ਪੜਚੋਲ ਕਰੋ

ਪੰਜਾਬ ਦਾ ਬਜਟ 25 ਫਰਵਰੀ ਨੂੰ ਹੋਏਗਾ ਪੇਸ਼, ਬਜਟ ਸੈਸ਼ਨ 20 ਤੋਂ 28 ਫਰਵਰੀ ਤੱਕ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 25 ਫਰਵਰੀ ਨੂੰ ਆਪਣਾ 2020-21 ਦਾ ਬਜਟ ਪੇਸ਼ ਕਰੇਗੀ। ਸ਼ੁੱਕਰਵਾਰ ਨੂੰ ਇੱਥੇ ਕੈਬਨਿਟ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 25 ਫਰਵਰੀ ਨੂੰ ਆਪਣਾ 2020-21 ਦਾ ਬਜਟ ਪੇਸ਼ ਕਰੇਗੀ। ਸ਼ੁੱਕਰਵਾਰ ਨੂੰ ਇੱਥੇ ਕੈਬਨਿਟ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਇੱਕ ਸਰਕਾਰੀ ਬੁਲਾਰੇ ਮੁਤਾਬਕ ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦੇ 11ਵਾਂ ਬਜਟ ਸੈਸ਼ਨ 20 ਤੋਂ 28 ਫਰਵਰੀ ਤੱਕ ਬਲਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਨੇ ਰਾਜਪਾਲ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (1) ਮੁਤਾਬਕ ਸੈਸ਼ਨ ਬੁਲਾਉਣ ਦਾ ਅਧਿਕਾਰ ਦਿੱਤਾ। ਸ਼ਡਿਉਲ ਮੁਤਾਬਕ ਬਜਟ ਸੈਸ਼ਨ 20 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਦੁਪਹਿਰ 12 ਵਜੇ ਪੰਜਾਬੀ ਭਾਸ਼ਾ ਸਬੰਧੀ ਇੱਕ ਬਿੱਲ ਪੇਸ਼ ਕੀਤਾ ਜਾਵੇਗਾ। 24 ਫਰਵਰੀ ਨੂੰ ਰਾਜਪਾਲ ਦੇ ਸੰਬੋਧਨ 'ਤੇ ਧੰਨਵਾਦ ਤੇ ਵਿਚਾਰ ਵਟਾਂਦਰੇ ਦੀ ਪ੍ਰਕਿਰੀਆ ਸਵੇਰੇ 11 ਵਜੇ ਹੋਵੇਗੀ, ਦੁਪਹਿਰ 2 ਵਜੇ ਦੇ ਖਾਣੇ ਤੋਂ ਬਾਅਦ ਪ੍ਰਕਿਰੀਆ ਦੁਬਾਰਾ ਸ਼ੁਰੂ ਕੀਤੀ ਜਾਏਗੀ। 25 ਫਰਵਰੀ ਨੂੰ ਸਵੇਰੇ 10 ਵਜੇ ਹਾਊਸ 'ਚ ਭਾਰਤ ਦੇ ਨਿਯੰਤਰਣਕਰਤਾ ਤੇ ਆਡੀਟਰ ਜਨਰਲ ਦੀ ਰਿਪੋਰਟ, ਸਾਲ 2018-19 ਲਈ ਪੰਜਾਬ ਸਰਕਾਰ ਦੇ ਵਿੱਤੀ ਲੇਖਾ ਤੇ ਸਾਲ 2018-19 ਲਈ ਨਿਰਧਾਰਤ ਖਾਤੇ ਟੇਬਲ 'ਤੇ ਰੱਖੇ ਜਾਣਗੇ। ਸਾਲ 2019-20 ਲਈ ਗ੍ਰਾਂਟਾਂ ਲਈ ਪੂਰਕ ਮੰਗਾਂ, ਸਾਲ 2019-20 ਲਈ ਗ੍ਰਾਂਟਾਂ ਲਈ ਪੂਰਕ ਮੰਗਾਂ 'ਤੇ ਖ਼ਰਚੇ ਦਾ ਬਿੱਲ ਤੇ ਸਾਲ 2020-21 ਲਈ ਬਜਟ ਅਨੁਮਾਨ 25 ਫਰਵਰੀ ਨੂੰ ਸਦਨ ਦੇ ਸਾਹਮਣੇ ਪੇਸ਼ ਕੀਤੇ ਜਾਣਗੇ। 26 ਫਰਵਰੀ ਨੂੰ ਸਵੇਰੇ 10 ਵਜੇ ਦੁਬਾਰਾ ਸਾਲ 2020-21 ਲਈ ਬਜਟ ਦੇ ਅਨੁਮਾਨਾਂ 'ਤੇ ਆਮ ਵਿਚਾਰ-ਵਟਾਂਦਰਾ ਸ਼ੁਰੂ ਹੋਏਗਾ। ਗੈਰ-ਸਰਕਾਰੀ ਕਾਰੋਬਾਰ 27 ਫਰਵਰੀ ਨੂੰ ਸਵੇਰੇ 10 ਵਜੇ ਕੀਤੇ ਜਾਣਗੇ, ਜਿਸ ਤੋਂ ਬਾਅਦ ਸਾਲ 2020-21 ਦੇ ਬਜਟ ਅਨੁਮਾਨਾਂ ਤੇ ਵਿਧਾਨਕ ਕਾਰੋਬਾਰ ਨਾਲ ਸਬੰਧਤ ਮੰਗਾਂ 'ਤੇ ਵਿਚਾਰ ਵਟਾਂਦਰੇ ਤੇ ਵੋਟਿੰਗ ਹੋਵੇਗੀ। ਸਦਨ ਹਾਊਸ ਨੂੰ ਫਿਰ ਸਾਈਨ-ਇੰਨ ਮੁਲਤਵੀ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget