ਪੜਚੋਲ ਕਰੋ

ਕਾਂਗਰਸੀਆਂ ਦਾ ਭੇੜ! ਵਿਧਾਇਕਾਂ ਦੀ ਗੱਲ ਸੁਣ ਹੱਕੇ-ਬੱਕੇ ਰਹਿ ਗਏ ਕੈਪਟਨ

ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਤਾਰੇ ਅੱਜਕੱਲ੍ਹ ਗਰਦਸ਼ ਵਿੱਚ ਹਨ। ਉਨ੍ਹਾਂ ਦਾ ਹਰ ਪੈਂਤੜਾ ਪੁੱਠਾ ਪੈਂਦਾ ਦਿੱਖ ਰਿਹਾ ਹੈ। ਵੀਰਵਾਰ ਵੀ ਉਨ੍ਹਾਂ ਨੂੰ ਅਜੀਬ ਹਾਲਤ ਦਾ ਸਾਹਮਣਾ ਕਰਕਨਾ ਪਿਆ। ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਮਸਲੇ ਮਾਰਟੀ ਪਲੇਟਫਾਰਮ 'ਤੇ ਹੀ ਚੁੱਕਣ ਤੇ ਮੀਡੀਆ 'ਚ ਨਾ ਜਾਣ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਤਾਰੇ ਅੱਜਕੱਲ੍ਹ ਗਰਦਸ਼ ਵਿੱਚ ਹਨ। ਉਨ੍ਹਾਂ ਦਾ ਹਰ ਪੈਂਤੜਾ ਪੁੱਠਾ ਪੈਂਦਾ ਦਿੱਖ ਰਿਹਾ ਹੈ। ਵੀਰਵਾਰ ਵੀ ਉਨ੍ਹਾਂ ਨੂੰ ਅਜੀਬ ਹਾਲਤ ਦਾ ਸਾਹਮਣਾ ਕਰਕਨਾ ਪਿਆ। ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਮਸਲੇ ਮਾਰਟੀ ਪਲੇਟਫਾਰਮ 'ਤੇ ਹੀ ਚੁੱਕਣ ਤੇ ਮੀਡੀਆ 'ਚ ਨਾ ਜਾਣ। ਇਸ 'ਤੇ ਵਿਧਾਇਕਾਂ ਨੇ ਕਿਹਾ ਕਿ ਤੁਸੀਂ ਮਿਲਦੇ ਹੀ ਨਹੀਂ। ਇਹ ਸੁਣਦਿਆਂ ਹੀ ਕੈਪਟਨ ਲਈ ਹਾਲਤ ਅਜੀਬ ਬਣ ਗਈ। ਦਰਅਸਲ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ 'ਚ ਵਿਰੋਧੀ ਧਿਰਾਂ ਨੂੰ ਘੇਰਨ ਲਈ ਰਣਨੀਤੀ ਤੈਅ ਕਰਨ ਲਈ ਕਾਂਗਰਸੀ ਵਿਧਾਇਕ ਦਲ ਤੇ ਮੰਤਰੀਆਂ ਦੀ ਬੈਠਕ ਬੁਲਾਈ ਸੀ। ਇਸ ਦੌਰਾਨ ਹੀ ਕੈਪਟਨ ਨੇ ਵਿਧਾਇਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਮਸਲੇ ਮਾਰਟੀ ਪਲੇਟਫਾਰਮ 'ਤੇ ਚੁੱਕਣ, ਪਰ ਮੀਡੀਆ 'ਚ ਨਾ ਜਾਣ। ਇਸ 'ਤੇ ਵਿਧਾਇਕਾਂ ਨੇ ਕਿਹਾ ਕਿ ਤੁਸੀਂ ਮਿਲਦੇ ਹੀ ਨਹੀਂ। ਇਸ ਮੌਕੇ ਵਿਧਾਇਕਾਂ ਨੇ ਆਪਣਾ ਕੰਮ ਨਾ ਕੀਤੇ ਜਾਣ ਨੂੰ ਲੈ ਕੇ ਮੰਤਰੀਆਂ ਨੂੰ ਸ਼ਿਕਾਇਤ ਕੀਤੀ। ਇਸ 'ਤੇ ਮੰਤਰੀਆਂ ਨੇ ਵੀ ਜਵਾਬੀ ਹਮਲੇ ਕੀਤੇ। ਇੱਥੇ ਇਸ ਮੁੱਦੇ ਤੋਂ ਮੁੱਖ ਮੰਤਰੀ ਖੁਦ ਵੀ ਬਚ ਨਹੀਂ ਸਕੇ। ਵਿਧਾਇਕਾਂ ਦਾ ਕਹਿਣਾ ਹੈ ਕਿ ਤੁਸੀਂ ਮਿਲਦੇ ਹੀ ਨਹੀਂ ਤਾਂ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਜੋ ਵੀ ਵਿਧਾਇਕ ਆਪਣੇ ਹਲਕੇ ਦੇ ਪ੍ਰੋਜੈਕਟ ਲੈ ਕੇ ਆਵੇਗਾ, ਉਹ ਉਸ ਨੂੰ ਸਮਾਂ ਦਿੰਦੇ ਹਨ, ਪਰ ਤੁਸੀਂ ਆਪਣੇ ਨਿੱਜੀ ਕੰਮ ਜ਼ਿਆਦਾ ਲੈ ਕੇ ਆਉਂਦੇ ਹੋ। ਇੰਨਾ ਹੀ ਨਹੀਂ ਇਸ ਬੈਠਕ 'ਚ ਸੂਬੇ 'ਚ ਚੋਣਾਂ ਦਾ ਸਮਾਂ ਨੇੜੇ ਆਉਣ ਬਾਰੇ ਵੀ ਗੱਲ ਕੀਤੀ ਗਈ। ਇਸ 'ਤੇ ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਤੀ ਵਿਧਾਨ ਸਭਾ ਖੇਤਰ ਕੰਮ ਕਰਨ ਲਈ 25-25 ਕਰੋੜ ਰੁਪਏ ਦਿੱਤੇ ਜਾਣ ਤੇ ਕੰਮ ਕਰਨ ਦੇ ਨਿਯਮ ਵੀ ਜਲਦੀ ਤੈਅ ਕੀਤੇ ਜਾਣ ਕਿਉਂਕਿ ਸੂਬੇ 'ਚ ਚੋਣਾਂ ਦਾ ਸਮਾਂ ਜ਼ਿਆਦਾ ਨਹੀਂ ਰਿਹਾ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget