨ੍ਹਾਂ ਨਾਲ ਰਲ ਕੇ ਚੱਲਣ ਲਈ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਨਵਜੋਤ ਸਿੱਧੂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸੇਖਵਾਂ ਮੁਤਾਬਕ ਜੇ ਨਵਜੋਤ ਸਿੱਧੂ ਸ਼ਮੂਲੀਅਤ ਲਈ ਆਉਂਦੇ ਹਨ ਤਾਂ ਪਾਰਟੀ ਆਗੂ ਉਨ੍ਹਾਂ ਨੂੰ ਨੰਗੇ ਪੈਰੀ ਲੈਣ ਲਈ ਜਾਣਗੇ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਸੱਦਾ ਦਿੱਤਾ ਗਿਆ ਹੈ। ਸਿੱਧੂ ਨਾਲ ਸੰਪਰਕ ਕਰਨ ਵਾਸਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੀ ਡਿਊਟੀ ਲਗਾਈ ਗਈ ਹੈ। ਸੇਵਾ ਸਿੰਘ ਸੇਖਵਾਂ ਦਾ ਕਹਿਣਾ ਸੀ ਕਿ ਉਨ੍ਹਾਂ ਇਹ ਲੜਾਈ ਇੱਕ ਸਿਧਾਂਤ ਨੂੰ ਲੈ ਕੇ ਸ਼ੁਰੂ ਕੀਤੀ ਹੈ ਤੇ ਉਨ੍ਹਾਂ ਦਾ ਮੰਤਵ ਪੁਰਾਣੇ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨਾ ਹੈ। ਨਾਲ ਹੀ ਸੇਖਵਾਂ ਨੇ ਇਹ ਵੀ ਦੱਸਿਆ ਕਿ ਸੁਖਦੇਵ ਢੀਂਡਸਾ ਦੀ ਅਗੁਵਾਈ ਹੇਠ ਸਾਰੇ ਇੱਕ ਮੰਚ 'ਤੇ ਇੱਕਠੇ ਹੋਣ ਲਈ ਸਹਿਮਤ ਹੋ ਗਏ ਹਨ ਤੇ ਬਾਦਲਾਂ ਨੂੰ ਪਾਰਟੀ 'ਚੋਂ ਬਾਹਰ ਕਰਨ ਮਗਰੋਂ ਸਾਰੇ ਸ਼੍ਰੋਮਣੀ ਅਕਾਲੀ ਦਲ ਨੂੰ ਸੁਰਜੀਤ ਕਰਨਗੇ ਤੇ ਇਸ ਦਾ ਹੀ ਹਿੱਸਾ ਹੋਣਗੇ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget