ਪੜਚੋਲ ਕਰੋ

ਦਿੱਲੀ ਪੁਲਿਸ ਦੀ ਕਾਰਵਾਈ 'ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਦਿੱਤੀ ਚੇਤਾਵਨੀ 

26 ਜਨਵਰੀ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਕਿਸਾਨੀ ਟਰੈਕਟਰ ਪਰੇਡ ਤੋਂ ਬਾਅਦ ਪੁਲਿਸ ਵਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਾਰਵਾਈ ਬਾਰੇ ਦਿੱਲੀ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ ਦੀ ਹਿੰਸਾ ਦੇ ਪਰਦੇ ਹੇਠ ਪੁਲਿਸ ਨੂੰ ਸਹੀ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ ਤਾਂ ਜੋ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ।

ਚੰਡੀਗੜ੍ਹ: 26 ਜਨਵਰੀ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਕਿਸਾਨੀ ਟਰੈਕਟਰ ਪਰੇਡ ਤੋਂ ਬਾਅਦ ਪੁਲਿਸ ਵਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਾਰਵਾਈ ਬਾਰੇ ਦਿੱਲੀ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ ਦੀ ਹਿੰਸਾ ਦੇ ਪਰਦੇ ਹੇਠ ਪੁਲਿਸ ਨੂੰ ਸਹੀ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ ਤਾਂ ਜੋ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ। ਕੈਪਟਨ ਨੇ ਕਿਹਾ ਕਿ ਕਿਸਾਨ ਲੀਡਰਾਂ ਖਿਲਾਫ ਜਾਰੀ ਲੁੱਕ ਆਊਟ ਨੋਟਿਸ ਵਾਪਸ ਲਿਆ ਜਾਵੇ। ਉਹ ਵਿਜੇ ਮਾਲਿਆ ਅਤੇ ਨੀਰਵ ਮੋਦੀ ਵਰਗੇ ਵੱਡੇ ਉਦਯੋਗਪਤੀ ਨਹੀਂ ਹਨ, ਬਲਕਿ ਛੋਟੇ ਕਿਸਾਨ ਹਨ। ਉਹ ਭੱਜ ਕਿੱਥੇ ਜਾਣਗੇ।
ਗਾਜ਼ੀਪੁਰ ਬਾਰਡਰ 'ਤੇ ਪੁਲਿਸ ਦੀ ਮੂਵਮੈਂਟ ਤੇਜ਼, ਅੰਦੋਲਨ ਜਾਰੀ ਰੱਖਣ 'ਤੇ ਡਟੇ ਕਿਸਾਨ ਇੱਕ ਹੋਰ ਟਵੀਟ ਵਿੱਚ, ਪੰਜਾਬ ਦੇ ਮੁੱਖ ਮੰਤਰੀ ਨੇ ਵੀਰਵਾਰ ਨੂੰ ਕਿਹਾ- ਲਾਲ ਕਿਲ੍ਹੇ ਵਿੱਚ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਬੀਜੇਪੀ ਨਾਲ ਮਿਲੀਭੁਗਤ ਬਾਰੇ ਖੁਲਾਸਾ ਹੋ ਚੁੱਕਿਆ ਹੈ। ਉਹ ਕਾਂਗਰਸ ‘ਤੇ ਦੋਸ਼ ਲਗਾ ਰਹੇ ਹਨ। ਪ੍ਰਕਾਸ਼ ਜਾਵੜੇਕਰ, ਕੁਝ ਕਹਿਣ ਤੋਂ ਪਹਿਲਾਂ, ਤੁਹਾਨੂੰ ਆਪਣੇ ਲੋਕਾਂ ਨੂੰ ਹਮਲਾ ਕਰਦੇ ਹੋਏ ਵੀਡੀਓ ਨੂੰ ਵੇਖਣਾ ਚਾਹੀਦਾ ਹੈ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ

Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ

Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ABP Premium

ਵੀਡੀਓਜ਼

Daljeet Kalsi NSA Case | 'ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਤੋਂ ਹਟੇਗੀ NSA - ਆਵੇਗਾ ਪੰਜਾਬ'ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਵਿਗੜੀ | Punjab Governor Gulab Chand Kataria admitted in hospital'ਵਿਦੇਸ਼ ਨੇ ਖਾਂ ਲਿਆ ਇੱਕ ਹੋਰ ਮਾਂ ਦਾ ਪੁੱਤ ! ਮੌਤ ਵਜਾਹ ਜਾਣ  ਕੇ ਹੋ ਜਾਓਗੇ ਹੈਰਾਨਘਨੌਰ ਦੇ ਪਿੰਡ ਖਾਨਪੁਰ ਰੇਲੂ ਵਿੱਚ ਦਹਿਸ਼ਤ, ਘਰ ਦੀ ਛੱਤ ਤੇ ਆਇਆ ਤੇਂਦੁਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, 14 ਦੀ ਮੌਤ, ਬਾਕੀਆਂ ਦੀ ਭਾਲ ਜਾਰੀ

Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ

Punjab News: ਪੰਜਾਬ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਪਤੀ-ਪਤਨੀ 'ਚ ਰਹਿੰਦਾ ਸੀ ਕਲੇਸ਼, ਜਾਣੋ ਪੂਰਾ ਮਾਮਲਾ

Embed widget