ਪੜਚੋਲ ਕਰੋ

ਕੁੰਭਕਰਨ ਹੈ ਕੈਪਟਨ ਅਮਰਿੰਦਰ, ਭਗਵੰਤ ਮਾਨ ਨੇ ਦੱਸਿਆ ਕਿਉਂ ਲਾਇਆ ਮੁੱਖ ਮੰਤਰੀ ਨੇ ਨਾਈਟ ਕਰਫਿਊ

ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁੰਭਕਰਨ ਕਿਹਾ ਹੈ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਮਹਾਰਾਜਾ ਕੁੰਭਕਰਨ ਹੈ।

ਬਠਿੰਡਾ: ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁੰਭਕਰਨ ਕਿਹਾ ਹੈ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਮਹਾਰਾਜਾ ਕੁੰਭਕਰਨ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ਧ੍ਰੋਹੀ ਕਿਹਾ ਹੈ, ਜਦਕਿ ਖੁਦ ਕੈਪਟਨ ਦੇਸ਼ਧ੍ਰੋਹੀ ਹਨ ਜਿਨ੍ਹਾਂ ਪਾਕਿਸਤਾਨ ਤੋਂ ਮਹਿਮਾਨ ਅਰੂਸਾ ਆਲਮ ਨੂੰ ਘਰ ਬਿਠਾ ਰੱਖਿਆ ਹੈ। ਦੇਸ਼ਧ੍ਰੋਹੀ ਖੁਦ ਕੈਪਟਨ ਨੇ ਆਪਣੇ ਘਰ ਰੱਖਿਆ ਹੋਇਆ ਹੈ। ਅਰੂਸਾ ਆਲਮ ਵਾਲਾ ਇਹ ਮਾਮਲਾ ਹੁਣ ਨਿੱਜੀ ਨਹੀਂ ਰਿਹਾ। ਲੱਦਾਖ 'ਚ ਤਣਾਅ ਵਿਚਕਾਰ ਚੀਨ ਨੇ ਅਰੁਣਾਚਲ ਪ੍ਰਦੇਸ਼ ਨੂੰ ਆਪਣਾ ਦੱਸਿਆ, ਲਾਪਤਾ 5 ਭਾਰਤੀਆਂ ਨੂੰ ਲੈ ਕੇ ਕਹੀ ਇਹ ਗੱਲ ਮਾਨ ਨੇ  ਕਿਹਾ ਹੁਣ ਤਾਂ ਲੋਕ ਮੰਗ ਪੱਤਰ ਵੀ ਅਰੂਸਾ ਆਲਮ ਦੇ ਨਾਮ 'ਤੇ ਦੇਣ ਲੱਗੇ ਸੋਚਦੇ ਹਨ ਕਿ ਪਤਾ ਉਸ ਦੀ ਹੀ ਸੁਣ ਲਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਕੁੰਭਕਰਨ ਸਾਹਿਬ ਤੋਂ ਉਨ੍ਹਾਂ ਦੀ ਮੰਗ ਹੈ ਕਿ ਉਹ ਪੰਜਾਬ ਦੀਆਂ ਮੰਗਾਂ ਵੱਲ ਧਿਆਨ ਦੇਣ, ਜੋ ਹੁਣ ਮਸਾਂ ਹੀ ਜਾਗੇ ਹਨ, ਕੀ ਪਤਾ ਤੁਸੀਂ ਕਦੋਂ ਸੌਂ ਜਾਓ। ਭਗਵੰਤ ਮਾਨ ਨੇ ਕਿਹਾ ਕਿ ਨਾਈਟ ਕਰਫਿਊ ਤਾਂ ਲਾਇਆ ਹੈ ਕਿਉਂਕਿ ਇਨ੍ਹਾਂ ਦੇ ਇਲੀਗਲ ਕੰਮ ਚੱਲਦੇ ਹਨ। ਸ਼ਰਾਬ ਢੋਂਦੇ ਹਨ, ਰੇਤ ਮਾਈਨਿੰਗ ਹੁੰਦੀ ਹੈ, ਰਾਤ ਨੂੰ ਟਿੱਪਰ ਚੱਲਦੇ ਹਨ ਤੇ ਰਾਤ ਨੂੰ ਜੇਸੀਬੀ ਮਸ਼ੀਨਾਂ ਚੱਲਦੀਆਂ ਹਨ ਤਾਂ ਕਰਕੇ ਉੱਥੇ ਜਾ ਕੇ ਕੋਈ ਪੱਤਰਕਾਰ ਵੀਡੀਓ ਨਾ ਬਣਾ ਲਵੇ ਤਾਂ ਕਰਫਿਊ ਲਾਇਆ ਹੋਇਆ ਹੈ। ਬਾਦਲਾਂ ਤੇ ਕੈਪਟਨ ਦੇ ਘਰ ਬਾਹਰ ਕਿਸਾਨ ਯੂਨੀਅਨ ਲਾਵੇਗੀ ਧਰਨਾ ਪੰਜਾਬ ਵਿੱਚ ਆਏ ਦਿਨ ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਦੇ ਸਵਾਲ 'ਤੇ ਬੋਲਦੇ ਕਿਹਾ ਕਿ ਇਹ ਤਾਂ ਸ਼ੁਰੂ ਤੋਂ ਹੀ ਹੈ ਕਿਉਂਕਿ ਹੋਮ ਮਨਿਸਟਰ ਘਰ ਤੋਂ ਬਾਹਰ ਨਹੀਂ ਨਿਕਲਦੇ। ਜੋ ਮੰਤਰੀ ਜਾਂ ਵਿਧਾਇਕ ਹਨ ਉਹ ਐਸਐਸਪੀ ਵਰਗੇ ਅਫਸਰਾਂ ਦੀ ਬੇਇਜ਼ਤੀ ਕਰਦੇ ਹਨ। ਫੋਨ ਰਾਹੀਂ ਗਾਲਾਂ ਕੱਢਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget