ਪੜਚੋਲ ਕਰੋ

ਕੋਰੋਨਾ ਨਾਲ ਜੰਗ 'ਚ ਫੰਡਾਂ ਦਾ ਅੜਿੱਕਾ, ਕੈਪਟਨ ਨੇ ਮੋਦੀ ਤੋਂ ਮੰਗਿਆ 6752.83 ਕਰੋੜ ਦਾ ਬਕਾਇਆ

ਮੁੱਖ ਮੰਤਰ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀਐਸਟੀ ਦੇ ਬਕਾਇਆ ਪਏ 675.83 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਸੰਕਟ ਕਾਰਨ ਪੈਦਾ ਹੋਏ ਗੰਭੀਰ ਹਾਲਾਤ ਦੇ ਮੱਦੇਨਜ਼ਰ ਇਹ ਬਕਾਇਆ ਰਾਸ਼ੀ ਪਹਿਲ ਦੇ ਆਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ।

ਚੰਡੀਗੜ੍ਹ: ਮੁੱਖ ਮੰਤਰ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀਐਸਟੀ ਦੇ ਬਕਾਇਆ ਪਏ 675.83 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਸੰਕਟ ਕਾਰਨ ਪੈਦਾ ਹੋਏ ਗੰਭੀਰ ਹਾਲਾਤ ਦੇ ਮੱਦੇਨਜ਼ਰ ਇਹ ਬਕਾਇਆ ਰਾਸ਼ੀ ਪਹਿਲ ਦੇ ਆਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਕੈਪਟਨ ਨੇ ਕਿਹਾ ਕਿ ਇਸ ਬਕਾਇਆ ਰਾਸ਼ੀ ਜਾਰੀ ਕਰਨ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੇ 6752.83 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨਾ ਇਸ ਸੰਕਟ ਦੇ ਪ੍ਰਭਾਵ ਨੂੰ ਘਟਾਉਣ ਦੇ ਨਾਲ-ਨਾਲ ਗਰੀਬਾਂ ਤੇ ਜ਼ਰੂਰਤਮੰਦਾਂ ਨੂੰ ਕੁਝ ਰਾਹਤ ਦੇਣ ‘ਚ ਪੰਜਾਬ ਸਰਕਾਰ ਲਈ ਸਹਾਇਕ ਹੋਵੇਗਾ। ਕੈਪਟਨ ਨੇ ਪੀਐਮ ਮੋਦੀ ਨੂੰ ਪੰਜਾਬ ‘ਚ ਕੰਪਨੀਆਂ ਨੂੰ ਆਪਣੇ ਕਾਰਪੋਰੇਟਿਵ ਸਮਾਜਿਕ ਜ਼ਿੰਮੇਵਾਰੀ ਦੇ ਫੰਡ ਵਰਤਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਇਸ ਨਾਲ ਸਰਕਾਰ ਵਲੋਂ ਕੋਵਿਡ-19 ਦੇ ਵਿਰੁੱਧ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲ ਸਕੇ। ਕੈਪਟਨ ਨੇ ਪੱਤਰ ‘ਚ ਕਿਹਾ ਕਿ ਰਾਸ਼ਠਰੀ ਹਿੱਤ ‘ਚ ਕੰਪਨੀ ਐਕਟ-2013 ‘ਚ ਸੀਐਸਆਰ ਦੀ ਸੂਚੀ ‘ਚ ਮੁੱਖ ਮੰਤਰੀ ਰਾਹਤ ਕੋਸ਼ ਨੂੰ ਸ਼ਾਮਲ ਕਰਨ ਲਈ ਕਾਰਪੋਰੇਟਿਵ ਮਾਮਲਿਆਂ ਸਬੰਧੀ ਮੰਤਰਾਲੇ ਨੂੰ ਨਿਰਦੇਸ਼ ਦੇਣ।
 ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
Embed widget