ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸ਼੍ਰੀ ਨਾਂਦੇੜ ਸਾਹਿਬ ‘ਚ ਫ਼ਸੇ ਸ਼ਰਧਾਲੂ, ਕੈਪਟਨ ਨੇ ਕੀਤੀ ਉੱਤੇ ਪਹੁੰਚ

ਕੋਰੋਨਾਵਾਇਰਸ ਨਾਲ ਸਾਰੇ ਵਿਸ਼ਵ ‘ਚ ਇਸ ਸਮੇਂ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ। ਦੇਸ਼ ਦੀ ਮੋਦੀ ਸਰਕਾਰ ਨੇ ਪੂਰੇ ਭਾਰਤ ਅੰਦਰ 21 ਦਿਨਾਂ ਦਾ ਲੋਕਡਾਊਨ ਲਾਉਣ ਦਾ ਫ਼ੈਸਲਾ ਲਿਆ ਹੈ ਜਿਸ ਤੋਂ ਬਾਅਦ ਲੋਕ ਜਿੱਥੇ ਸਨ ਉਥੇ ਹੀ ਫ਼ਸ ਗਏ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਨਾਲ ਸਾਰੇ ਵਿਸ਼ਵ ‘ਚ ਇਸ ਸਮੇਂ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ। ਦੇਸ਼ ਦੀ ਮੋਦੀ ਸਰਕਾਰ ਨੇ ਪੂਰੇ ਭਾਰਤ ਅੰਦਰ 21 ਦਿਨਾਂ ਦਾ ਲੋਕਡਾਊਨ ਲਾਉਣ ਦਾ ਫ਼ੈਸਲਾ ਲਿਆ ਹੈ ਜਿਸ ਤੋਂ ਬਾਅਦ ਲੋਕ ਜਿੱਥੇ ਸਨ ਉਥੇ ਹੀ ਫ਼ਸ ਗਏ ਹਨ।
ਸ੍ਰੀ ਨਾਂਦੇੜ ਸਾਹਿਬ ਦੇ ਦਰਸ਼ਨਾਂ ਨੂੰ ਗਏ ਕਰੀਬ ਦੋ ਹਜ਼ਾਰ ਸ਼ਰਧਾਲੂ ਲੋਕਡਾਊਨ ਦੇ ਫ਼ੈਸਲੇ ਮਗਰੋਂ ਉਥੇ ਹੀ ਫ਼ਸ ਗਏ ਹਨ ਕਿਉਂਕਿ ਦੇਸ਼ ਅੰਦਰ ਕੋਰੋਨਾਵਾਇਰਸ ਦਾ ਵੱਡਾ ਅਸਰ ਇਸ ਇਲਾਕੇ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਇਸ ਲਈ ਨਾਂਦੇੜ ਸਾਹਿਬ ਗਏ ਸ਼ਰਧਾਲੂਆਂ ਦੀ ਚਿੰਤਾ ਵਧ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੀ ਸਰਕਾਰ ਤੋਂ ਫ਼ਸੇ ਹੋਏ ਸ਼ਰਧਾਲੂਆਂ ਦੀ ਇਮਦਾਦ ਲਈ ਫ਼ੌਰੀ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਾਪਸ ਪੰਜਾਬ ਭੇਜਣ ਦੀ ਵੀ ਅਪੀਲ ਕੀਤੀ ਹੈ।
ਕੈਪਟਨ ਵੱਲੋਂ ਟਵੀਟ ਰਾਹੀਂ ਕੀਤੀ ਇਸ ਅਪੀਲ ਦਾ ਜਵਾਬ ਵੀ ਮਹਾਰਾਸ਼ਟਰ ਦੀ ਸਰਕਾਰ ਨੇ ਟਵੀਟ ਵਿੱਚ ਦਿੱਤਾ ਹੈ। ਇਸ ਔਖੇ ਸਮੇਂ ਵਿੱਚ ਫ਼ਸੀਆਂ ਸੰਗਤਾਂ ਲਈ ਰਾਹਤ ਕਾਰਜ ਦਾ ਭਰੋਸਾ ਦਵਾਇਆ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਨਵਾਂ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ

ਪੰਜਾਬ-ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਦੀ ਸਪੀਡ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'

Embed widget