ਪੜਚੋਲ ਕਰੋ
Advertisement
ਬਲਦੀ ਵੈਨ 'ਚੋਂ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਲਈ ਕੈਪਟਨ ਨੇ ਕੀਤਾ ਬਹਾਦਰੀ ਸਨਮਾਨ ਤੇ ਮੁਫਤ ਸਿੱਖਿਆ ਦਾ ਐਲਾਨ
ਪੰਜਾਬ ਸਰਕਾਰ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਲੌਂਗੋਵਾਲ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਜਾਨ ਬਚਾਉਣ ਦੀ ਮਿਸਾਲੀ ਹਿੰਮਤ ਦਿਖਾਉਣ ਲਈ ਸਨਮਾਨਿਤ ਕਰੇਗੀ।
ਚੰਡੀਗੜ੍ਹ: ਪੰਜਾਬ ਸਰਕਾਰ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਲੌਂਗੋਵਾਲ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਜਾਨ ਬਚਾਉਣ ਦੀ ਮਿਸਾਲੀ ਹਿੰਮਤ ਦਿਖਾਉਣ ਲਈ ਸਨਮਾਨਿਤ ਕਰੇਗੀ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਹੈ।
ਕੈਪਟਨ ਦਾ ਕਹਿਣਾ ਹੈ ਕਿ ਅਮਨਦੀਪ ਨੂੰ ਸੁਤੰਤਰਤਾ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਤੇ ਸੂਬਾ ਸਰਕਾਰ ਵਲੋਂ ਉਸ ਨੂੰ ਮੁਫਤ ਸਿੱਖਿਆ ਮੁਹਈਆ ਕਰਵਾਈ ਜਾਵੇਗੀ। ਅਮਨਦੀਪ ਆਪਣੇ ਪਿਤਾ ਤੇ ਕਾਂਗਰਸੀ ਆਗੂ ਸਮੇਤ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਦਫਤਰ ਪਹੁੰਚੀ। ਇਸ ਦੌਰਾਨ ਉਸ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਪੂਰੇ ਘਟਨਾਕ੍ਰਮ ਨੂੰ ਸਾਂਝਾ ਕੀਤਾ।Chief Minister @capt_amarinder Singh announces bravery award, free education for Amandeep Kaur for showing exemplary courage by saving four children in the Longowal school van tragedy. pic.twitter.com/66InUlmr0x
— Government of Punjab (@PunjabGovtIndia) February 17, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਦੇਸ਼
ਪੰਜਾਬ
Advertisement