ਪੜਚੋਲ ਕਰੋ
Advertisement
ਕੈਪਟਨ ਮੁੜ ਵਾਅਦੇ ਤੋਂ ਮੁੱਕਰੇ, 26 ਜਨਵਰੀ 'ਤੇ ਸਮਾਰਟਫੋਨ ਲਿਆਉਣਾ ਹੀ ਭੁੱਲੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਆਪਣਾ ਵਾਅਦਾ ਤੋੜਦੇ ਨਜ਼ਰ ਆ ਰਹੇ ਹਨ। ਕੈਪਟਨ ਨੇ 2 ਦਸੰਬਰ ਨੂੰ ਇਸ 26 ਜਨਵਰੀ ਮੌਕੇ ਆਪਣਾ ਸਮਾਰਟਫੋਨ ਵੰਡਣ ਦਾ ਵਾਅਦਾ ਪੂਰਾ ਕਰਨ ਦਾ ਐਲਾਨ ਕੀਤਾ ਸੀ, ਪਰ ਅੱਜ ਵੀ ਇਹ ਵਾਅਦਾ ਸਿਰ੍ਹੇ ਚੜ੍ਹਦਾ ਨਹੀਂ ਦਿਖਿਆ।
ਪਵਨਪ੍ਰੀਤ ਕੌਰ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਆਪਣਾ ਵਾਅਦਾ ਤੋੜਦੇ ਨਜ਼ਰ ਆ ਰਹੇ ਹਨ। ਕੈਪਟਨ ਨੇ 2 ਦਸੰਬਰ ਨੂੰ ਇਸ 26 ਜਨਵਰੀ ਮੌਕੇ ਆਪਣਾ ਸਮਾਰਟਫੋਨ ਵੰਡਣ ਦਾ ਵਾਅਦਾ ਪੂਰਾ ਕਰਨ ਦਾ ਐਲਾਨ ਕੀਤਾ ਸੀ, ਪਰ ਅੱਜ ਵੀ ਇਹ ਵਾਅਦਾ ਸਿਰ੍ਹੇ ਚੜ੍ਹਦਾ ਨਹੀਂ ਦਿਖਿਆ।
ਕੈਪਟਨ ਨੇ ਟਵੀਟ ਕਰਕੇ ਕਿਹਾ ਸੀ ਕਿ ਉਹ 26 ਜਨਵਰੀ ਨੂੰ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ 1 ਲੱਖ 60 ਹਜ਼ਾਰ ਸਮਾਰਟਫੋਨ ਵੰਡਣਗੇ। ਕੈਪਟਨ ਅਮਰਿੰਦਰ ਸਿੰਘ ਅੱਜ ਮੁਹਾਲੀ 'ਚ ਗਣਤੰਤਰ ਦਿਵਸ ਦੇ ਸਮਾਗਮ 'ਤੇ ਤਾਂ ਪਹੁੰਚੇ, ਪਰ ਆਪਣੇ ਵਾਅਦੇ ਮੁਤਾਬਕ ਸ਼ਾਇਦ ਸਮਾਰਟਫੋਨ ਲੈ ਕੇ ਆਉਣਾ ਭੁੱਲ ਗਏ।
ਕੈਪਟਨ ਵੱਲੋਂ ਸਮਾਗਮ 'ਚ ਵੀ ਫੋਨ ਵੰਡਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਕੈਪਟਨ ਨੇ ਸਾਲ 2016 'ਚ ਸੱਤਾ 'ਚ ਆਉਣ ਤੋਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਨੌਜਵਾਨਾਂ ਨੂੰ 50 ਲੱਖ 4 ਜੀ ਸਮਾਰਟਫੋਨ ਵੰਡਣਗੇ।This 26th Jan, when we celebrate the Republic Day, we will start the 1st Phase of the smartphone distribution. 1st batch of 1.6 lakh smartphones will be given to girl students of Class 11 & 12. Hoping that these phones will help them in their studies & make them more tech-savvy. pic.twitter.com/AfIJY6xVCQ
— Capt.Amarinder Singh (@capt_amarinder) December 2, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਚੰਡੀਗੜ੍ਹ
ਸਿਹਤ
ਤਕਨਾਲੌਜੀ
Advertisement