ਪੜਚੋਲ ਕਰੋ

ਇੰਗਲੈਂਡ ਦਾ ਪ੍ਰਿੰਸ ਹੈਰੀ ਤੇ ਮੇਗਨ ਦਾ ਕੈਨੇਡਾ 'ਚ ਪੁਆੜਾ

ਪਿਛਲੇ ਕੁਝ ਮਹੀਨੇ ਪਹਿਲਾਂ ਸ਼ਾਹੀ ਜੋੜੇ ਹੈਰੀ ਤੇ ਮੇਗਨ ਨੇ ਸ਼ਾਹੀ ਪਰਿਵਾਰ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਇਸ ਤੋਂ ਬਾਅਦ ਦੋਵੇਂ ਕੈਨੇਡਾ 'ਚ ਰਹਿ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ 31 ਮਾਰਚ ਨੂੰ ਸ਼ਾਂਹੀ ਪਰਿਵਾਰ ਤੋਂ ਦੋਵੇਂ ਵੱਖ ਹੋ ਜਾਣਗੇ।

ਟੋਰਾਂਟੋ: ਪਿਛਲੇ ਕੁਝ ਮਹੀਨੇ ਪਹਿਲਾਂ ਸ਼ਾਹੀ ਜੋੜੇ ਹੈਰੀ ਤੇ ਮੇਗਨ ਨੇ ਸ਼ਾਹੀ ਪਰਿਵਾਰ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਇਸ ਤੋਂ ਬਾਅਦ ਦੋਵੇਂ ਕੈਨੇਡਾ 'ਚ ਰਹਿ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ 31 ਮਾਰਚ ਨੂੰ ਸ਼ਾਂਹੀ ਪਰਿਵਾਰ ਤੋਂ ਦੋਵੇਂ ਵੱਖ ਹੋ ਜਾਣਗੇ। ਸ਼ਾਹੀ ਪਰਿਵਾਰ ਤੋਂ ਵੱਖ ਹੋਣ ਤੋਂ ਬਾਅਦ ਹੈਰੀ ਪ੍ਰਿੰਸ ਨਹੀਂ ਰਹਿਣਗੇ ਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਖ਼ਤਮ ਹੋ ਜਾਣਗੀਆਂ। ਕੈਨੇਡਾ ਨੇ ਸ਼ਾਹੀ ਜੋੜੇ ਦਾ ਸਵਾਗਤ ਕੀਤਾ ਸੀ ਜਿਸ ਤੋਂ ਬਾਅਦ ਹੁਣ ਦੋਵਾਂ ਨੂੰ ਮਿਲਣ ਵਾਲੀ ਸੁੱਰਖਿਆ 'ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਕੈਨੇਡਾ ਦੇ ਲੋਕਾਂ ਨੇ ਦੋਵਾਂ ਦੀ ਸੁਰੱਖਿਆ 'ਚ ਖ਼ਰਚ ਦਾ ਵਿਰੋਧ ਕੀਤਾ ਹੈ ਤੇ 80 ਹਜ਼ਾਰ ਲੋਕਾਂ ਨੇ ਦਸਤਖ਼ਤ ਕਰ ਪਟੀਸ਼ਨ ਪਾਈ ਹੈ ਜਿਸ 'ਚ ਟੈਕਸ ਭੁਗਤਾਨ ਕਰਨ ਵਾਲਿਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਦੇ ਦਫਤਰ ਤੋਂ ਫਰਮਾਨ ਜਾਰੀ ਹੋਇਆ ਹੈ ਕਿ ਮਾਰਚ ਤੋਂ ਪ੍ਰਿੰਸ ਹੈਰੀ ਤੇ ਉਸ ਦੀ ਪਤਨੀ ਮੇਘਨ ਦੀ ਸੁਰੱਖਿਆ ਲਈ ਕਨੈਡਾ ਹੁਣ ਸੁਰੱਖਿਆ ਖ਼ਰਚ ਨਹੀਂ ਦੇਵੇਗੀ। ਰਾਇਲ ਕੈਨੇਡੀਅਨ ਮਾਉਂਟਡ ਪੁਲਿਸ ਨੇ ਅੰਤਰਰਾਸ਼ਟਰੀ ਤੌਰ 'ਤੇ ਸੁਰੱਖਿਅਤ ਵਿਅਕਤੀਆਂ ਦੇ ਸੰਮੇਲਨ ਦੇ ਤਹਿਤ ਇਸ ਜੋੜੀ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਪ੍ਰਿੰਸ ਹੈਰੀ ਤੇ ਮੇਗਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸੁਰੱਖਿਅਤ ਵਿਅਕਤੀ ਹਨ, ਇਸ ਲਈ ਕੈਨੇਡਾ ਇਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਮਜਬੂਰ ਹੈ। ਦੋਵਾਂ ਦੀ ਸੁਰੱਖਿਆ 'ਤੇ 10 ਤੋਂ 30 ਮਿਲੀਅਨ ਡਾਲਰ ਦਾ ਖਰਚਾ ਆਉਂਦਾ ਹੈ। ਦੱਸ ਦਈਏ ਕਿ ਪ੍ਰਿੰਸ ਹੈਰੀ ਤੇ ਮੇਘਨ ਦੇ ਕਾਫ਼ਲੇ '5 ਹਾਈ ਪ੍ਰੋਫਾਈਲ ਗੱਡੀਆਂ ਸ਼ਾਮਲ ਹੁੰਦੀਆਂ ਹਨ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget