ਪੜਚੋਲ ਕਰੋ

ਹਮਲੇ 'ਚ ਫੱਟੜ ਹੋਏ ਪੁਲਿਸ ਮੁਲਾਜ਼ਮ ਨੂੰ ਕੈਪਟਨ ਨੇ ਕੀਤੀ ਵੀਡੀਓ ਕਾਲ, ਕਿਹਾ "ਬੇਟਾ, ਸਾਨੂੰ ਫ਼ਖਰ ਹੈ ਤੁਹਾਡੇ ਤੇ"

ਕੈਪਟਨ ਨੇ ਇਕ ਵੀਡੀਓ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਰਛਪਾਲ ਸਿੰਘ ਨੂੰ ਵੀਡੀਓ ਕਾਲ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ।

ਪਵਨਪ੍ਰੀਤ ਕੌਰ  ਚੰਡੀਗੜ੍ਹ: ਬੀਤੇ ਕੁਝ ਦਿਨ ਪਹਿਲਾਂ ਨੂਰਮਹਿਲ ਨਜ਼ਦੀਕ ਪੁਲਿਸ ਪਾਰਟੀ ਤੇ ਕੁਝ ਅਪਰਾਧੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ। ਜਿਸ ‘ਚ ਹੋਮ ਗਾਰਡ ਰਛਪਾਲ ਸਿੰਘ ਪੈਟਰੋਲ ਬੰਬ ਕਾਰਨ ਬੁਰੀ ਤਰ੍ਹਾਂ ਝੁਲਸ ਗਏ ਸਨ। ਪੁਲਿਸ ਨੇ ਹਮਲਾਵਰਾਂ ਨੂੰ ਕਾਬੂ ਕਰਲਿਆ ਸੀ। ਅੱਜ ਕੈਪਟਨ ਨੇ ਇਕ ਵੀਡੀਓ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਰਛਪਾਲ ਸਿੰਘ ਨੂੰ ਵੀਡੀਓ ਕਾਲ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ।
ਕੈਪਟਨ ਦੀ ਵੀਡੀਓ ਕਾਲ ਕਾਰਨ ਰਛਪਾਲ ਕਾਫੀ ਖੁਸ਼ੀ ਨਜ਼ਰ ਆ ਰਹੇ ਸਨ। ਦੱਸਣਯੋਗ ਹੈ ਕਿ ਕੈਪਟਨ ਪੰਜਾਬ ਅੰਦਰ ਕਰਫਿਊ ਦੀ ਸਥਿਤੀ ਦੌਰਾ ਲਗਾਤਾਰ ਉਨ੍ਹਾਂ ਦਾ ਹੋਂਸਲਾ ਵਧਾ ਰਹੇ ਹਨ ਜੋ ਪੰਜਾਬ ਹਿੱਤ ਲਈ ਜੀਅ-ਤੋੜ ਮਿਹਨਤ ਕਰ ਰਹੇ ਹਨ। ਇਹ ਵੀ ਪੜ੍ਹੋ : ਕੋਰੋਨਾ ਕਾਰਨ ਸਬ ਇੰਸਪੈਕਟਰ ਦੀ ਮੌਤ, ਪਰਿਵਾਰ ਨੇ ਨਹੀਂ ਲਈ ਲਾਸ਼, ਅੰਤ ਪੁਲਿਸ ਮਹਿਕਮੇ ਨੇ ਨਿਭਾਇਆ ਸਾਥ

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget